ਸੁਰੱਖਿਆ ਸੁਪਰਵਾਈਜ਼ਰ ਦਾ ਤਿੰਨ ਵਿਅਕਤੀਆਂ ਨੇ ਕੀਤਾ ਇਹ ਹਾਲ, ਡਿਊਟੀ ਨੂੰ ਲੈ ਕੇ ਸਾਥੀ ਨਾਲ ਹੋਇਆ ਸੀ ਝਗੜਾ
ਚੰਡੀਗੜ੍ਹ : ਮੰਡੀ ਗੋਬਿੰਦਗੜ੍ਹ ਦੇ ਸਰਕਾਰੀ ਸਕੂਲ ਦੇ ਖੇਡ ਮੈਦਾਨ ਵਿੱਚ ਤਿੰਨ ਵਿਅਕਤੀਆਂ ਵੱਲੋਂ ਸੁਰੱਖਿਆ ਗਾਰਡ ਦੀ ਤੇਜ਼ਧਾਰ ਹਥਿਆਰਾਂ ਨਾਲ ਕੁੱਟਮਾਰ ਕੀਤੀ ਗਈ। ਗਾਰਡ ਨੂੰ ਸੈਕਟਰ-32 ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰੁਪਿੰਦਰ ਸਿੰਘ ਵਾਸੀ ਪਿੰਡ ਭਰਥਲਾ ਰੰਧਾਵਾ, ਜ਼ਿਲ੍ਹਾ ਲੁਧਿਆਣਾ ਵਜੋਂ ਹੋਈ ਹੈ। ਗੋਬਿੰਦਗੜ੍ਹ