ਮੋਹਾਲੀ ਦੇ ਨਵਾਂਗਾਓਂ ਤੋਂ 4 ਨਾਬਾਲਗ ਲਾਪਤਾ: ਪੁਲਿਸ ਨੂੰ ਮਨੁੱਖੀ ਤਸਕਰੀ ਦਾ ਸ਼ੱਕ
ਚੰਡੀਗੜ੍ਹ ਨੇੜੇ ਮੋਹਾਲੀ ਜ਼ਿਲ੍ਹੇ ਦੇ ਨਵਾਂਗਾਓਂ ਤੋਂ ਚਾਰ ਬੱਚੇ ਅਚਾਨਕ ਲਾਪਤਾ ਹੋ ਗਏ ਹਨ। ਚਾਰੇ ਬੱਚੇ ਨਾਬਾਲਗ ਦੱਸੇ ਜਾ ਰਹੇ ਹਨ। ਇਨ੍ਹਾਂ ਦੀ ਉਮਰ 13 ਤੋਂ 15 ਸਾਲ ਤੱਕ ਹੈ। ਰਿਸ਼ਤੇਦਾਰਾਂ ਨੇ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਹੈ। ਪੁਲਿਸ ਨੇ ਇਸ ਮਾਮਲੇ ‘ਚ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਚਾਰਾਂ ਦੀ ਪਛਾਣ ਹਰਸ਼