International

ਲੀਬੀਆ ‘ਚ ਹੜ੍ਹ ‘ਚ ਕਰੀਬ 20 ਹਜ਼ਾਰ ਲੋਕਾਂ ਦੀ ਜਾਨ ਜਾਣ ਦੀ ਖਦਸ਼ਾ…

ਲੀਬੀਆ ਵਿੱਚ ਭਿਆਨਕ ਹੜ੍ਹਾਂ ਨੇ ਤਬਾਹੀ ਮਚਾ ਦਿੱਤੀ ਹੈ। ਹੜ੍ਹਾਂ ਨਾਲ ਸਭ ਤੋਂ ਵੱਧ ਪ੍ਰਭਾਵਿਤ ਪੂਰਬੀ ਲੀਬੀਆ ਦੇ ਡੇਰਨਾ ਸ਼ਹਿਰ ਵਿੱਚ ਜਾਨ ਗੁਆਉਣ ਵਾਲੇ ਲੋਕਾਂ ਦੀ ਗਿਣਤੀ 20 ਹਜ਼ਾਰ ਦੇ ਕਰੀਬ ਪਹੁੰਚ ਗਈ ਹੈ, ਜਿਸ ਦੇ ਹੋਰ ਵਧਣ ਦੀ ਸੰਭਾਵਨਾ ਹੈ। ਇੱਕ ਸਥਾਨਕ ਸਿਹਤ ਅਧਿਕਾਰੀ ਨੇ ਬੁੱਧਵਾਰ ਨੂੰ ਕਿਹਾ ਕਿ ਅਧਿਕਾਰੀ ਇਸ ਤੱਟਵਰਤੀ ਸ਼ਹਿਰ ਵਿੱਚ

Read More
Punjab

ਕੁੰਵਰ ਵਿਜੇ ਪ੍ਰਤਾਪ ਨੇ ਆਪਣੀ ਹੀ ਸਰਕਾਰ ਦੀ ਖੋਲੀ ਪੋਲ ! ‘

ਸੁਖਪਾਲ ਸਿੰਘ ਖਹਿਰਾ ਨੇ ਕੁੰਵਰ ਵਿਜੇ ਪ੍ਰਤਾਪ ਦੀ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ ਇਹ ਸ਼ਰਮਨਾਕ ਹੈ

Read More
India

ਬੈਂਕ ਨੂੰ ਕਰਜ਼ੇ ਦੇ ਭੁਗਤਾਨ ਦੇ 30 ਦਿਨਾਂ ਦੇ ਅੰਦਰ ਜਾਇਦਾਦ ਦੇ ਦਸਤਾਵੇਜ਼ ਵਾਪਸ ਕਰਨੇ ਪੈਣਗੇ: RBI

ਦਿੱਲੀ : ਬੁੱਧਵਾਰ ਨੂੰ ਭਾਰਤੀ ਰਿਜ਼ਰਵ ਬੈਂਕ ਨੇ ਬੈਂਕਾਂ ਅਤੇ ਵਿੱਤੀ ਸੰਸਥਾਵਾਂ ਨੂੰ ਕਿਹਾ ਕਿ ਜੇਕਰ ਗ੍ਰਾਹਕ ਦੁਆਰਾ ਕਰਜ਼ੇ ਦੀ ਅਦਾਇਗੀ ਕੀਤੀ ਗਈ ਹੈ, ਤਾਂ ਇਸ ਨਾਲ ਸਬੰਧਿਤ ਕਾਗ਼ਜ਼ਾਤ ਕਰਜ਼ੇ ਦੀ ਅਦਾਇਗੀ ਦੇ 30 ਦਿਨਾਂ ਦੇ ਅੰਦਰ ਬੈਂਕਾਂ ਅਤੇ ਵਿੱਤੀ ਸੰਸਥਾਵਾਂ ਨੂੰ ਵਾਪਸ ਕਰਨੇ ਹੋਣਗੇ। ਇਸ ਤੋਂ ਇਲਾਵਾ ਕਿਸੇ ਵੀ ਰਜਿਸਟਰੀ ਨਾਲ ਲਾਈ ਗਈ ਫੀਸ

Read More
Punjab

ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਹੋਰ ਝਟਕਾ , ਦੋ ਅਕਾਲੀ ਆਗੂਆਂ ਨੇ ਫੜਿਆ ਭਾਜਪਾ ਦਾ ਕਮਲ…

29 ਸਾਲਾਂ ਬਾਅਦ ਸੂਮਣੀ ਅਕਾਲੀ ਦਲ ਨੂੰ ਅਲਵਿਦਾ ਕਹਿਣ ਤੋਂ ਬਾਅਦ ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਬੁੱਧਵਾਰ ਨੂੰ ਭਾਜਪਾ ਵਿਚ ਸ਼ਾਮਲ ਹੋ ਗਏ। ਇਹ ਸੀਨੀਅਰ ਅਕਾਲੀ ਆਗੂ ਪੰਜਾਬ ਬੀਜੇਪੀ ਦੇ ਪ੍ਰਧਾਨ ਸੁਨੀਲ ਜਾਖੜ ਦੇ ਨਾਲ ਦਿੱਲੀ ਪੁੱਜੇ ਸੀ। ਉੱਥੇ ਉਹ ਸੀਨੀਅਰ ਲੀਡਰਸ਼ਿਪ ਦੀ ਅਗਵਾਈ ਹੇਠ ਭਾਜਪਾ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਸੁਆਗਤ ਸਮਾਰੋਹ

Read More
India

ਕੇਰਲ ਦੇ ਕੋਝੀਕੋਡ ‘ਚ ਨਿਪਾਹ ਵਾਇਰਸ ਦਾ ਡਰ, ਦੋ ਦਿਨ ਸਕੂਲ ਰਹਿਣਗੇ ਬੰਦ…

ਨਿਪਾਹ ਵਾਇਰਸ ਦਾ ‘ਬੰਗਲਾਦੇਸ਼ ਵੇਰਿਅੰਟ’ ਕੇਰਲ ਦੇ ਕੋਝੀਕੋਡ ਜ਼ਿਲ੍ਹੇ ‘ਚ ਤੇਜ਼ੀ ਨਾਲ ਫੈਲ ਰਿਹਾ ਹੈ। ਬੁੱਧਵਾਰ ਨੂੰ ਇਸ ਵਾਇਰਸ ਦਾ ਪੰਜਵਾਂ ਮਾਮਲਾ ਸਾਹਮਣੇ ਆਇਆ, ਜਿਸ ਤੋਂ ਬਾਅਦ ਕੋਝੀਕੋਡ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰੇ ਅਗਲੇ ਦੋ ਦਿਨਾਂ ਲਈ ਬੰਦ ਕਰ ਦਿੱਤੇ ਗਏ ਹਨ। ਤਾਜ਼ਾ ਮਾਮਲੇ ਵਿੱਚ, ਇੱਥੇ ਇੱਕ ਸਿਹਤ ਕਰਮਚਾਰੀ ਦਾ ਟੈਸਟ ਪਾਜ਼ੇਟਿਵ ਆਇਆ ਹੈ। ਇਹ

Read More
Punjab

ਬਜ਼ੁਰਗ ਜੋੜੇ ਨੂੰ ਪਾਖੰਡੀ ਬਾਬੇ ਨੂੰ ਘਰ ਵਾੜਨਾ ਪਿਆ ਮਹਿੰਗਾ , ਲੁੱਟ ਕੇ ਲੈ ਗਿਆ ਲੱਖਾਂ ਦਾ ਸੋਨਾ…

ਜਲੰਧਰ : ਪੰਜਾਬ ਦੇ ਜਲੰਧਰ ‘ਚ ਲੁਟੇਰਿਆਂ ਅਤੇ ਚੋਰਾਂ ਦਾ ਡਰ ਜਾਰੀ ਹੈ। ਹੁਣ ਸ਼ਹਿਰ ਦੇ ਰਾਜ ਨਗਰ ਵਿੱਚ ਵੱਡੀ ਲੁੱਟ ਦਾ ਇੱਕ ਨਵਾਂ ਮਾਮਲਾ ਸਾਹਮਣੇ ਆਇਆ ਹੈ। ਇੱਕ ਬਜ਼ੁਰਗ ਜੋੜੇ ਹਰਭਜਨ ਸਿੰਘ ਅਤੇ ਉਸ ਦੀ ਪਤਨੀ ਮਨਜੀਤ ਕੌਰ ਨੂੰ ਇੱਕ ਪਾਖੰਡੀ ਬਾਬੇ ਨੇ ਲੁੱਟ ਲਿਆ ਅਤੇ ਫ਼ਰਾਰ ਹੋ ਗਏ। ਬਾਬੇ ਦੇ ਭੇਸ ‘ਚ ਆਏ

Read More
Punjab

ਸਜ਼ਾ ਕੱਟ ਕੇ ਵਾਪਸ ਪਰਤੇ ਵਿਅਕਤੀ ਦਾ ਹਸਪਤਾਲ ‘ਚ ਅਣਪਛਾਤਿਆਂ ਕਰ ਦਿੱਤਾ ਬੁਰਾ ਹਾਲ…

 ਰੋਪੜ : ਦੇਰ ਰਾਤ ਪੰਜਾਬ ਦੇ ਰੋਪੜ ਜ਼ਿਲ੍ਹੇ ਦੇ ਪਿੰਡ ਗੋਹਣੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਕਰੀਬ 9 ਵਿਅਕਤੀਆਂ ਨੇ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਇੱਕ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਕੇ ਉਸ ਦਾ ਕਤਲ ਕਰ ਦਿੱਤਾ। ਹਮਲਾਵਰਾਂ ਨੇ ਹਸਪਤਾਲ ‘ਚ ਇਲਾਜ ਅਧੀਨ ਮ੍ਰਿਤਕ ਦੀ ਪਤਨੀ ‘ਤੇ ਵੀ ਤੇਜ਼ਧਾਰ ਹਥਿਆਰਾਂ

Read More
Punjab

ਅਟਾਰੀ ਬਾਰਡਰ ‘ਤੇ ਲਹਿਰਾਇਆ ਜਾਵੇਗਾ ਸਭ ਤੋਂ ਉੱਚਾ ਤਿਰੰਗਾ…

ਪੰਜਾਬ ਦੇ ਅੰਮ੍ਰਿਤਸਰ ਦੇ ਅਟਾਰੀ ਬਾਰਡਰ ‘ਤੇ ਹੁਣ ਹਰ ਭਾਰਤੀ ਜਲਦੀ ਹੀ ਮਾਣ ਨਾਲ ਗਾ ਸਕੇਗਾ ‘ਝੰਡਾ ਉਂਚਾ ਰਹੇ ਹਮਾਰਾ’। ਭਾਰਤ ਨੇ ਅਟਾਰੀ ਸਰਹੱਦ ‘ਤੇ ਲਗਾਏ ਗਏ ਤਿਰੰਗੇ ਦੇ ਖੰਭੇ ਦੀ ਉਚਾਈ ਗੁਆਂਢੀ ਦੇਸ਼ ਪਾਕਿਸਤਾਨ ਨਾਲੋਂ 18 ਫੁੱਟ ਵਧਾ ਦਿੱਤੀ ਹੈ। ਮੌਜੂਦਾ ਸਮੇਂ ‘ਚ ਭਾਰਤੀ ਤਿਰੰਗੇ ਦੇ ਖੰਭੇ ਦੀ ਉਚਾਈ 360 ਫੁੱਟ ਸੀ, ਜਦਕਿ ਪਾਕਿਸਤਾਨ

Read More
Punjab

ਸੋਨੂੰ ਸੂਦ ਅਤੇ ਗੁੱਗੂ ਗਿੱਲ ਤੋਂ ਬਾਅਦ ਹੁਣ ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ ਨਾਲ ਜੁੜੇ ਪੰਜਾਬੀ ਗਾਇਕ ਲਖਵਿੰਦਰ ਵਡਾਲੀ…

ਚੰਡੀਗੜ੍ਹ : ਬਾਲੀਵੁੱਡ ਅਦਾਕਾਰ ਸੋਨੂੰ ਸੂਦ ਅਤੇ ਪੰਜਾਬੀ ਅਦਾਕਾਰ ਗੁੱਗੂ ਗਿੱਲ ਤੋਂ ਬਾਅਦ ਹੁਣ ਪੰਜਾਬੀ ਗਾਇਕ ਲਖਵਿੰਦਰ ਵਡਾਲੀ ਵੀ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਲੋਕਾਂ ਨੂੰ ਪੰਜਾਬ ਸਰਕਾਰ ਅਤੇ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ। ਲਖਵਿੰਦਰ ਵਡਾਲੀ ਨੇ ਕਿਹਾ ਕਿ ਨਸ਼ਾ ਵਿਰੋਧੀ ਮੁਹਿੰਮ ਵਿੱਚ ਲੋਕਾਂ ਦੇ

Read More