ਪੰਜਾਬ ਦੇ 7 ਜ਼ਿਲਿਆਂ ‘ਚ ਮੀਂਹ ਦਾ ਅਲਰਟ: ਅੰਮ੍ਰਿਤਸਰ ਸਮੇਤ 7 ਸ਼ਹਿਰਾਂ ‘ਚ ਸਵੇਰ ਤੋਂ ਮੌਸਮ ਖ਼ਰਾਬ
ਪੰਜਾਬ ਦੇ ਮਾਲਵਾ ਅਤੇ ਦੋਆਬਾ ਜ਼ਿਲ੍ਹਿਆਂ ਵਿੱਚ ਰਾਤ ਤੋਂ ਹੀ ਮੀਂਹ ਪੈ ਰਿਹਾ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਅੱਜ 7 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ, ਜਿੱਥੇ ਅਗਲੇ ਤਿੰਨ ਘੰਟਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਵੀ 50 ਫ਼ੀਸਦੀ ਤੱਕ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਰਾਤ