ਹਰਿਆਣਾ ਦਾ ਟੋਲ ਮੁੜ ਵਿਵਾਦਾਂ ‘ਚ ! ਡਿਊਟੀ ‘ਤੇ ਫੌਜੀ ਕੋਲੋਂ ਮੰਗਿਆ ਟੋਲ, ID ਤੇ ਦਸਤਾਵੇਜ਼ਾਂ ਨੂੰ ਨਹੀਂ ਮੰਨਿਆ ! ਜ਼ਬਰਦਸਤ ਬਹਿਸ ਤੋਂ ਬਾਅਦ ਇਸ ਸ਼ਰਤ ‘ਤੇ ਜਾਣ ਦਿੱਤਾ !
ਫੌਜੀਆਂ ਦੇ ਟੋਲ ਨੂੰ ਲੈਕ ਕੀ ਹੈ ਨਿਯਮ ?
ਫੌਜੀਆਂ ਦੇ ਟੋਲ ਨੂੰ ਲੈਕ ਕੀ ਹੈ ਨਿਯਮ ?
ਮੁਕਤਸਰ ਸਾਹਿਬ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਜਿੱਥੇ ਸਵਾਰੀਆਂ ਨਾਲ ਭਰੀ ਬੱਸ ਨਹਿਰ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ 5 ਜਣਿਆਂ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਮੁਕਤਸਰ –ਕੋਟਕਪੁਰਾ ਰੋਡ ‘ਤੇ ਝਬੇਲਵਾਲੀ ਨੇੜੇ ਹੋਇਆ ਹੈ। ਇਸ ਮੌਕੇ ਆਸ ਪਾਰ ਦੇ ਪਿੰਡਾਂ ਦੇ ਲੋਕ ਮਦਦ ਲਈ ਪਹੁੰਚ ਗਏ ਸਨ ਅਤੇ ਗੋਤਾਖੋਰ
ਗੁਰਦਾਸਪੁਰ : ਕਾਂਗਰਸੀ ਆਗੂ ਦੇ ਘਰ ‘ਚ ਦਾਖਲ ਹੋ ਕੇ ਉਸ ਨੂੰ ਗੋਲੀ ਮਾਰ ਕੇ ਕਤਲ ਕਰਨ ਦਾ ਮਾਮਲਾ ਅਜੇ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ ਕਿ ਇਸੇ ਤਰ੍ਹਾਂ ਦੀ ਇੱਕ ਘਟਨਾ ਗੁਰਦਾਸਪੁਰ ‘ਚ ਵੀ ਸਾਹਮਣੇ ਆਈ ਹੈ, ਜਿੱਥੇ ਸਰੱਹਦੀ ਕਸਬੇ ਕਲਾਨੌਰ ਵਿੱਚ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਕਾਹਲੋਂ ਦੇ ਛੋਟੇ
ਐਨਕਾਉਂਟਰ ਨੂੰ ਖਤਮ ਕਰਨ ਦੇ ਲਈ ਸੀਨੀਅਰ ਅਧਿਕਾਰੀ ਪਹੁੰਚੇ
ਚੋਰੀ ਦੇ ਮਾਮਲੇ ਵਿੱਚ ਕੇਸ ਦੁਗਰੀ ਪੁਲਿਸ ਵਿੱਚ ਦਰਜ ਹੋਇਆ ਸੀ
ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਜਾਣ ਦਾ ਸਿਲਸਿਲਾ ਜਾਰੀ ਹੈ।ਹਰੇਕ ਸਾਲ ਵੱਡੀ ਗਿਣਤੀ ਵਿਚ ਨੌਜਵਾਨ ਇੰਗਲੈਂਡ, ਅਮਰੀਕਾ, ਕੈਨੇਡਾ ਆਦਿ ਦੇਸ਼ਾਂ ਵਿਚ ਜਾ ਕੇ ਆਪਣਾ ਸੁਨਹਿਰੀ ਭਵਿੱਖ ਬਣਾਉਂਦੇ ਹਨ। ਉਨ੍ਹਾਂ ਦੀ ਸੁਪਨਾ ਹੁੰਦਾ ਹੈ ਕਿ ਵਿਦੇਸ਼ ਵਿਚ ਰਹਿ ਕੇ ਆਪਣੇ ਘਰ ਦੀ ਆਰਥਿਕ ਸਥਿਤੀ ਨੂੰ ਸੁਧਾਰਨ ਪਰ ਕਈ ਵਾਰ ਉਨ੍ਹਾਂ ਨਾਲ ਅਜਿਹਾ ਭਾਣਾ ਵਰਤ ਜਾਂਦਾ ਹੈ
ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਤੋਂ ਐਮ ਪੀ ਹਰਸਿਮਰਤ ਕੌਰ ਬਾਦਲ ਨੇ ਪੁਰਾਣੀ ਪਾਰਲੀਮੈਂਟ ਦੀ ਇਮਾਰਤ “9ਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਕਰਨ ਦੀ ਮੰਗ ਕੀਤੀ। ਬਾਦਲ ਨੇ ਕਿਹਾ ਕਿ ਗੁਰੂ ਸਾਹਿਬ ਜੀ ਨੇ ਧਾਰਮਿਕ ਆਜ਼ਾਦੀ ਲਈ ਆਪਣਾ ਸੀਸ ਕੁਰਬਾਨ ਕਰਕੇ ਭਾਰਤ ਵਿੱਚ ਲੋਕਤੰਤਰ ਦੀ ਨੀਂਹ ਰੱਖੀ। ਸੰਸਦ ਵਿਚ
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਖਾਲਿਸਤਾਨ ਸਮਰਥਕ ਹਰਦੀਪ ਸਿੰਘ ਨਿੱਝਰ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਕੈਨੇਡੀਅਨ ਪਾਰਲੀਮੈਂਟ ਵਿੱਚ ਬੋਲਦਿਆਂ ਟਰੂਡੋ ਨੇ ਭਾਰਤ ਸਰਕਾਰ ‘ਤੇ ਸਿੱਖ ਆਗੂ ਨਿੱਝਰ ਦੇ ਕਤਲ ਦਾ ਦੋਸ਼ ਲਾਇਆ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੀਆਂ ਸੁਰੱਖਿਆ ਏਜੰਸੀਆਂ ਭਾਰਤ ਸਰਕਾਰ ਅਤੇ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ
ਚੰਡੀਗੜ੍ਹ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ, ਨਸ਼ਾ ਤਸਕਰੀ ਅਤੇ ਹੋਰ ਕਈ ਮਾਮਲਿਆਂ ਵਿੱਚ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਨੂੰ ਅੱਤਵਾਦੀ ਜਾਂ ਗੈਂਗਸਟਰ ਕਹਿਣ ‘ਤੇ ਇਤਰਾਜ਼ ਹੈ। ਲਾਰੈਂਸ ਨੇ ਗੁਜਰਾਤ ਦੀ ਵਿਸ਼ੇਸ਼ ਅਦਾਲਤ ‘ਚ ਪਟੀਸ਼ਨ ਦਾਇਰ ਕਰਕੇ ਰਾਸ਼ਟਰੀ ਜਾਂਚ ਏਜੰਸੀ (NIA) ਨੂੰ ਬਿਨਾਂ ਠੋਸ ਸਬੂਤਾਂ ਦੇ ਕਾਗਜ਼ਾਂ ‘ਚ ਆਪਣੇ ਨਾਂ ਦੇ ਅੱਗੇ ਅੱਤਵਾਦੀ
ਪੰਜਾਬ ਦੇ ਜਲੰਧਰ ਸ਼ਹਿਰ ‘ਚ ਦੇਰ ਰਾਤ ਭਾਰੀ ਹੰਗਾਮਾ ਹੋਇਆ। ਵਾਲਮੀਕੀ ਗੇਟ ਨੇੜੇ ਦੋ ਗੁੱਟਾਂ ਵਿੱਚ ਟਕਰਾਅ ਹੋ ਗਿਆ। ਇਸ ਦੌਰਾਨ ਜ਼ਬਰਦਸਤ ਲੜਾਈ ਹੋਈ ਅਤੇ ਇਸ ਦੌਰਾਨ ਇਕ ਗੁੱਟ ਨੇ ਗੋਲੀਆਂ ਚਲਾ ਦਿੱਤੀਆਂ। ਲਾਇਸੈਂਸੀ ਹਥਿਆਰਾਂ ਤੋਂ ਹਵਾਈ ਫਾਇਰ ਕੀਤੇ ਜਾਣ ਤੋਂ ਬਾਅਦ ਲੋਕਾਂ ਵਿੱਚ ਭਗਦੜ ਮੱਚ ਗਈ। ਲੋਕ ਵੀ ਡਰ ਗਏ। ਇਹ ਸਾਰਾ ਵਿਵਾਦ ਵਾਲਮੀਕਿ