ਕੈਨੇਡਾ ਤੋਂ ਬਾਅਦ ਹੁਣ ਭਾਰਤ ਸਰਕਾਰ ਵੱਲੋਂ ਕੈਨੇਡਾ ‘ਚ ਰਹਿੰਦੇ ਨਾਗਰਿਕਾਂ ਲਈ ਜਾਰੀ ਕੀਤੀ ਐਡਵਾਇਜ਼ਰੀ…
ਕੈਨੇਡਾ ਨਾਲ ਤਣਾਅ ਦਰਮਿਆਨ ਭਾਰਤ ਨੇ ਜਵਾਬੀ ਕਾਰਵਾਈ ਕੀਤੀ ਹੈ। ਕੈਨੇਡਾ ਨੂੰ ਆਪਣੇ ਸ਼ਬਦਾਂ ਵਿੱਚ ਜਵਾਬ ਦਿੰਦਿਆਂ ਭਾਰਤ ਨੇ ਕੈਨੇਡਾ ਵਿੱਚ ਭਾਰਤੀ ਨਾਗਰਿਕਾਂ ਤੇ ਵਿਦਿਆਰਥੀਆਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਭਾਰਤੀ ਨਾਗਰਿਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਕੈਨੇਡਾ ਵਿੱਚ ਉਨ੍ਹਾਂ ਇਲਾਕਿਆਂ ਤੇ ਸੰਭਾਵੀ ਥਾਵਾਂ ਦੀ ਯਾਤਰਾ ਕਰਨ