ਪਟਵਾਰੀਆਂ ਦੇ ਪਿੱਛੇ ਪਈ ਪੰਜਾਬ ਸਰਕਾਰ , ਪਟਵਾਰੀਆਂ ਦੀਆਂ ਸ਼ਕਤੀਆਂ ਸਰਪੰਚਾਂ, ਨੰਬਰਦਾਰਾਂ ਤੇ ਸਰਕਾਰੀ ਮੁਲਾਜ਼ਮਾਂ ਦੇ ਹਵਾਲੇ ਕੀਤੀਆਂ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਪਟਵਾਰੀਆਂ ਦੀਆਂ ਸ਼ਕਤੀਆਂ ਸਰਪੰਚਾਂ, ਨੰਬਰਦਾਰਾਂ ਤੇ ਸਰਕਾਰੀ ਮੁਲਾਜ਼ਮਾਂ ਦੇ ਹਵਾਲੇ ਕਰ ਦਿੱਤੀਆਂ ਹਨ ਤਾਂ ਜੋ ਲੋਕਾਂ ਦੇ ਕੰਮ ਕਾਜ ਪ੍ਰਭਾਵਿਤ ਨਾ ਹੋ ਸਕਣ। ਵਿਦਿਆਰਥੀਆਂ ਨੂੰ ਸਰਟੀਫਿਕੇਟ, ਫ਼ੀਲਡ ਰਿਪੋਰਟ ਬਣਾਉਣ ਸਮੇਂ ਤਸਦੀਕ ਲਈ ਪੰਚਾਇਤੀ ਨੁਮਾਇੰਦਿਆਂ ਸਮੇਤ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਨੂੰ ਅਧਿਕਾਰਤ ਕੀਤਾ ਗਿਆ ਹੈ। ਜ਼ਮੀਨ ਦੀ ਤਸਦੀਕ ਦਾ ਕੰਮ ਏ