ਰੋਪੜ ‘ਚ ਸਵੀਟਸ ਦੀ ਦੁਕਾਨ ‘ਚ ਸਿਲੰਡਰ ਬਲਾਸਟ, 2 ਵਿਅਕਤੀ ਦੀ ਮੌਤ, ਇਕ ਜ਼ਖਮੀ
ਪੰਜਾਬ ਦੇ ਰੋਪੜ ਜ਼ਿਲ੍ਹੇ ਵਿੱਚ ਅੱਜ ਸਵੇਰੇ ਇੱਕ ਦੁਕਾਨ ਵਿੱਚ ਸਿਲੰਡਰ ਫਟਣ ਕਾਰਨ ਅੱਗ ਲੱਗ ਗਈ। ਇਸ ਹਾਦਸੇ ‘ਚ 2 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 3 ਲੋਕ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਅੱਜ ਸਵੇਰੇ ਭਰਤਗੜ੍ਹ ਬੱਸ ਸਟੈਂਡ ‘ਤੇ ਕਮਲ ਸਵੀਟਸ ਨਾਮ ਦੀ ਦੁਕਾਨ ‘ਚ ਅੱਗ ਲੱਗ ਗਈ, ਜਿਸ