Punjab

ਕਰਤਾਰਪੁਰ ਲਾਂਘੇ ‘ਚ 68 ਸਾਲਾਂ ਬਾਅਦ ਮਿਲੇ ਵਿਛੜੇ ਭਰਾ-ਭੈਣ , ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ‘ਚ ਦਿਸਿਆ ਭਾਵੁਕ ਦ੍ਰਿਸ਼ …

ਕਰਤਾਰਪੁਰ ਕੋਰੀਡੋਰ ਨੂੰ ਪਿਆਰ, ਸ਼ਾਂਤੀ ਅਤੇ ਮਿਲਾਪ ਦੇ ਗਲਿਆਰੇ ਦੇ ਰੂਪ ਵਿਚ ਵੀ ਜਾਣਿਆ ਜਾਣ ਲੱਗਾ ਹੈ। ਇਹ ਵਿੱਛੜਿਆਂ ਨੂੰ ਮਿਲਾਉਣ ਦੇ ਕੇਂਦਰ ਵਜੋਂ ਉੱਭਰਿਆ ਹੈ। ਹੁਣ ਇੱਕ ਹੋਰ ਤਾਜ਼ਾ ਮਾਮਲੇ ਵਿੱਚ ਲੰਮੇ ਸਮੇਂ ਬਾਅਦ ਗੁੰਮ ਹੋਏ ਭਰਾ-ਭੈਣ ਦਾ ਮੇਲ ਕਰਵਾਇਆ ਹੈ। ਪਾਕਿਸਤਾਨ ਦੇ ਸ਼ੇਖ਼ੂਪੁਰਾ ਦੀ ਰਹਿਣ ਵਾਲੀ 68 ਸਾਲਾ ਸਕੀਨਾ ਆਪਣੇ ਜਨਮ ਤੋਂ ਬਾਅਦ

Read More
International

ਪਾਕਿਸਤਾਨ ‘ਚ ਪਟੜੀ ਤੋਂ ਉਤਰੀ ਟਰੇਨ, 15 ਲੋਕਾਂ ਨੂੰ ਲੈ ਕੇ ਆਈ ਮਾੜੀ ਖ਼ਬਰ

ਪਾਕਿਸਤਾਨ ਤੋਂ ਇਕ ਵੱਡਾ ਰੇਲ ਹਾਦਸਾ ਵਾਪਰਿਆ ਹੈ। ਰਾਵਲਪਿੰਡੀ ਜਾ ਰਹੀ ਹਜ਼ਾਰਾ ਐਕਸਪ੍ਰੈਸ ਦੀਆਂ 10 ਬੋਗੀਆਂ ਪਟੜੀ ਤੋਂ ਉਤਰ ਗਈਆਂ। ਇਸ ਹਾਦਸੇ ਵਿਚ 15 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਘਟਨਾ ਸ਼ਹਿਜ਼ਾਦਪੁਰ ਅਤੇ ਨਵਾਬਸ਼ਾਹ ਦੇ ਵਿਚਕਾਰ ਸਥਿਤ ਸਹਾਰਾ ਰੇਲਵੇ ਸਟੇਸ਼ਨ ਦੇ ਕੋਲ ਐਤਵਾਰ ਨੂੰ ਵਾਪਰੀ। ਰਾਵਲਪਿੰਡੀ ਜਾ ਰਹੀ ਹਜ਼ਾਰਾ ਐਕਸਪ੍ਰੈੱਸ ਦੇ 10 ਡੱਬੇ

Read More
India

PM ਮੋਦੀ ਦਾ ਵਿਰੋਧੀਆਂ ‘ਤੇ ਨਿਸ਼ਾਨਾ, ਕਿਹਾ ‘ਨਾ ਕੰਮ ਕਰਨਗੇ ਤੇ ਨਾ ਹੀ ਕਰਨ ਦੇਣਗੇ’,

ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਦੇਸ਼ ਭਰ ਦੇ 508 ਰੇਲਵੇ ਸਟੇਸ਼ਨਾਂ ਦੇ ਨਵੀਨੀਕਰਨ ਦਾ ਉਦਘਾਟਨ ਕੀਤਾ ਹੈ । ਜਿਸ ਵਿੱਚ ਜਲੰਧਰ ਕੈਂਟ ਰੇਲਵੇ ਸਟੇਸ਼ਨ ਅਤੇ ਫਿਲੌਰ ਜੰਕਸ਼ਨ ਸਟੇਸ਼ਨ ਦੇ ਨਵੀਨੀਕਰਨ ਦਾ ਉਦਘਾਟਨ ਕੀਤਾ ਗਿਆ। ਪ੍ਰਧਾਨ ਮੰਤਰੀ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਦੇਸ਼ ਭਰ

Read More
Punjab

ਮੂਸੇਵਾਲਾ ਦੇ ਪਿਤਾ ਦੀ ਸਰਕਾਰ ਨੂੰ ਫਟਕਾਰ , ਕਿਹਾ ਕਾਨੂੰਨ ਵਿਵਸਥਾ ਬਣਾਈ ਰੱਖਣ ‘ਚ ਫੇਲ ਹੋਈ ਪੰਜਾਬ ਸਰਕਾਰ…

ਮਾਨਸਾ : ਹਰ ਐਤਵਾਰ ਦੀ ਤਰਾਂ ਅੱਜ ਵੀ ਪਿੰਡ ਮੂਸੇ ਆਪਣੇ ਘਰ ਪਹੁੰਚੇ ਲੋਕਾਂ ਨੂੰ ਸੰਬੋਧਨ ਕਰਦਿਆਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇੱਕ ਵਾਰ ਮੁੜ ਤੋਂ ਪੰਜਾਬ ਸਰਕਾਰ ‘ਤੇ ਨਿਸ਼ਾਨੇ ਸਾਧੇ ਸਿੱਧੂ ਮੂਸੇਵਾਲੇ ਦੇ ਪਿਤਾ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਲਗਾਤਾਰ ਇਨਸਾਫ਼ ਦੀ ਮੰਗ ਕਰਦੇ ਆ ਰਹੇ ਹਨ ਪਰ ਸਰਕਾਰ

Read More
Punjab

ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ , ਪੁਲਿਸ ਨੇ 77 ਕਿਲੋ ਹੈਰੋਇਨ ਅਤੇ ਸਮੇਤ 4 ਨਸ਼ਾ ਤਸਕਰ ਕੀਤੇ ਕਾਬੂ

ਚੰਡੀਗੜ੍ਹ : ਪੰਜਾਬ ਪੁਲਿਸ ਵੱਲੋਂ ਇੱਕ ਵਾਰ ਫਿਰ ਨਸ਼ੇ ਤੇ ਵੱਡੀ ਕਾਰਵਾਈ ਕੀਤੀ ਗਈ। ਦਰਅਸਲ, ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵੱਲੋਂ ਫਿਰੋਜ਼ਪੁਰ ਤੋਂ ਕਰੀਬ 77 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਟੀਮ ਨੇ 2 ਮਾਮਲਿਆਂ ‘ਚ ਚਾਰ ਨਸ਼ਾ ਤਸਕਰਾਂ ਨੂੰ ਤਿੰਨ ਪਿਸਤੌਲ ਸਮੇਤ ਫੜਿਆ ਹੈ। ਪੁਲਿਸ ਵੱਲੋਂ ਇਸ ਨੂੰ 2023 ਦੀ ਸਭ ਤੋਂ ਵੱਡੀ ਬਰਾਮਦਗੀ

Read More
Punjab

ਮਾਮੂਲੀ ਬਹਿਸ ਕਾਰਨ ਵਿਅਕਤੀ ਨੇ ਆਪਣੇ ਹੀ ਚਾਚੇ ਦੇ ਪੁੱਤ ਦਾ ਕਰ ਦਿੱਤਾ ਇਹ ਹਾਲ , ਸਦਮੇ ਵਿੱਚ ਪਰਿਵਾਰ

ਬਠਿੰਡਾ : ਪੰਜਾਬ ਵਿੱਚ ਇੱਕ ਵਾਰ ਫਿਰ ਖੂਨ ਦੇ ਰਿਸ਼ਤੇ ਤਾਰ-ਤਾਰ ਹੋ ਗਏ। ਬਠਿੰਡਾ ਜ਼ਿਲ੍ਹੇ ਵਿੱਚ ਇੱਕ ਵਿਅਕਤੀ ਨੇ ਆਪਣੇ ਹੀ ਚਾਚੇ ਦੇ ਪੁੱਤ ਦਾ ਕਤਲ ਕਰ ਦਿੱਤਾ। ਉਸ ਨੇ ਉਸ ਨੂੰ ਨਾਲ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਜ਼ਖਮੀ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ

Read More
Punjab

ਗੁਰਦਾਸਪੁਰ : ਨਾਕੇ ‘ਤੇ ਮੰਗੇ ਵਾਹਨ ਦੇ ਦਸਤਾਵੇਜ ਤਾਂ ਦੋ ਜਣਿਆਂ ਨੇ ਪੁਲਿਸ ਮੁਲਾਜ਼ਮ ਨਾਲ ਕੀਤਾ ਮਾੜਾ ਸਲੂਕ…

ਗੁਰਦਾਸਪੁਰ : ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ। ਲੋਕ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈਣ ‘ਚ ਦੇਰੀ ਨਹੀਂ ਕਰਦੇ। ਇੱਥੋਂ ਤੱਕ ਹੁਣ ਪੁਲਿਸ ਦਾ ਵੀ ਕੋਈ ਡਰ-ਭੈਅ ਨਹੀਂ ਰਹਿ ਗਿਆ। ਅਜਿਹਾ ਹੀ ਮਾਮਲਾ ਗੁਰਦਾਸਪੁਰ ਤੋਂ ਸਾਹਮਣੇ ਆਇਆ ਹੈ। ਇੱਥੇ ਪੁਲਿਸ ਮੁਲਾਜ਼ਮ ਨੂੰ ਕੁੱਟਣ ਦਾ ਵੀਡੀਓ ਵਾਇਰਲ ਹੋਇਆ ਹੈ। ਵੀਡੀਓ ਵਿੱਚ ਵੇਖਿਆ

Read More
Punjab

ਲੁਧਿਆਣਾ ‘ਚ ਰਿਸ਼ਤੇ ਹੋਏ ਤਾਰ-ਤਾਰ , ਨੌਜਵਾਨ ਨੇ ਆਪਣੀ ਸਕੀ ਭੈਣ ਨਾਲ ਕੀਤਾ ਇਹ ਕਾਰਾ , ਜਾਣ ਕੇ ਉੱਡ ਜਾਣਗੇ ਹੋਸ਼…

ਲੁਧਿਆਣਾ ਜਿਲ੍ਹੇ ਤੋਂ ਰਿਸ਼ਤਿਆਂ  ਨੂੰ ਤਾਰ ਤਾਰ ਕਰਨ ਵਾਲਾ ਸਾਹਮਣੇ ਆਇਆ ਹੈ ਜਿੱਥੇ ਇੱਕ ਨੌਜਵਾਨ ਨੇ ਆਪਣੀ ਹੀ ਭੈਣ ‘ਤੇ ਗੋਲੀਆਂ ਚਲਾ ਦਿੱਤੀਆਂ ਜਿਸ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਲੁਧਿਆਣਾ ਜ਼ਿਲ੍ਹੇ ਦੇ ਪੰਜਪੀਰ ਰੋਡ ਸਥਿਤ ਕਾਰਪੋਰੇਸ਼ਨ ਕਲੋਨੀ ਵਿੱਚ ਦੇਰ ਰਾਤ ਇੱਕ ਬਾਈਕ ਸਵਾਰ ਨੌਜਵਾਨ ਨੇ ਆਪਣੀ ਭੈਣ ਤੇ ਉਸ ਦੇ

Read More
Punjab

ਨਿੱਜੀ ਰੰਜ਼ਿਸ ਦੇ ਚੱਲਦਿਆਂ ਵਿਅਕਤੀ ਨੇ ਪੈਲੇਸ ਦੇ ਬਾਹਰ ਕੁਰਸੀ ‘ਤੇ ਬੈਠੇ NIR ਦਾ ਕੀਤਾ ਇਹ ਹਾਲ, ਪਹੁੰਚਾਇਆ ਹਸਪਤਾਲ…

ਲੁਧਿਆਣਾ ਦੇ ਪਿੰਡ ਅਕਾਲਗੜ੍ਹ ਵਿੱਚ ਇੱਕ ਐਨਆਰਆਈ ਨੂੰ ਕਾਰ ਨੇ ਟੱਕਰ ਮਾਰ ਦਿੱਤੀ। ਪੈਲੇਸ ਦੇ ਬਾਹਰ ਕੁਰਸੀ ‘ਤੇ ਬੈਠੇ ਪ੍ਰਵਾਸੀ ਭਾਰਤੀ ‘ਤੇ ਸਵਿਫਟ ਕਾਰ ਚੜ੍ਹਾ ਦਿੱਤੀ ਗਈ ਹੈ। ਡਰਾਈਵਰ ਨੇ ਕਾਰ ਨਾਲ ਦੋ ਵਾਰ ਟੱਕਰ ਮਾਰੀ ਹੈ। ਇਸ ਕਾਰਨ ਐਨਆਰਆਈ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਜ਼ਖਮੀ ਦੀ ਪਛਾਣ ਸੇਵਕ ਸਿੰਘ ਵਜੋਂ ਹੋਈ ਹੈ। ਇਸ ਦੇ

Read More
Punjab

ਪਟਿਆਲਾ ਦੇ ਕਮਾਂਡੋ ਕੰਪਲੈਕਸ ‘ਚ ਟਰੇਨਿੰਗ ਕਮਾਂਡੋ ਨਾਲ ਹੋਇਆ ਇਹ ਕੁਝ, ਇੱਕ ਮਹੀਨਾ ਪਹਿਲਾਂ ਹੀ ਆਇਆ ਸੀ ਟ੍ਰੇਨਿੰਗ ‘ਤੇ

ਪਟਿਆਲਾ ਦੇ ਬਹਾਦਰਗੜ੍ਹ ਸਥਿਤ ਕਮਾਂਡੋ ਕੰਪਲੈਕਸ ਵਿੱਚ ਅਭਿਆਸ ਦੌਰਾਨ ਇੱਕ ਅੰਡਰ ਟਰੇਨਿੰਗ ਕਮਾਂਡੋ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਮਨਜੋਤ ਸਿੰਘ ਅੰਮ੍ਰਿਤਸਰ ਦਾ ਰਹਿਣ ਵਾਲਾ ਸੀ। ਉਸ ਦੀ ਉਮਰ 28 ਸਾਲ ਦੱਸੀ ਜਾ ਰਹੀ ਹੈ। ਗੋਲੀ ਕਮਾਂਡੋ ਦੇ ਸਿਰ ਵਿੱਚ ਲੱਗੀ। ਉਸ ਨੂੰ ਗੰਭੀਰ ਹਾਲਤ ‘ਚ ਤੁਰੰਤ ਨੇੜਲੇ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ

Read More