ਦਿੱਲੀ ਤੋਂ ਕਾਰ ਖਰੀਦ ਕੇ ਮਲੋਟ ਜਾ ਰਹੀ ਕਾਰ ‘ਚ ਮਾਸੂਮ ਬੱਚੇ ਸਮੇਤ 4 ਜਣਿਆਂ ਨਾਲ ਹੋਇਆ ਇਹ ਕਾਰਾ…
ਮੁਕਤਸਰ ਦੇ ਲੰਬੀ ‘ਚ ਅੱਜ ਐਤਵਾਰ ਸਵੇਰੇ ਇੱਕ ਦਰਦਨਾਕ ਹਾਦਸਾ ਵਾਪਰਿਆ।ਇੱਕ ਰਿਟਜ਼ ਕਾਰ ਲੱਕੜਾਂ ਨਾਲ ਭਰੀ ਟਰਾਲੀ ਨਾਲ ਜਾ ਟਕਰਾਈ, ਜਿਸ ਕਾਰਨ ਚਾਰ ਵਿਅਕਤੀਆਂ ਦੀ ਮੌਤ ਹੋ ਗਈ, ਜਦੋਂ ਕਿ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦਿੱਲੀ ਤੋਂ ਕਾਰ ਖਰੀਦ ਕੇ