ਲੁਧਿਆਣਾ ‘ਚ ਜ਼ਿੰਦਾ ਹੋਇਆ ਪੁਲਿਸ ਅਧਿਕਾਰੀ, ਪੋਸਟ ਮਾਰਟਮ ਲਈ ਲਿਜਾਂਦੇ ਸਮੇਂ ਚੱਲੀ ਨਬਜ਼..
ਲੁਧਿਆਣਾ : ਪੰਜਾਬ ਦੇ ਲੁਧਿਆਣਾ ਵਿੱਚ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਮਰਿਆ ਹੋਇਆ ਦੱਸਿਆ ਗਿਆ ਪੁਲਿਸ ਮੁਲਾਜ਼ਮ ਜਿੰਦਾ ਹੋ ਗਿਆ। ਦਰਅਸਲ ਪੁਲਿਸ ਮੁਲਾਜ਼ਮ ਮਨਪ੍ਰੀਤ ਨੂੰ ਜ਼ਹਿਰੀਲੇ ਕੀੜੇ ਦੇ ਕੱਟਣ ਤੋਂ ਬਾਅਦ ਹਸਪਤਾਲ ਦਾਖਲ ਕਰਵਾਇਆ ਗਿਆ। ਪਰਿਵਾਰਕ ਮੈਂਬਰਾਂ ਦਾ ਦਾਅਵਾ ਹੈ ਕਿ ਹਸਪਤਾਲ ਦੇ ਸਟਾਫ਼ ਨੇ ਉਨ੍ਹਾਂ ਨੂੰ ਦੱਸਿਆ ਕਿ ਮਨਪ੍ਰੀਤ ਦੀ ਮੌਤ