ਭਾਰਤ ਨੇ ਦੱਸਿਆ ਕਿਉਂ ਕੈਨੇਡਾ ਦੇ ਵੀਜ਼ੇ ਬੰਦ ਕੀਤੇ ? ਕਿਸ ਸ਼ਰਤ ‘ਤੇ ਸ਼ੁਰੂ ਹੋਣਗੇ ?
ਭਾਰਤ ਸਰਕਾਰ ਨੇ ਕੈਨੇਡਾ ਨੂੰ ਕਿਹਾ ਆਪਣੇ ਸਫੀਰ ਘੱਟ ਕਰੇ
ਭਾਰਤ ਸਰਕਾਰ ਨੇ ਕੈਨੇਡਾ ਨੂੰ ਕਿਹਾ ਆਪਣੇ ਸਫੀਰ ਘੱਟ ਕਰੇ
ਕੈਨੇਡਾ ਅਤੇ ਭਾਰਤ ਦੇ ਰਿਸ਼ਤੇ ਵਿੱਚ ਤਣਾਅ ਵਿਚਾਲੇ ਮੋਦੀ ਸਰਕਾਰ ਨੇ ਇੱਕ ਹੋਰ ਵੱਡਾ ਕਦਮ ਚੁੱਕਿਆ ਹੈ । ਭਾਰਤ ਨੇ ਕੈਨੇਡਾ ਦੇ ਨਾਗਰਿਕਾਂ ਲਈ ਵੀਜ਼ਾ ਸਰਵਿਸ ਨੂੰ ਸਸਪੈਂਡ ਕਰ ਦਿੱਤਾ ਹੈ । ਵੀਜ਼ਾ ਸਰਵਿਸ ਅਣਮਿੱਥੇ ਸਮੇਂ ਲਈ ਬੰਦ ਕਰ ਦਿੱਤੀ ਗਈ ਹੈ । ਯਾਨੀ ਕਿ ਅਗਲੇ ਹੁਕਮਾਂ ਤੱਕ ਹੁਣ ਕੈਨੇਡਾ ਦੇ ਨਾਗਰਿਕਾਂ ਨੂੰ ਭਾਰਤ ਲਈ
ਕੈਨੇਡਾ ਵਿੱਚ ਹਿੰਦੂ-ਸਿੱਖ ਮਿਲਕੇ ਰਹਿੰਦੇ ਹਨ ਪੰਨੂ ਦੇ ਬਿਆਨ ਠੀਕ ਨਹੀਂ
1984 ਸੁਲਤਾਨਪੁਰੀ ਵਿੱਚ ਸਿੱਖਾਂ ਦੀ ਨਸਲਕੁਸ਼ੀ ਦੇ ਮਾਮਲੇ ਵਿੱਚ ਮੁੱਖ ਦੋਸ਼ੀ ਸੱਜਣ ਕੁਮਾਰ ਨੂੰ ਦਿੱਲੀ ਦੇ ਰਾਉਜ ਅਵੈਨਿਊ ਕੋਰਟ ਵੱਲੋਂ ਬਰੀ ਕਰਨ ਦੇ ਫੈਸਲੇ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਨੇ ਸਿੱਖਾਂ ਨਾਲ ਕਾਨੂੰਨੀ ਬੇਇਨਸਾਫੀ ਕਰਾਰ ਦਿੱਤਾ ਹੈ। ਜਥੇਦਾਰ ਨੇ ਕਿਹਾ ਕਿ ਨਵੰਬਰ 1984 ਦਾ ਸਿੱਖ ਕਤਲੇਆਮ ਸਿੱਖਾਂ ਲਈ ਨਾ-ਭੁੱਲਣਯੋਗ ਹੈ ਪਰ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਵਿਧਾਨ ਸਭਾ ਨੂੰ ਪੇਪਰ ਰਹਿਤ ਕਰਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਦਿਸ਼ਾ ਵਿੱਚ ਅੱਜ ਤੋਂ ਵਿਧਾਨ ਸਭਾ ਵਿੱਚ 2 ਰੋਜ਼ਾ ਸਿਖਲਾਈ ਵਰਕਸ਼ਾਪ ਸ਼ੁਰੂ ਹੋਵੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ (NEVA) ਕਾਨਫਰੰਸ-ਕਮ-ਵਰਕਸ਼ਾਪ ਦਾ ਉਦਘਾਟਨ ਕਰਨ ਪਹੁੰਚੇ ਹਨ। ਇਸ ਦੌਰਾਨ ਵਿਧਾਨ ਸਭਾ ਵਿੱਚ ਹੋਰ ਮੰਤਰੀ, ਵਿਧਾਇਕ
ਕੌਮੀ ਇਨਸਾਫ ਮੋਰਚੇ ਦਾ ਜਨਵਰੀ ਤੋਂ ਧਰਨਾ ਜਾਰੀ
ਕੈਨੇਡਾ ਦੇ ਵਿਰੋਧ ਵਿੱਚ ਭਾਰਤ ਦੀ ਤੀਜਾ ਵੱਡਾ ਫੈਸਲਾ
ਕੈਨੇਡਾ ਅਤੇ ਯੂਕੇ ਵਿੱਚ ਆਪਣਾ ਨੈੱਟਵਰਕ ਚਲਾ ਰਹੇ ਗੈਂਗਸਟਰ ਗੋਲਡੀ ਬਰਾੜ ਦੇ ਕਰੀਬੀ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਪੁਲਿਸ ਹਰਕਤ ਵਿੱਚ ਆ ਗਈ ਹੈ। ਸਵੇਰੇ 7 ਵਜੇ ਤੋਂ ਪੰਜਾਬ ਭਰ ਵਿੱਚ ਗੁਪਤ ਅਪਰੇਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ। ਸਾਰੇ ਜ਼ਿਲ੍ਹਿਆਂ ਵਿੱਚ ਵੱਡੇ ਪੱਧਰ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਫ਼ਿਲਹਾਲ ਪੁਲਿਸ ਦਾ ਕਹਿਣਾ ਹੈ
ਪੰਜਾਬ ਤੋਂ 2017 ‘ਚ ਜਾਅਲੀ ਪਾਸਪੋਰਟ ਬਣਾ ਕੇ ਕੈਨੇਡਾ ਫ਼ਰਾਰ ਹੋਏ A ਕੈਟਾਗਰੀ ਦੇ ਗੈਂਗਸਟਰ ਸੁਖਦੁਲ ਸਿੰਘ ਗਿੱਲ ਉਰਫ਼ ਸੁੱਖਾ ਦੁੱਨੇਕੇ ਦਾ ਕਤਲ ਕਰ ਦਿੱਤਾ ਗਿਆ ਹੈ। ਸ਼ੁਰੂਆਤੀ ਜਾਣਕਾਰੀ ਮੁਤਾਬਕ ਸੁੱਖਾ ਦੁਨੇਕੇ ਨੂੰ ਕੈਨੇਡਾ ਦੇ ਵਿਨੀਪੈਗ ‘ਚ ਗੋਲੀਆਂ ਮਾਰੀਆਂ ਗਈਆਂ ਹਨ। ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਹ ਐਨਆਈਏ ਵੱਲੋਂ ਜਾਰੀ 41 ਅੱਤਵਾਦੀਆਂ
ਪੰਜਾਬ ਸਰਕਾਰ ਨੇ ਦੇਸ਼ ਭਗਤ ਯੂਨੀਵਰਸਿਟੀ (ਡੀ.ਬੀ.ਯੂ.) ਵਿਰੁੱਧ ਵੱਡੀ ਕਾਰਵਾਈ ਕਰਦਿਆਂ ਇਸ ਨੂੰ ਧੋਖਾਧੜੀ ਦਾ ਦੋਸ਼ੀ ਕਰਾਰ ਦਿੱਤਾ ਹੈ। ਯੂਨੀਵਰਸਿਟੀ ਨੂੰ ਕਿਸੇ ਵੀ ਹੋਰ ਨਰਸਿੰਗ ਕੋਰਸ ਵਿੱਚ ਦਾਖਲਾ ਲੈਣ ਤੋਂ ਵੀ ਰੋਕ ਦਿੱਤਾ ਗਿਆ ਹੈ। ਯੂਨੀਵਰਸਿਟੀ ਨੂੰ ਸਾਰੇ ਪ੍ਰਭਾਵਿਤ ਵਿਦਿਆਰਥੀਆਂ ਨੂੰ 10-10 ਲੱਖ ਰੁਪਏ ਦੇਣ ਦਾ ਹੁਕਮ ਵੀ ਦਿੱਤਾ ਗਿਆ ਹੈ। ਦੈਨਿਕ ਭਾਸਕਰ ਦੀ ਖ਼ਬਰ