Punjab ਦੇ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਪੱਖਪਾਤ, ਦਸਤਾਰ ਦੀ ਵਜ੍ਹਾਂ ਨਾਲ ਖੇਡਾਂ ‘ਚੋਂ ਕੱਢਿਆ ਬਾਹਰ …
ਚੰਡੀਗੜ੍ਹ : ਪੰਜਾਬ ਵਿੱਚ ਚੱਲ ਰਹੀਆਂ ਸਕੂਲੀ ਖੇਡਾਂ ਦੌਰਾਨ ਇੱਕ ਗੁਰਸਿੱਖ ਵਿਦਿਆਰਥੀਆਂ ਨਾ ਪੱਖ ਪਾਤ ਦਾ ਵਤੀਰਾ ਦੇਖਣ ਨੂੰ ਮਿਲਿਆ ਹੈ। ਪਟਿਆਲਾ ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਵਲ ਲਾਈਨਜ਼ ਵਿੱਚ ਸਕੇਟਿੰਗ ਮੁਕਾਬਲੇ ਦੌਰਾਨ ਹੈਲਮਟ ਨਾ ਪਾਉਣ ਤੇ ਇੱਕ ਗੁਰਸਿੱਖ ਵਿਦਿਆਰਥੀ ਨੂੰ ਮੁਕਾਬਲੇ ਚੋਂ ਬਾਹਰ ਕਰ ਦਿੱਤਾ ਗਿਆ। ਵਿਦਿਆਰਥੀ ਦੇ ਮਾਤਾ-ਪਿਤਾ ਨੇ ਸੂਬੇ ਦੇ