110 ਸਾਲ ਦੀ ਬਜ਼ੁਰਗ ਔਰਤ ਨੇ ਮੁੜ ਸ਼ੁਰੂ ਕੀਤਾ ਸਕੂਲ !
ਮਿਜੋਰਮ ਦੇ 78 ਸਾਲ ਦੇ ਸ਼ਖਸ ਨੇ ਵੀ ਪੜਾਈ ਸ਼ੁਰੂ ਕੀਤੀ
ਮਿਜੋਰਮ ਦੇ 78 ਸਾਲ ਦੇ ਸ਼ਖਸ ਨੇ ਵੀ ਪੜਾਈ ਸ਼ੁਰੂ ਕੀਤੀ
ਕੁਝ ਸਮੇਂ ਬਾਅਦ ਪੁੱਤਰ ਨੇ ਵਿਦੇਸ਼ ਜਾਣਾ ਸੀ
ਜਰਮਨੀ ਵਿੱਚ ਤੀਰਅੰਦਾਜੀ ਵਿੱਚ ਪਰਨੀਤ ਨੇ ਗੋਲਡ ਮੈਡਲ ਜਿੱਤਿਆ
ਅੰਮ੍ਰਿਤਸਰ : ਸਵਿਟਜ਼ਰਲੈਂਡ ਦੇ ਕਲਚਲਰ ਅਤੇ ਲੀਗਲ ਅਫੇਅਰ ਵਿਭਾਗ ਦੇ ਸਕੱਤਰ ਸਾਇਮ ਸੇਫਰ ਨੇ ਅੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸਾਇਮਨ ਸੇਫਰ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਬਹੁਤ ਹੀ ਰੂਹਾਨੀਅਤ ਦਾ ਕੇਂਦਰ ਹੈ। ਇੱਥੇ ਆ ਕੇ ਮਨ ਨੂੰ ਸ਼ਾਂਤੀ ਤੇ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰੈਸ ਕਾਨਫਰੰਸ ਕਰਕੇ ਕੁਝ ਅਹਿਮ ਮੁੱਦਿਆਂ ਉੱਤੇ ਗੱਲ ਕੀਤੀ। ਜਗਦੀਸ਼ ਟਾਈਟਲਰ ਮਾਮਲੇ ਵਿੱਚ ਧਾਮੀ ਨੇ ਐਲਾਨ ਕੀਤਾ ਹੈ ਕਿ ਇਸ ਕੇਸ ਦੀ ਮੁੱਖ ਗਵਾਹ (Eye Witness) ਲਖਵਿੰਦਰ ਕੌਰ ਨੂੰ ਅਸੀਂ Incentive ਵੀ ਦੇਵਾਂਗੇ ਅਤੇ ਉਸਦੇ ਕੇਸ ਦੀ ਪੈਰਵਾਈ ਸ਼੍ਰੋਮਣੀ ਕਮੇਟੀ ਹਾਈਕੋਰਟ ਵਿੱਚ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਨਾਂਦੇੜ ਸਾਹਿਬ ਦੇ ਗੈਰਸਿੱਖ ਕਲੈਕਟਰ ਨੂੰ ਤਖ਼ਤ ਹਜ਼ੂਰ ਸਾਹਿਬ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਬੰਧਕ ਲਾਉਣ ਦਾ ਵਿਰੋਧ ਕੀਤਾ ਹੈ ਤੇ ਮਹਾਰਾਸ਼ਟਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸਿਰਫ ਗੁਰਸਿੱਖ ਹੀ ਗੁਰਧਾਮਾਂ ਦਾ ਪ੍ਰਬੰਧਕ ਲੱਗ ਸਕਦਾ ਹੈ ਤੇ ਇਸ ਮੁਤਾਬਕ ਫੈਸਲੇ ਵਿਚ ਸੋਧ ਕੀਤੀ ਜਾਵੇ।
ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਨਾਲ ਪਿਛਲੇ ਦੋ ਮਹੀਨਿਆਂ ਤੋਂ ਇਰਾਕ ‘ਚ ਫਸੀਆਂ ਦੋ ਪੰਜਾਬੀ ਧੀਆਂ ਨੂੰ ਭਾਰਤ ਵਾਪਸ ਲਿਆਂਦਾ ਗਿਆ ਹੈ। ਪੀੜਤ ਲੜਕੀਆਂ ਨੇ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਪਹੁੰਚ ਕੇ ਸੰਤ ਸੀਚੇਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੇਕਰ ਭਾਰਤੀ ਅੰਬੈਸੀ ਨੇ ਸਾਡੀ ਮਦਦ ਨਾ ਕੀਤੀ ਹੁੰਦੀ ਤਾਂ
ਪੁਲਿਸ ਨੇ PHG ਦੇ ਖਿਲਾਫ ਦਰਜ ਕੀਤੀ FIR
ਚੰਡੀਗੜ੍ਹ : ਪੰਜਾਬ ਵਿੱਚ ਹੁਣ ਹੜ੍ਹਾਂ ਦਾ ਕੋਈ ਖਤਰਾ ਨਹੀਂ। ਮੌਨਸੂਨ ਸੁਸਤ ਹੋ ਗਈ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਇਸ ਹਫ਼ਤੇ ਮੌਨਸੂਨ ਦੇ ਸੁਸਤ ਰਹਿਣ ਦੀ ਸੰਭਾਵਨਾ ਹੈ ਤੇ ਬਾਰਸ਼ ਆਮ ਨਾਲੋਂ ਘੱਟ ਹੋਵੇਗੀ। ਦੂਜੇ ਪਾਸੇ ਭਾਖੜਾ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਪਾਣੀ ਦਾ ਪੱਧਰ ਨਹੀਂ ਵਧਿਆ, ਜੋ ਪੰਜਾਬ ਤੇ ਹਰਿਆਣਾ ਦੋਵਾਂ ਲਈ ਰਾਹਤ
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ “ਬੰਦੀ ਸਿੰਘ” ਭਾਈ ਗੁਰਦੀਪ ਸਿੰਘ ਖੈੜਾ ਜੀ ਨਾਲ ਹਸਪਤਾਲ ਪਹੁੰਚ ਕੇ ਮੁਲਾਕਾਤ ਕੀਤੀ ਹੈ। ਸੁਖਬੀਰ ਬਾਦਲ ਨੇ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੇੜਾ ਦਾ ਹਾਲ-ਚਾਲ ਜਾਣਿਆ। ਸੁਖਬੀਰ ਬਾਦਲ ਨੇ ਮਹਾਰਾਸ਼ਟਰ ਸਰਕਾਰ ਨੂੰ ਅਪੀਲ ਕੀਤੀ ਕਿ ਸ਼੍ਰੀ ਹਜ਼ੂਰ ਸਾਹਿਬ ਵਿਖੇ ਗੈਰ ਸਿੱਖ ਨੂੰ ਪ੍ਰਬੰਧਕ