ਮੋਗਾ ‘ਚ ਮਾਪਿਆਂ ਦਾ ਇਕਲੌਤਾ ਪੁੱਤ ਚੜ੍ਹਿਆ ਨਸ਼ਿਆਂ ਦੀ ਭੇਂਟ…
ਮੋਗਾ : ਸੂਬੇ ਵਿੱਚ ਨਸ਼ਿਆਂ ਨਾਲ ਹੋ ਰਹੀਆਂ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਅਜਿਹਾ ਇੱਕ ਮਾਮਲਾ ਮੋਗਾ ਤੋਂ ਸਾਹਮਣੇ ਆਇਆ ਹੈ ਜਿੱਥੇ ਸ਼ਹਿਰ ਦੇ ਬਾਈਪਾਸ ਨੇੜੇ ਖਾਲੀ ਪਲਾਟਾਂ ਵਿੱਚੋਂ 25 ਸਾਲਾ ਨੌਜਵਾਨ ਦੀ ਲਾਸ਼ ਮਿਲਣ ਕਾਰਨ ਸਨਸਨੀ ਫੈਲ ਗਈ ਹੈ। ਮ੍ਰਿਤਕ ਦੀ ਪਛਾਣ ਅਮਨਦੀਪ ਸਿੰਘ ਪਿੰਡ ਬੁੱਘੀਪੁਰਾ ਵਜੋਂ ਹੋਈ