ਮਾਮੂਲੀ ਬਹਿਸ ਨੂੰ ਲੈ ਕੇ ਰਿਸ਼ਤੇਦਾਰਾਂ ਨੇ ਕਰ ਦਿੱਤਾ ਅਜਿਹਾ ਕਾਰਾ, 1 ਘਰ ਦਾ ਬੁਝਿਆ ਚਿਰਾਗ…
ਅੰਮ੍ਰਿਤਸਰ : ਪੰਜਾਬ ਦੇ ਅੰਮ੍ਰਿਤਸਰ ‘ਚ ਐਤਵਾਰ ਰਾਤ 11 ਵਜੇ ਰਿਸ਼ਤੇਦਾਰਾਂ ਵਿਚਕਾਰ ਗੋਲੀਆਂ ਚੱਲ ਗਈਆਂ। ਕਿਸੇ ਗੱਲ ਨੂੰ ਲੈ ਕੇ ਹੋਈ ਤਕਰਾਰ ਤੋਂ ਬਾਅਦ ਦੋ ਵਿਅਕਤੀਆਂ ਨੇ ਇੱਕ ਦੂਜੇ ‘ਤੇ ਗੋਲੀਆਂ ਚਲਾ ਦਿੱਤੀਆਂ। ਆਸਪਾਸ ਦੇ ਲੋਕਾਂ ਨੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਜਿੱਥੇ ਇੱਕ ਦੀ ਮੌਤ ਹੋ ਗਈ। ਝਗੜੇ ਅਤੇ ਗੋਲੀਬਾਰੀ ਦਾ ਕਾਰਨ ਅਜੇ ਤੱਕ ਸਾਹਮਣੇ