Punjab

ਰੇਂਜ ਰੋਵਰ ਪੰਚਰ ਹੋਈ ! 22 ਲੱਖ ਗਾਇਬ ਹੋ ਗਏ !

ਲੁਧਿਆਣਾ ਦੇ ਸਾਊਥ ਸਿਟੀ ਨਜ਼ਦਕੀ ਸ਼ਿਵਲਿਕ ਪੈਟਰੋਲ ਪੰਪ ਤੋਂ ਆਇਆ ਮਾਮਲਾ ਸਾਹਮਣੇ

Read More
Punjab

‘ਸੀਐੱਮ ਮਾਨ ਸਾਡੇ ਨਾਲ ਜ਼ਜ਼ਬਾਤੀ ਖੇਡ ਖੇਡ ਰਿਹਾ ਹੈ , ਮੇਰਾ ਪਿੰਡ ਨਸ਼ਿਆਂ ਦਾ ਹੱਬ ਬਣਿਆ ਪਿਆ ਹੈ : ਲੱਖਾ ਸਿਧਾਣਾ

ਮਾਨਸਾ : ਲੱਖਾ ਸਿਧਾਣਾ ਪਰਵਿੰਦਰ ਸਿੰਘ ਝੋਟਾ ਦੇ ਹੱਕ ਵਿੱਚ ਮਾਨਸਾ ਵਿੱਚ ਚੱਲ ਰਹੇ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਣ ਲਈ ਪਹੁੰਚਿਆ। ਇਸ ਮੌਕੇ ਸਿਧਾਣਾ ਨੇ ਕਿਹਾ ਕਿ ਲੋਕਾਂ ਨੇ ਜੇ ਆਪਣੇ ਪੱਧਰ ਉੱਤੇ ਨਸ਼ਿਆਂ ਖਿਲਾਫ਼ ਮੁਹਿੰਮ ਸ਼ੁਰੂ ਕੀਤੀ ਹੋਈ ਹੈ, ਸਰਕਾਰ ਉਸਨੂੰ ਦਬਾਉਣ ਵਿੱਚ ਲੱਗੀ ਹੋਈ ਹੈ। ਸਿਧਾਣਾ ਨੇ ਦੱਸਿਆ ਕਿ 14 ਅਗਸਤ ਨੂੰ ਇੱਥੇ ਵੱਡਾ

Read More
India Punjab

BJP ‘ਤੇ ਵਰ੍ਹਿਆ “ਆਪ ” ਦਾ ਇਹ ਮੰਤਰੀ…

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੌਜੂਦਾ ਸਮੇਂ ਭਾਰਤ ਵਿੱਚ ਵਾਪਰ ਰਹੀਆਂ ਅਣਸੁਖਾਵੀਂ ਘਟਨਾਵਾਂ ਉੱਤੇ ਇੱਕ ਪ੍ਰੈਸ ਕਾਨਫਰੰਸ ਕਰਕੇ ਕੇਂਦਰ ਸਰਕਾਰ ਨੂੰ ਕਰੜੇ ਹੱਥੀਂ ਲਿਆ ਹੈ। ਚੀਮਾ ਨੇ ਵੱਡਾ ਦੋਸ਼ ਲਾਉਂਦਿਆਂ ਕਿਹਾ ਕਿ ਜਿੱਥੇ ਵੀ ਭਾਜਪਾ ਦੀ ਸਰਕਾਰ ਹੈ, ਉੱਥੇ ਔਰਤਾਂ ਤੇ ਆਦਿਵਾਸੀ ਲੋਕਾਂ ਉੱਤੇ ਅੱਤਿਆਚਾਰ ਹੋ ਰਿਹਾ ਹੈ। ਬੀਤੇ ਕੁਝ

Read More
Punjab

ਨਵਾਂਸ਼ਹਿਰ ‘ਚ ਡਿੱਗੀ ਮਕਾਨ ਦੀ ਛੱਤ, ਮਲਬੇ ਹੇਠ ਦੱਬੇ ਮਾਂ-ਪੁੱਤ , ਪਰਿਵਾਰਕ ਮੈਂਬਰਾਂ ਨੇ ਬਾਹਰ ਕੱਢ ਕੇ ਪਹੁੰਚਾਇਆ ਹਸਪਤਾਲ

 ਨਵਾਂਸ਼ਹਿਰ : ਪੰਜਾਬ ਦੇ ਜਿਲ੍ਹੇ ਨਵਾਂਸ਼ਹਿਰ ਦੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਨੇੜੇ ਇਕ ਗਰੀਬ ਪ੍ਰਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਅੱਧੀ ਰਾਤ ਨੂੰ ਘਰ ‘ਚ ਸੁੱਤੀ ਹੋਈ ਮਾਂ ਅਤੇ ਕੁਝ ਮਹੀਨਿਆਂ ਦੇ ਬੱਚੇ ‘ਤੇ ਛੱਤ ਡਿੱਗ ਗਈ। ਦੋਵਾਂ ਜ਼ਖ਼ਮੀਆਂ ਨੂੰ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਦਾਖ਼ਲ ਕਰਵਾਇਆ। ਚੰਡੀਗੜ੍ਹ ਰੋਡ ‘ਤੇ ਸਥਿਤ ਹਸਪਤਾਲ ਵਿਚ ਜ਼ੇਰੇ

Read More
Punjab

ਬਰਖਾਸਤ AIG ਰਾਜਜੀਤ ਸਿੰਘ ਨੂੰ ਵੱਡਾ ਝਟਕਾ! ਹਾਈਕੋਰਟ ਨੇ ਖਾਰਜ ਕੀਤੀ ਜ਼ਮਾਨਤ ਪਟੀਸ਼ਨ

ਚੰਡੀਗੜ੍ਹ : ਪੰਜਾਬ ਦੇ ਹਜ਼ਾਰਾਂ ਕਰੋੜ ਰੁਪਏ ਦੇ ਡਰੱਗਜ਼ ਮਾਮਲੇ ਦੇ ਮੁਲਜ਼ਮ ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਨੂੰ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਹਾਈਕੋਰਟ ਨੇ ਮੁਲਜ਼ਮ AIG ਰਾਜਜੀਤ ਸਿੰਘ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਜਿਸ ਕਾਰਨ ਦੋਸ਼ੀ ਨੂੰ ਪੁਲਿਸ ਅੱਗੇ ਆਤਮ ਸਮਰਪਣ ਕਰਨਾ ਪਵੇਗਾ। ਪੰਜਾਬ ਪੁਲੀਸ ਸਮੇਤ ਵਿਜੀਲੈਂਸ ਟੀਮ

Read More