ਮੰਮੀ-ਪਾਪਾ ਰੱਖੜੀ ਬੰਨ੍ਹਣ ਦੇ ਲਈ ਭਰਾ ਚਾਹੀਦਾ ਹੈ ! ਫਿਰ ਪਤੀ-ਪਤਨੀ ਨੇ ਜੋ ਹਰਕਤ ਕੀਤੀ ਉਹ ਹੈਰਾਨ ਕਰਨ ਵਾਲੀ ਸੀ
ਸੀਸੀਟੀਵੀ ਕੈਮਰੇ ਨਾਲ ਫੜੇ ਗਏ ਪਤੀ-ਪਤਨੀ
ਸੀਸੀਟੀਵੀ ਕੈਮਰੇ ਨਾਲ ਫੜੇ ਗਏ ਪਤੀ-ਪਤਨੀ
ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਤਲਖੀ ਘਟਣ ਦਾ ਨਾਮ ਨਹੀਂ ਲੈ ਰਹੀ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਰਾਜਪਾਲ ਨੂੰ ਉਨ੍ਹਾਂ ਵੱਲੋਂ ਮਾਨ ਸਰਕਾਰ ਖਿਲਾਫ਼ ਰਾਸ਼ਟਰਪਤੀ ਨੂੰ ਚਿੱਠੀ ਲਿਖੇ ਜਾਣ ਦੀ ਧਮਕੀ ਦਾ ਜਵਾਬ ਦਿੱਤਾ ਹੈ। ਮਾਨ ਨੇ ਰਾਜਪਾਲ ਦੀਆਂ ਸਾਰੀਆਂ ਚਿੱਠੀਆਂ ਦਾ ਜਵਾਬ
ਜਲੰਧਰ : ਦੁਨੀਆ ਵਿਚ ਹਰ ਉਮਰ ਦਾ ਵਿਅਕਤੀ ਨਿਊਡਲ ਖਾਣਾ ਪਸੰਦ ਕਰਦਾ ਹੈ। ਜੇਕਰ ਤੁਹਾਡੇ ਮਨਪਸੰਦ ਨਿਊਡਲ ਖਾਂਦੇ ਸਮੇਂ ਉਸ ਵਿਚੋਂ ਚਾਹੇ ਨਿਕਲੇ ਤਾਂ ਤੁਹਾਨੂੰ ਕਿਸ ਤਰ੍ਹਾਂ ਦਾ ਮਹਿਸੂਸ ਹੋਵੇਗਾ। ਜ਼ਾਹਰ ਹੈ ਕਿ ਇਸ ਬਾਰੇ ਸੋਚ ਪਾਉਣਾ ਮੁਸ਼ਕਲ ਹੈ ਪਰ ਜਲੰਧਰ ਵਿੱਚ ਇੱਕ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ। ਜਲੰਧਰ ਸ਼ਹਿਰ ‘ਚ ਖਾਣ-ਪੀਣ ਦੀਆਂ ਚੀਜ਼ਾਂ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੇਂਗਲੁਰੂ ਸਥਿਤ ਇਸਰੋ ਹੈੱਡਕੁਆਰਟਰ ਪਹੁੰਚੇ ਅਤੇ ਇੱਥੇ ਚੰਦਰਯਾਨ-3 ਦੇ ਵਿਗਿਆਨੀਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਇਸਰੋ ਦੇ ਵਿਗਿਆਨੀਆਂ ਨੂੰ ਸੰਬੋਧਨ ਕਰਦੇ ਹੋਏ ਪੀਐਮ ਮੋਦੀ ਵੀ ਭਾਵੁਕ ਹੋ ਗਏ। ਪੀ ਐੱਪ ਮੋਦੀ ਨੇ ਦੱਸਿਆ ਕਿ ਜਿੱਥੇ ਚੰਦਰਯਾਨ-3 ਦਾ ਚੰਦਰਮਾ ਲੈਂਡਰ ਉਤਰਿਆ, ਉਸ ਨੂੰ ‘ਸ਼ਿਵ ਸ਼ਕਤੀ’ ਪੁਆਇੰਟ ਵਜੋਂ ਜਾਣਿਆ ਜਾਵੇਗਾ। ਇਸ ਦੇ ਨਾਲ
NIA ਨੇ ਵਿਦੇਸ਼ ਬੈਠੇ ਗੈਂਗਸਟਰ ਲਖਬੀਰ ਸਿੰਘ ਲੰਡਾ ਖ਼ਿਲਾਫ਼ ਵੱਡੀ ਕਾਰਵਾਈ ਕਰਦੇ ਹੋਏ ਹਰੀਕੇ ਦੀ ਚਾਰ ਏਕੜ ਜ਼ਮੀਨ ਕੁਰਕ ਕਰ ਲਈ ਹੈ। NIA ਦੀ ਟੀਮ ਅੱਜ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਹਰੀਕੇ ਪਹੁੰਚੀ, ਜਿੱਥੇ NIA ਵੱਲੋਂ ਲੰਡਾ ਹਰੀਕੇ ਦੀ ਜਾਇਦਾਦ ਕੁਰਕ ਕਰ ਲਈ ਗਈ ਹੈ। ਐਸਪੀ ਤੇਜਿੰਦਰ ਸਿੰਘ ਨੇ ਦੱਸਿਆ ਕਿ ਕੌਮੀ ਜਾਂਚ ਏਜੰਸੀ (ਐਨਆਈਏ) ਦੀ
ਤਾਮਿਲਨਾਡੂ ‘ਚ ਇੱਕ ਦਰਦਨਾਕ ਰੇਲ ਹਾਦਸੇ ਕਾਰਨ 8 ਲੋਕਾਂ ਦੀ ਮੌਤ ਹੋ ਗਈ ਹੈ। ਤਾਮਿਲਨਾਡੂ ਦੇ ਮਦੁਰਾਈ ਰੇਲਵੇ ਸਟੇਸ਼ਨ ਨੇੜੇ ਸ਼ਰਧਾਲੂਆਂ ਨੂੰ ਲਿਜਾ ਰਹੀ ਰੇਲਗੱਡੀ ਨੂੰ ਅੱਗ ਲੱਗਣ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋ ਗਈ। ਮੀਡੀਆ ਰਿਪੋਰਟਾਂ ਮੁਤਾਬਕ 17 ਅਗਸਤ ਨੂੰ ਲਖਨਊ ਤੋਂ 60 ਤੋਂ ਵੱਧ ਸ਼ਰਧਾਲੂ ਰੇਲ ਗੱਡੀ ਰਾਹੀਂ ਸਾਮੀ ਦਰਸ਼ਨ ਲਈ ਦੱਖਣੀ
ਚੰਡੀਗੜ੍ਹ ਦੀਆਂ ਸੜਕਾਂ ‘ਤੇ ਥਾਰ ਕਾਰ ਤੇ ਫਾਰਚੂਨਰ ਕਾਰ ਉੱਤੇ ਹੁਲੜਬਾਜ਼ੀ ਕਰਨ ਵਾਲੇ ਨੌਜਵਾਨਾਂ ‘ਤੇ ਚੰਡੀਗੜ੍ਹ ਪੁਲੀਸ ਨੇ ਸ਼ਿਕੰਜਾ ਕੱਸਿਆ ਹੈ। ਇਹ ਨੌਜਵਾਨ ਆਪਣੀਆਂ ਕਾਰਾਂ ਦੇ ਸ਼ੀਸ਼ੇ ਖੋਲ੍ਹ ਕੇ ਤੇ ਖਿੜਕੀਆਂ ਵਿੱਚ ਲਟਕ ਕੇ ਵੀਡੀਓ ਬਣਾ ਰਹੇ ਹਨ। ਇਨ੍ਹਾਂ ਵੱਲ ਦੇਖ ਕੇ ਤਾਂ ਇਸ ਤਰ੍ਹਾਂ ਲੱਗਦਾ ਹੈ ਕਿ ਜਿਵੇਂ ਇਨ੍ਹਾਂ ਨੂੰ ਚੰਡੀਗੜ੍ਹ ਪੁਲਿਸ ਦਾ ਕੋਈ
ਲੁਧਿਆਣਾ ਦੇ ਮੁੱਲਾਪੁਰ-ਫਿਰੋਜ਼ਪੁਰ ਰੋਡ ‘ਤੇ ਅੰਬੇਰਾ ਕੰਪਨੀ ਵੱਲੋਂ ਬਣਾਏ ਜਾ ਰਹੇ ਫਲੈਟ ਦੀ 15ਵੀਂ ਮੰਜ਼ਿਲ ਤੋਂ ਇਕ ਨੌਜਵਾਨ ਡਿੱਗ ਗਿਆ। ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਨੌਜਵਾਨ ਇੱਥੇ ਰੇਲਿੰਗ ਲਗਾ ਰਿਹਾ ਸੀ। ਇਸ ਦੌਰਾਨ ਉਸ ਦੀ ਲੱਤ ਫਿਸਲ ਗਈ। ਜਿਸ ਕਾਰਨ ਉਹ ਹੇਠਾਂ ਡਿੱਗ ਗਿਆ। ਉਸ ਦੇ ਸਿਰ ਅਤੇ ਸਰੀਰ ਵਿਚ
ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਸਬੂਤ ਦਿੱਤੇ ਸਨ
ਲੋਕਾਂ ਨੇ ਪੁਲਿਸ ਦੇ ਖਿਲਾਫ ਕੀਤੀ ਨਾਅਰੇਬਾਜੀ