ਨਕੋਦਰ ‘ਚ ਇੱਕ ਪਲਾਟ ਨੂੰ ਲੈ ਕੇ 2 ਗੁੱਟਾਂ ਨੇ ਇੱਕ ਦੂਜੇ ਦਾ ਕਰ ਦਿੱਤਾ ਬੁਰਾ ਹਾਲ….
ਜਲੰਧਰ ਅਧੀਨ ਆਉਂਦੇ ਨਕੋਦਰ ਦੇ ਪਿੰਡ ਕਲਿਆਣਪੁਰ ‘ਚ ਦੋ ਗੁੱਟਾਂ ਵਿਚਾਲੇ ਹੋਈ ਲੜਾਈ ‘ਚ ਗੋਲੀਆਂ ਤੇ ਤੇਜ਼ਧਾਰ ਹਥਿਆਰਾਂ ਨਾਲ ਫਾਇਰਿੰਗ ਹੋ ਗਈ। ਗੋਲੀਬਾਰੀ ਦੀ ਇਸ ਘਟਨਾ ‘ਚ 1 ਰਾਹਗੀਰ ਸਮੇਤ 3 ਲੋਕ ਜ਼ਖਮੀ ਹੋ ਗਏ। ਤਿੰਨੋਂ ਜ਼ਖ਼ਮੀਆਂ ਨੂੰ ਦੇਰ ਰਾਤ ਸਿਵਲ ਹਸਪਤਾਲ ਜਲੰਧਰ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਦੋ ਨੌਜਵਾਨਾਂ ਦੀਆਂ