ਨੂਹ ‘ਚ ਬੁਲਡੋਜ਼ਰ ਦੀ ਕਾਰਵਾਈ ‘ਤੇ ਹਾਈਕੋਰਟ ਦੀ ਰੋਕ, ਹੋਟਲ-ਸ਼ੋਅਰੂਮ ਸਮੇਤ 753 ਨਾਜਾਇਜ਼ ਉਸਾਰੀਆਂ ਢਾਹੀਆਂ ਗਈਆਂ…
ਹਰਿਆਣਾ ਦੇ ਨੂਹ ‘ਚ ਹੋਈ ਹਿੰਸਾ ਤੋਂ ਬਾਅਦ ਹਾਈਕੋਰਟ ਨੇ ਸੂਬਾ ਸਰਕਾਰ ਦੀ ਬੁਲਡੋਜ਼ਰ ਕਾਰਵਾਈ ‘ਤੇ ਰੋਕ ਲਗਾ ਦਿੱਤੀ ਹੈ। ਹਾਈ ਕੋਰਟ ਦਾ ਹੁਕਮ ਆਉਂਦੇ ਹੀ ਡਿਪਟੀ ਕਮਿਸ਼ਨਰ ਧੀਰੇਂਦਰ ਖਰਗਟਾ ਨੇ ਤੁਰੰਤ ਅਧਿਕਾਰੀਆਂ ਨੂੰ ਕਾਰਵਾਈ ਕਰਨ ਤੋਂ ਰੋਕ ਦਿੱਤਾ। ਸਰਕਾਰ ਦੀ ਢਾਹੁਣ ਦੀ ਮੁਹਿੰਮ ਨੂੰ ਹਾਈ ਕੋਰਟ ਨੇ ਸੂਓ-ਮੋਟੋ ਲਿਆ ਸੀ। ਪੰਜਾਬ ਅਤੇ ਹਰਿਆਣਾ ਹਾਈਕੋਰਟ