‘ਗਵਰਨਰ ਸਾਬ੍ਹ ਟਾਲਣ ਵਾਲਾ ਰਵੱਈਆ ਸਹੀ ਨਹੀਂ ਹੈ’! ਕੇਂਦਰ ਤੋਂ ਪੰਜਾਬ ਦਾ ਹੱਕ 5637 ਕਰੋੜ ਮੰਗੋ ! ‘ਤੁਸੀਂ ਤਾਂ ਪੰਜਾਬ ਦੇ ਲੋਕਾਂ ਦੇ ਹਮਦਰਦੀ ਹੋ’!
ਬਿਉਰੋ ਰਿਪੋਰਟ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 5637 ਕਰੋੜ RDF ਦਾ ਮੁੱਦਾ ਕੇਂਦਰ ਸਰਕਾਰ ਸਾਹਮਣੇ ਚੁੱਕਣ ਦੇ ਲਈ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਪੱਤਰ ਲਿਖਿਆ ਸੀ । ਜਿਸ ਦੇ ਜਵਾਬ ਵਿੱਚ ਰਾਜਪਾਲ ਨੇ ਸੁਪਰੀਮ ਕੋਰਟ ਦਾ ਹਵਾਲਾ ਦਿੰਦੇ ਹੋਏ 50 ਹਜ਼ਾਰ ਕਰੋੜ ਦਾ ਹਿਸਾਬ ਮੰਗ ਲਿਆ ਸੀ । ਹੁਣ ਇਸ ਮਸਲੇ ‘ਤੇ ਆਮ ਆਦਮੀ