ਅਮਰੀਕਾ ‘ਚ ਮਾਸੂਮ ਬੱਚਿਆਂ ਨੂੰ ਲੈ ਕੇ ਹੋਇਆ ਨਵਾਂ ਖੁਲਾਸਾ…
ਅਮਰੀਕਾ ਵਿਚ ਬੰਦ ਕਾਰਾਂ ਵਿਚ ਰਹੀਆਂ ਬੱਚਿਆਂ ਦੀਆਂ ਮੌਤਾਂ ਦੇ ਵੱਧਦੇ ਮਾਮਲਿਆਂ ਨੇ ਚਿੰਤਾ ਵਧਾ ਦਿੱਤੀ ਹੈ। ਕਈ ਮਾਮਲਿਆਂ ਵਿੱਚ ਮਾਪਿਆਂ ਲਈ ਗੰਭੀਰ ਨਤੀਜੇ ਨਿਕਲੇ ਹਨ। ਇਸੇ ਕਾਰਨ ਕੁਝ ਲੋਕਾਂ ਦਾ ਤਲਾਕ ਹੋ ਗਿਆ। ਮਾਸੂਮ ਬੱਚਿਆਂ ਦੀ ਦੇਖ-ਰੇਖ ਕਰਨ ਵਾਲਿਆਂ ਵਿਰੁੱਧ ਵੀ ਕੇਸ ਦਰਜ ਕੀਤੇ ਗਏ ਸਨ। ਇੱਥੋਂ ਤੱਕ ਕਿ ਉਨ੍ਹਾਂ ਨੂੰ ਜੇਲ੍ਹ ਵਿੱਚ ਜਾਣਾ