ਚੰਗੇ ਰਾਜਾ ਵਾਲੇ 36 ਦੇ 36 ਗੁਣ ਕੇਜਰੀਵਾਲ ‘ਚ : ਰਾਘਵ ਚੱਢਾ
ਦਿੱਲੀ : ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਅੱਜ ਕਈ ਮੁੱਦਿਆਂ ਨੂੰ ਲੈ ਕੇ ਮੋਦੀ ਸਰਕਾਰ ਨੂੰ ਘੇਰਿਆ ਹੈ। ਚੱਢਾ ਨੇ ਮਹਿੰਗਾਈ ਦੇ ਮੁੱਦੇ ‘ਤੇ ਬੋਲਦਿਆਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਦੇਸ਼ ਵਿੱਚ ਵੱਧ ਰਹੀ ਮਹਿੰਗਾਈ ਦੇ ਕਾਰਨ ਹਰ ਇੱਕ ਚੀਜ਼ ਮਹਿੰਗੀ ਹੋ ਗਈ ਹੈ ਜਿਸ ਕਾਰਨ ਆਮ ਲੋਕਾਂ ਨੂੰ ਕਾਫੀ ਮੁਸੀਬਤ ਦਾ ਸਾਹਮਣਾ