ਮੁੱਖ ਮੰਤਰੀ ਮਾਨ ਨੇ ਵਪਾਰੀਆਂ ਨੂੰ ਦਿਖਾਏ ਸੁਪਨੇ
ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ ਲੁਧਿਆਣਾ ਵਿਖੇ ਸਰਕਾਰ-ਸੰਪਰਕ ਮੀਟਿੰਗ ਦੇ ਹਿੱਸੇ ਵਜੋਂ ਵਪਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਮਾਨ ਨੇ ਸਨਅਤਕਾਰ ਸਰਕਾਰ ਮਿਲਣੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀ ਇੱਛਾ ਹੈ ਕਿ ਕਾਰਖ਼ਾਨਿਆਂ ਨੂੰ ਕਾਰਖ਼ਾਨੇਦਾਰ ਚਲਾਉਣ, ਉਸ ਵਿੱਚ ਕਿਸੇ