ਚੰਡੀਗੜ੍ਹ ‘ਚ ਅੰਤਰਰਾਸ਼ਟਰੀ ਨਸ਼ਾ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ,6 ਦੋਸ਼ੀ ਗ੍ਰਿਫਤਾਰ
ਚੰਡੀਗੜ੍ਹ ਪੁਲਿਸ ਨੇ ਇੰਟਰਨੈਸ਼ਨਲ ਡਰੱਗ ਸਪਲਾਇਰ ਦਾ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ ਵਿਚ ਹੁਣ ਤੱਕ 6 ਲੋਕਾਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ। ਪੁਲਿਸ ਨੇ 78 ਲੱਖ 38 ਹਜ਼ਾਰ 200 ਰੁਪਏ, 108 ਗ੍ਰਾਮ ਏਮਫੇਟਾਮਾਈ ਆਈਸ, 200.48 ਗ੍ਰਾਮ ਹੈਰੋਇਨ, ਇਕ ਦੇਸੀ ਪਿਸਤੌਲ ਤੇ ਪੰਜ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਨੇ ਮੁਲਜ਼ਮ ਸ਼ੁਭਮ ਜੈਨ ਵਾਸੀ ਸੈਕਟਰ-45 ਚੰਡੀਗੜ੍ਹ