CM ਮਾਨ ਨੇ 5637 ਕਰੋੜ ਵਾਲੀ ਚਿੱਠੀ ਦਾ ਦਾਅ ਚੱਲਿਆ ! ਰਾਜਪਾਲ ਨੇ ਮੰਗ ਲਿਆ 50 ਹਜ਼ਾਰ ਕਰੋੜ ਦਾ ਹਿਸਾਬ
ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਮੁੱਖ ਮੰਤਰੀ ਪਹਿਲਾਂ ਵੀ ਸੁਪਰੀਮ ਕੋਰਟ ਦਾ ਦਰਵਾਜ਼ਾਂ ਖੜਕਾ ਚੁੱਕੇ ਹਨ । ਉਨ੍ਹਾਂ ਨੂੰ ਸੁਪਰੀਮ ਕੋਰਟ ਦੇ ਫੈਸਲੇ ਦਾ ਇੰਤਜ਼ਾਰ ਕਰਨਾ ਚਾਹੀਦਾ ਹੈ
ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਮੁੱਖ ਮੰਤਰੀ ਪਹਿਲਾਂ ਵੀ ਸੁਪਰੀਮ ਕੋਰਟ ਦਾ ਦਰਵਾਜ਼ਾਂ ਖੜਕਾ ਚੁੱਕੇ ਹਨ । ਉਨ੍ਹਾਂ ਨੂੰ ਸੁਪਰੀਮ ਕੋਰਟ ਦੇ ਫੈਸਲੇ ਦਾ ਇੰਤਜ਼ਾਰ ਕਰਨਾ ਚਾਹੀਦਾ ਹੈ
ਚੰਡੀਗੜ੍ਹ : ਕੈਨੇਡੀਅਨ ਗਾਇਕ ਸ਼ੁਭ ਦੇ ਹੱਕ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੈਡਿੰਗ ਅਤੇ ਪੰਜਾਬ ਇੰਡਸਟਰੀ ਸਮਰਥਨ ਵਿੱਚ ਆ ਗਈ ਹੈ। ਕੈਨੇਡੀਅਨ ਗਾਇਕ ਸ਼ੁਭ ਦੇ ਹੱਕ ਵਿੱਚ ਸਿੱਧੂ ਮੂਸੇਵਾਲਾ ਦੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇੱਕ ਪੋਸਟ ਵੀ ਪਾਈ ਗਈ ਹੈ। ਗੈਰੀ ਸੰਧੂ ਤੇ ਕਰਨ ਔਜਲਾ ਵੀ ਹੱਕ ਵਿੱਚ ਨਿੱਤਰ ਆਏ
ਹਿਮਾਚਲ ਪ੍ਰਦੇਸ਼ ਵਿੱਚ ਨੌਕਰੀਆਂ ਦਾ ਖ਼ਜ਼ਾਨਾ ਖੁੱਲ੍ਹਣ ਵਾਲਾ ਹੈ। ਸਰਕਾਰ ਸੂਬੇ ਦੇ ਸਿੱਖਿਆ ਵਿਭਾਗ ਵਿੱਚ ਅਧਿਆਪਕਾਂ ਦੀਆਂ 5291 ਅਸਾਮੀਆਂ ਭਰਨ ਜਾ ਰਹੀ ਹੈ। ਸਰਕਾਰ ਵੱਲੋਂ ਇਸ ਸਬੰਧੀ ਅਧਿਕਾਰਤ ਸੂਚਨਾ ਜਾਰੀ ਕਰ ਦਿੱਤੀ ਗਈ ਹੈ ਅਤੇ ਅਸਾਮੀ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਸਰਕਾਰ ਜੇਬੀਟੀ
ਚੰਡੀਗੜ੍ਹ : ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦਿਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜਾਬ ਪੱਧਰ ਤੇ ਡਿਪਟੀ ਕਮਿਸ਼ਨਰ ਦਫ਼ਤਰਾਂ ਸਾਹਮਣੇ ਧਰਨਾ ਦਿੱਤਾ ਗਿਆ। ਕਿਸਾਨ ਆਗੂਆਂ ਨੇ ਆਪਣੀਆਂ ਮੰਗ ਰੱਖਦਿਆਂ ਕਿਹਾ ਕਿ ਕੇਂਦਰ ਸਰਕਾਰ ਪਿਛਲੇ ਦਿਨੀਂ ਪੰਜਾਬ ‘ਚ ਹੜ੍ਹਾਂ ਨੂੰ ਫ਼ੌਰੀ ਕੌਮੀ ਆਫ਼ਤ ਐਲਾਨ ਕਰਕੇ ਪੰਜਾਬ ਨੂੰ ਦੱਸ ਹਜ਼ਾਰ ਕਰੋੜ ਰੁਪਏ ਦਾ ਰਾਹਤ ਪੈਕੇਜ ਦੇਵੇ ਅਤੇ ਹੜ੍ਹਾਂ
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਸਮਾਗਮ ਨੂੰ ਲੈਕੇ ਸਹਿਮਤੀ ਨਹੀਂ ਬਣੀ
ਲੰਡਨ : ਭਗੌੜੇ ਹੀਰਾ ਵਪਾਰੀ ਨੀਰਵ ਮੋਦੀ ਨੂੰ ਲੰਡਨ ਦੀ ਇੱਕ ਨਿੱਜੀ ਜੇਲ੍ਹ ਵਿੱਚ ਭੇਜ ਦਿੱਤਾ ਗਿਆ ਹੈ। ਇਹ ਬ੍ਰਿਟੇਨ ਦੀ ਸਭ ਤੋਂ ਵੱਡੀ ਅਤੇ ਭੀੜ ਵਾਲੀ ਜੇਲ੍ਹ ਹੈ। ਇਹ ਜਾਣਕਾਰੀ ਵੀਰਵਾਰ ਨੂੰ ਦਿੱਤੀ ਗਈ। ਇਸ ਤੋਂ ਪਹਿਲਾਂ ਉਸ ਨੂੰ ਦੱਖਣ-ਪੱਛਮੀ ਲੰਡਨ ਦੀ ਵੈਂਡਸਵਰਥ ਜੇਲ੍ਹ ਵਿੱਚ ਰੱਖਿਆ ਗਿਆ ਸੀ। ਜਿੱਥੋਂ ਹਾਲ ਹੀ ‘ਚ ਅੱਤਵਾਦੀ ਡੇਨੀਅਲ
ਕੰਗਨਾ ਬੀਜੇਪੀ ਦੇ ਐੱਮਪੀ ਰਮੇਸ਼ ਵਿਧੂਰੀ ਖਿਲਾਫ ਕਿਉਂ ਨਹੀਂ ਬੋਲਦੀ -ਵਲਟੋਹਾ
ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲੰਧਰ ਪੀਏਪੀ ‘ਚ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਕੀਤਾ। ਪੰਜਾਬ ਪੁਲਿਸ ਵਿਚ ਭਰਤੀ ਹੋਏ 2999 ਪੁਲਿਸ ਜਵਾਨਾਂ ਨੇ ਆਪਣੀ ਟ੍ਰੇਨਿੰਗ ਪੂਰੀ ਕਰਨ ਦੇ ਬਾਅਦ ਮੁੱਖ ਮੰਤਰੀ ਨੂੰ ਸਲਾਮੀ ਦਿੱਤੀ। ਮਾਨ ਨੇ ਅੱਜ ਜਲੰਧਰ ਵਿੱਚ ਟ੍ਰੇਨਿੰਗ ਪੂਰੀ ਕਰ ਚੁੱਕੇ ਪੰਜਾਬ ਪੁਲਿਸ ਵਿਚ ਭਰਤੀ ਹੋਏ 2999 ਪੁਲਿਸ
ਜਲੰਧਰ : ਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੀ ਮੌਤ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਪੰਜਾਬ ਵਿਚੋਂ ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿਚ ਨੌਜਵਾਨ ਚੰਗੇ ਭਵਿੱਖ ਦੀ ਆਸ ਲਈ ਵਿਦੇਸ਼ਾਂ ਨੂੰ ਜਾਂਦੇ ਹਨ। ਇਨ੍ਹਾਂ ਵਿਚੋਂ ਕਈ ਪੜ੍ਹਾਈ ਵਾਸਤੇ ਤੇ ਕਈ ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ਾਂ ਵਿਚ ਜਾ ਕੇ ਸੈਟਲ ਹੋ ਜਾਂਦੇ ਹਨ ਪਰ ਕਈ ਵਾਰ
ਨਵੀਂ ਦਿੱਲੀ : ਇਨ੍ਹਾਂ ਦਿਨਾਂ ‘ਚ ਬ੍ਰਿਟੇਨ ‘ਚ ਇਕ ਵਾਇਰਸ ਹੌਲੀ-ਹੌਲੀ ਸਰਗਰਮ ਹੋ ਰਿਹਾ ਹੈ, ਜੋ ਹੁਣ ਤੱਕ ਸਿਰਫ ਕੁੱਤਿਆਂ ਤੱਕ ਹੀ ਸੀਮਤ ਸੀ। ਯੂਕੇ ਵਿੱਚ ਬਰੂਸੈਲਾ ਕੈਨਿਸ ਨਾਮਕ ਕੁੱਤੇ ਨਾਲ ਸਬੰਧਤ ਬੈਕਟੀਰੀਆ ਦੀ ਲਾਗ ਦੇ ਤਿੰਨ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵਿੱਚ ਹਲਚਲ ਮਚ ਗਈ ਹੈ। ਮਨੁੱਖਾਂ ਵਿੱਚ ਬੈਕਟੀਰੀਆ ਦੀ ਲਾਗ ਦੇ ਮਾਮਲਿਆਂ