ਪੰਜਾਬ ‘ਚ ਭਾਰੀ ਮੀਂਹ : ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ
ਚੰਡੀਗੜ੍ਹ : ਪੰਜਾਬ ਦੇ ਕੁਝ ਇਲਾਕਿਆਂ ‘ਚ ਅੱਜ ਭਾਰੀ ਮੀਂਹ ਪਿਆ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਮੁਹਾਲੀ, ਚੰਡੀਗੜ੍ਹ ਵਿੱਚ ਜਿੱਥੇ ਮੀਂਹ ਨੇ ਲੋਕਾਂ ਨੂੰ ਰਾਹਤ ਮਿਲੀ, ਉੱਥੇ ਹੀ ਚੰਡੀਗੜ੍ਹ ਦੀਆਂ ਸੜਕਾਂ ਉੱਤੇ ਪਾਣੀ ਇਕੱਠਾ ਹੋ ਗਿਆ ਹੈ, ਜਿਸ ਕਰਕੇ ਆਮ ਲੋਕਾਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਚੰਡੀਗੜ੍ਹ ਟਰੈਫਿਕ