ASI ਦੀ ਬਹਾਦਰੀ ਨੂੰ ਸਲਾਮ! ਜਾਨ ਦੀ ਪਰਵਾਹ ਕੀਤੇ ਬਿਨਾਂ 90 ਫੁੱਟ ਉਪਰੋਂ ਲਾਹਿਆ ਤਿਰੰਗ…
ਅੰਮ੍ਰਿਤਸਰ ਵਿੱਚ ਤਿਰੰਗੇ ਦੀ ਸ਼ਾਨ ਨੂੰ ਬਰਕਰਾਰ ਰੱਖਣ ਲਈ ਇੱਕ ASI ਨੇ ਆਪਣੀ ਜਾਨ ਖ਼ਤਰੇ ਵਿੱਚ ਪਾ ਦਿੱਤੀ। ਦਰਅਸਲ ਸੋਮਵਾਰ ਦੁਪਹਿਰ ਮਹਿਤਾ ਰੋਡ ‘ਤੇ ਨਿਊ ਫੋਕਲ ਪੁਆਇੰਟ ‘ਤੇ ਰਾਘਵ ਸਟੀਲ ‘ਚ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਪੁਲਿਸ ਚੌਕੀ ਦੇ ਇੰਚਾਰਜ ਐੱਸ.ਆਈ ਜਸਬੀਰ ਸਿੰਘ ਨੂੰ ਮਿਲੀ। ਸੂਚਨਾ ਮਿਲਦੇ ਹੀ ਐੱਸ.ਆਈ ਜਸਬੀਰ ਸਿੰਘ ਨੇ ਫਾਇਰ