ਨੂਹ ਮਾਮਲਾ : ਨੂਹ ਵਿੱਚ 8 ਅਗਸਤ ਤੱਕ ਇੰਟਰਨੈੱਟ ਬੰਦ ਰਹੇਗਾ, ਪੁਲਿਸ ਨੇ ਰਾਜਸਥਾਨ ਤੋਂ 8 ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ
ਹਰਿਆਣਾ ਦੇ ਨੂਹ ਵਿੱਚ ਦੋ ਭਾਈਚਾਰਿਆਂ ਦਰਮਿਆਨ ਹੋਈ ਹਿੰਸਾ ਦੇ ਮਾਮਲੇ ਵਿੱਚ 31 ਜੁਲਾਈ ਨੂੰ ਨੂਹ ਜ਼ਿਲ੍ਹੇ ਵਿੱਚ ਫਿਰਕੂ ਹਿੰਸਾ ਤੋਂ ਬਾਅਦ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਸੀ। ਸੂਬਾ ਸਰਕਾਰ ਦਾ ਕਹਿਣਾ ਹੈ ਕਿ ਇਹ ਪਾਬੰਦੀ 8 ਅਗਸਤ ਤੱਕ ਜਾਰੀ ਰਹੇਗੀ। ਜਾਣਕਾਰੀ ਮੁਤਾਬਕ ਨੂਹ ਜ਼ਿਲੇ ‘ਚ ਸੋਮਵਾਰ ਨੂੰ ਹੋਈ ਹਿੰਸਾ ਤੋਂ ਬਾਅਦ ਪ੍ਰਸ਼ਾਸਨ ਸਥਿਤੀ ਨੂੰ ਆਮ ਬਣਾਉਣ