ਫਿਰ ਫਸੇ ਮੰਤਰੀ ਕਟਾਰੂਚੱਕ ! ਨਜ਼ਦੀਕੀ ਵਿਜੀਲੈਂਸ ਦੇ ਘੇਰੇ ‘ਚ
ਵਿਜੀਲੈਂਸ ਨੇ DDPO ਕੁਲਦੀਪ ਸਿੰਘ ਖਿਲਾਫ ਮਾਮਲਾ ਦਰਜ ਕੀਤਾ
ਵਿਜੀਲੈਂਸ ਨੇ DDPO ਕੁਲਦੀਪ ਸਿੰਘ ਖਿਲਾਫ ਮਾਮਲਾ ਦਰਜ ਕੀਤਾ
ਮਨਜੋਤ ਸਿੰਘ ਨੇ ਇਸੇ ਸਾਲ ਅਪ੍ਰੈਲ ਕੋਟਾ ਵਿੱਚ NEET ਦੀ ਪ੍ਰੀਖਿਆ ਦੇ ਲਈ ਪੇਪਰ ਦਿੱਤਾ ਸੀ
ਕਬੱਡੀ ਜਗਤ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇੱਥੇ ਕਬੱਡੀ ਮੈਚ ਦੌਰਾਨ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਮਨਪ੍ਰੀਤ ਮਨੂੰ ਮਸਾਣਾ ਪੁੱਤਰ ਮੋਹਨ ਸਿੰਘ ਵਜੋਂ ਹੋਈ ਹੈ। ਕੌਮਾਂਤਰੀ ਕਬੱਡੀ ਖਿਡਾਰੀ ਦੀ ਮੌਤ ਨਾਲ ਕਬੱਡੀ ਜਗਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਜਾਣਕਾਰੀ ਅਨੁਸਾਰ ਬਾਬਾ ਬਹਾਦਰ ਸਿੰਘ
ਚੰਡੀਗੜ੍ਹ ਵਿੱਚ ਰੋਜ਼ਾਨਾ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਨੂੰ ਖੱਜਲ ਖ਼ੁਆਰੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਚੰਡੀਗੜ੍ਹ ਵਿਚ ਆਟੋ ਤੇ ਕੈਬ ਡਰਾਈਵਰ ਅੱਜ 10 ਅਗਸਤ ਨੂੰ ਹੜਤਾਲ ’ਤੇ ਹਨ। ਜਾਣਕਾਰੀ ਮੁਤਾਬਕ ਪਿਛਲੇ ਦਿਨੀਂ ਕੈਬ ਡਰਾਈਵਰ ਦੀ ਹੱਤਿਆ ਅਤੇ ਆਪਣੀਆਂ ਹੋਰ ਮੰਗਾਂ ਨੂੰ ਲੈ ਕੇ ਸ਼ਹਿਰ ਦੇ ਜ਼ਿਆਦਾਤਰ ਕੈਬ ਅਤੇ ਆਟੋ ਚਾਲਕ ਅੱਜ ਹੜਤਾਲ ‘ਤੇ
ਅੰਮ੍ਰਿਤਸਰ ਜ਼ਿਲ੍ਹੇ ਦੀ ਪੁਲਿਸ ਨੇ ਪਾਕਿਸਤਾਨ ਨਾਲ ਜੁੜੇ ਡਰੱਗ ਤਸਕਰੀ ਦੇ ਵੱਡੇ ਮਾਡਿਊਲ ਨੂੰ ਤੋੜਨ ‘ਚ ਸਫਲਤਾ ਹਾਸਲ ਕੀਤੀ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 3 ਤਸਕਰਾਂ ਨੂੰ ਕਾਬੂ ਕੀਤਾ ਹੈ। ਤਸਕਰਾਂ ਕੋਲੋਂ 84 ਕਰੋੜ ਰੁਪਏ ਦੀ ਹੈਰੋਇਨ ਵੀ ਜ਼ਬਤ ਕੀਤੀ ਗਈ ਹੈ। ਤਿੰਨੇ ਤਸਕਰ ਇਸ ਖੇਪ ਨੂੰ ਹੋਰ ਸਮਗਲਰਾਂ ਤੱਕ ਪਹੁੰਚਾਉਣ ਵਾਲੇ ਸਨ ਪਰ ਇਸ
ਉੱਤਰਾਖੰਡ : ਸਾਡੇ ਦੇਸ਼ ਵਿੱਚ ਭੈਣ ਭਰਾ ਦੇ ਰਿਸ਼ਤੇ ਨੂੰ ਪਵਿੱਤਰ ਮੰਨਿਆ ਜਾਂਦਾ ਹੈ ਪਰ ਉੱਤਰਾਖੰਡ ‘ਚ ਰਿਸ਼ਤਿਆਂ ਨੂੰ ਤਾਰ ਤਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਆਪਣੇ ਭਰਾ ਨਾਲ ਨਾਜਾਇਜ਼ ਸਬੰਧਾਂ ‘ਚ ਅੜਿੱਕਾ ਬਣ ਰਹੇ ਪਤੀ ਦਾ ਪਤਨੀ ਨੇ ਗਲ਼ਾ ਘੁੱਟ ਕੇ ਹੱਤਿਆ ਕਰ ਦਿੱਤੀ। ਕਤਲ ਤੋਂ ਪਹਿਲਾਂ ਔਰਤ ਨੇ ਆਪਣੇ ਪਤੀ ਨੂੰ
ਚੰਡੀਗੜ੍ਹ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੂਸੇਵਾਲਾ ਨੂੰ ਮਾਰਨ ਆਏ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਵਾਲੇ ਗੈਂਗਸਟਰ ਧਰਮਨਜੋਤ ਸਿੰਘ ਕਾਹਲੋਂ ਨੂੰ ਅਮਰੀਕੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਮੁਤਾਬਕ ਧਰਮਨਜੋਤ ਨੂੰ ਜਲਦ ਹੀ ਭਾਰਤ ਲਿਆਂਦਾ ਜਾ ਸਕਦਾ ਹੈ ਪਰ ਅਜੇ ਤੱਕ
ਚੰਡੀਗੜ੍ਹ ਨੇੜੇ ਮੋਹਾਲੀ ਜ਼ਿਲ੍ਹੇ ਦੇ ਨਵਾਂਗਾਓਂ ਤੋਂ ਅਚਾਨਕ ਲਾਪਤਾ ਹੋਏ ਚਾਰ ਬੱਚੇ ਮਿਲ ਗਏ ਹਨ । ਪੁਲਿਸ ਨੇ ਕੜੀ ਮੁਸ਼ੱਕਤ ਤੋਂ ਬਾਅਦ ਬੱਚਿਆਂ ਨੂੰ ਲੱਭ ਕੇ ਉਨ੍ਹਾਂ ਦੇ ਮਾਪਿਆਂ ਨੂੰ ਸੌਂਪ ਦਿੱਤਾ ਹੈ। ਜਾਣਕਾਰੀ ਮੁਤਾਬਕ ਬੁੱਧਵਾਰ ਸ਼ਾਮ ਪੀਜੀਆਈ ਨੇੜੇ ਚਾਰੇ ਬੱਚੇ ਲੰਗਰ ਛਕਦੇ ਦੇਖੇ ਗਏ। ਇਸ ਸਬੰਧੀ ਕਿਸੇ ਨੇ ਪੁਲਿਸ ਨੂੰ ਸੂਚਨਾ ਦਿੱਤੀ। ਚੰਡੀਗੜ੍ਹ ਪੁਲਿਸ
ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀਆਂ ਮੁਸ਼ਕਲਾਂ ਆਉਣ ਸਮੇਂ ਵਿੱਚ ਵੱਧ ਸਕਦੀਆਂ ਹਨ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਿੱਖਿਆ ਮੰਤਰੀ ਖ਼ਿਲਾਫ਼ ਮਾਣਹਾਨੀ ਦਾ ਨੋਟਿਸ ਜਾਰੀ ਕੀਤਾ ਹੈ। ਜਾਣਕਾਰੀ ਮੁਤਾਬਕ ਇਹ ਨੋਟਿਸ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ 20 ਅਪ੍ਰੈਲ, 2023 ਨੂੰ ਜਾਰੀ ਹੁਕਮਾਂ ਦੀ ਜਾਣਬੁੱਝ ਕੇ ਪਾਲਣਾ ਨਾ ਕਰਨ ਲਈ ਜਾਰੀ
ਦਾਦੇ ਨੇ ਕਿਹਾ ਆਪਣੇ ਬੱਚੇ ਦਾ ਧਿਆਨ ਰੱਖੋ