Punjab

ਸੰਦੀਪ ਨੰਗਲ ਅੰਬੀਆਂ ਮਾਮਲੇ ‘ਚ ਮੁਲਜ਼ਮ ਹਰਵਿੰਦਰ ਸਿੰਘ ਦਾ ਜੇਲ੍ਹ ‘ਚ ਅਣਪਛਾਤਿਆਂ ਨੇ ਕੀਤਾ ਇਹ ਹਾਲ , ਅਦਾਲਤ ਵੱਲੋਂ ਜਾਂਚ ਦੇ ਹੁਕਮ

ਕਪੂਰਥਲਾ : ਪੰਜਾਬ ‘ਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਸਿੰਘ ਨੰਗਲ ਅੰਬੀਆ ਦੇ ਕਤਲ ਮਾਮਲੇ ‘ਚ ਦੋਸ਼ੀ ਹਰਿੰਦਰ ਸਿੰਘ ਫੌਜੀ ਦੀ ਕਪੂਰਥਲਾ ਜੇਲ ‘ਚ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਵਧੀਕ ਸੈਸ਼ਨ ਜੱਜ ਕੇ ਕੇ ਜੈਨ ਦੀ ਅਦਾਲਤ ਨੇ ਹਮਲੇ ਦੀ ਜਾਂਚ ਦੇ ਹੁਕਮ ਜਾਰੀ ਕੀਤੇ ਹਨ। ਉੱਥੇ ਹੀ. ਕਪੂਰਥਲਾ ਜੇਲ੍ਹ ਪ੍ਰਸ਼ਾਸਨ ਨੂੰ ਸੀਸੀਟੀਵੀ ਰਿਕਾਰਡਿੰਗ ਅਦਾਲਤ

Read More
Punjab

ਪੰਜਾਬ ‘ਚ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ

ਚੰਡੀਗੜ੍ਹ : ਪੰਜਾਬ ਦੀਆਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਚੋਣ ਪਹਿਲੀ ਨਵੰਬਰ ਤੋਂ 15 ਨਵੰਬਰ ਤਕ ਕਰਾਈਆਂ ਜਾਣਗੀਆ। ਰਾਜਪਾਲ ਪੰਜਾਬ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ 39 ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣ ਤੋਂ ਇਲਾਵਾ 27 ਵਾਰਡਾਂ ਦੀਆਂ ਜ਼ਿਮਨੀ ਚੋਣਾਂ ਕਰਾਉਣ ਲਈ ਹਰੀ ਝੰਡੀ ਦੇ ਦਿੱਤੀ ਹੈ।

Read More
International

ਕਨਾਡਾ ਦੇ PM ਟਰੂਡੋ ਨੇ ਲਿਆ ਤਲਾਕ ਦਾ ਫੈਸਲਾ! ਵਿਆਹ ਦੇ 18 ਸਾਲ ਬਾਅਦ ਪਤਨੀ ਤੋਂ ਹੋਣਗੇ ਵੱਖ…

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ 18 ਸਾਲ ਬਾਅਦ ਪਤਨੀ ਸੋਫੀ ਤੋਂ ਵੱਖ ਹੋਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਬੁੱਧਵਾਰ ਯਾਨੀਕਿ 2 ਅਗਸਤ ਨੂੰ ਇੱਕ ਇੰਸਟਾਗ੍ਰਾਮ ਪੋਸਟ ਵਿੱਚ ਘੋਸ਼ਣਾ ਕੀਤੀ ਕਿ ਉਹ ਅਤੇ ਉਨ੍ਹਾਂ ਦੀ ਪਤਨੀ ਸੋਫੀ ਗ੍ਰੈਗੋਇਰ ਟਰੂਡੋ ਵੱਖ ਹੋ ਰਹੇ ਹਨ। ਦੋਵਾਂ ਨੇ ਮਈ 2005 ਵਿੱਚ ਵਿਆਹ ਕੀਤਾ

Read More
Punjab

ਜਲੰਧਰ ‘ਚ ਮੰਦਰ ਦੇ ਪੁਜਾਰੀ ਨਾਲ ਅਣਪਛਾਤਿਆਂ ਨੇ ਲੁੱਟ, 10 ਹਜ਼ਾਰ ਦੀ ਨਕਦੀ-ਸੋਨੇ ਦੀ ਅੰਗੂਠੀ ਲੈ ਕੇ ਫਰਾਰ ਹੋਏ ਲੁਟੇਰੇ…

ਜਲੰਧਰ : ਸੂਬੇ ਵਿੱਚ ਲੁੱਟਾਂ ਖੋਹਾਂ ਦੀਆਂ ਘਟਵਾਨਾਂ ਲਗਾਤਾਰ ਵੱਧ ਰਹੀਆਂ ਹਨ। ਜਿਸ ਕਾਰਨ ਆਮ ਕੋਲ ਸਹਿਮੇ ਹੋਏ ਹਨ। ਇੱਕ ਅਜਿਹਾ ਹੀ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ ਜਿੱਥੇ ਲੁਟੇਰਿਆਂ ਨੇ ਇੱਕ ਮੰਦਰ ਦੇ ਪੁਜਾਰੀ ਨਾਲ ਲੁੱਟ ਖੋਹ ਕੀਤੀ। ਜਾਣਕਾਰੀ ਮੁਤਾਬਕ  ਜਲੰਧਰ ਦੇ ਮਸ਼ਹੂਰ ਗੀਤਾ ਮੰਦਰ ਦੇ ਪੁਜਾਰੀ ਕੋਲੋਂ ਦੇਰ ਰਾਤ ਲੁਟੇਰਿਆਂ ਨੇ 15 ਹਜ਼ਾਰ

Read More
India

ਨੂਹ ‘ਚ 5 ਅਗਸਤ ਤੱਕ ਇੰਟਰਨੈੱਟ ਬੰਦ, ਮਾਨੇਸਰ-ਸੋਹਨਾ ਸਮੇਤ ਗੁੜਗਾਓਂ ਦੇ ਇਨ੍ਹਾਂ ਇਲਾਕਿਆਂ ‘ਚ ਵੀ ਰਹੇਗੀ ਪਾਬੰਦੀ…

ਹਰਿਆਣਾ ਦੇ ਨੂਹ ਵਿੱਚ ਦੋ ਭਾਈਚਾਰਿਆਂ ਵਿਚਕਾਰ ਦੌਰਾਨ ਹੋਈ ਹਿੰਸਾ ਅਤੇ ਹੰਗਾਮੇ ਤੋਂ ਬਾਅਦ ਸ਼ਾਂਤੀ ਅਤੇ ਜਨਤਕ ਵਿਵਸਥਾ ਬਣਾਈ ਰੱਖਣ ਲਈ ਨੂਹ, ਫਰੀਦਾਬਾਦ ਅਤੇ ਪਲਵਲ ਜ਼ਿਲ੍ਹਿਆਂ ਦੇ ਅਧਿਕਾਰ ਖੇਤਰ ਅਤੇ ਗੁਰੂਗ੍ਰਾਮ ਜ਼ਿਲ੍ਹੇ ਦੇ ਸੋਹਨਾ, ਪਟੌਦੀ ਅਤੇ ਮਾਨੇਸਰ ਉਪ ਮੰਡਲਾਂ ਦੇ ਖੇਤਰੀ ਅਧਿਕਾਰ ਖੇਤਰ ਵਿੱਚ ਮੋਬਾਈਲ ਇੰਟਰਨੈਟ ਸੇਵਾਵਾਂ 5 ਅਗਸਤ ਤੱਕ ਮੁਅੱਤਲ ਰਹਿਣਗੀਆਂ। ਹਰਿਆਣਾ ਸਰਕਾਰ ਨੇ ਵੀਰਵਾਰ ਸਵੇਰੇ

Read More
Punjab

ਅੰਮ੍ਰਿਤਸਰ ‘ਚ ਦੇਰ ਰਾਤ ਪੁਲਿਸ ਤਸਕਰ ਨੂੰ ਕੀਤਾ ਕਾਬੂ , ਪੁਲਿਸ ਨੇ 7 ਕਰੋੜ ਦਾ ਨਜਾਇਜ਼ ਸਮਾਨ ਵੀ ਕੀਤਾ ਬਰਾਮਦ

ਅੰਮ੍ਰਿਤਸਰ : ਪੰਜਾਬ ਦੇ ਅੰਮ੍ਰਿਤਸਰ ‘ਚ ਦੇਰ ਰਾਤ ਪੁਲਿਸ ਅਤੇ ਤਸਕਰਾਂ ਵਿਚਾਲੇ ਗੋਲੀਬਾਰੀ ਹੋਈ । ਅੰਮ੍ਰਿਤਸਰ ਪੁਲਿਸ ਨੇ ਪਿੱਛਾ ਕਰਦੇ ਹੋਏ ਰੇਡ ਕਰਕੇ ਮੁਲਜ਼ਮ ਦੀ ਗੱਡੀ ਨੂੰ ਰੋਕ ਲਿਆ। ਤਲਾਸ਼ੀ ਦੌਰਾਨ ਤਸਕਰ ਕੋਲੋਂ ਕਰੀਬ 7 ਕਰੋੜ ਰੁਪਏ ਦੇ ਨਜਾਇਜ਼ ਹਥਿਆਰ ਅਤੇ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਥਾਣਾ ਚਾਟੀਵਿੰਡ ਵਿੱਚ ਕੇਸ ਦਰਜ

Read More
India

ਉੱਤਰਾਖੰਡ ਤੋਂ ਅੰਡੇਮਾਨ-ਨਿਕੋਬਾਰ ਤੱਕ ਹੋਇਆ ਇਹ ਕਾਰਾ …

 ਅੰਡੇਮਾਨ-ਨਿਕੋਬਾਰ ‘ਚ ਵੀਰਵਾਰ ਨੂੰ ਇਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਸਵੇਰੇ 4:17 ਵਜੇ 4.3 ਦੀ ਤੀਬਰਤਾ ਵਾਲਾ ਭੂਚਾਲ ਆਇਆ। ਹਾਲਾਂਕਿ ਅਜੇ ਤੱਕ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਸਾਹਮਣੇ ਨਹੀਂ ਆਈ ਹੈ। ਇਸ ਦੇ ਨਾਲ ਹੀ ਉਤਰਾਖੰਡ ਦੇ ਪਿਥੌਰਾਗੜ੍ਹ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ ‘ਤੇ

Read More
Punjab

ਬਠਿੰਡਾ ਦਾ ਬਹਾਦਰ ਪੁਲਿਸ ਮੁਲਾਜ਼ਮ !

ਲੋਕਾਂ ਦੀ ਸ਼ਿਕਾਇਤ ਤੋਂ ਬਾਅਦ ਪੁਲਿਸ ਮੁਲਾਜ਼ਮ ਨੇ ਲਿਆ ਸੀ ਐਕਸ਼ਨ

Read More