ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਸ਼ੁਰੂ ਕੀਤੇ ਰੋਸ ਵਿਖਾਵੇ
ਪਿਛਲੇ ਦਿਨੀ ਭਾਕਿਯੂ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ, ਦੋਆਬਾ ਕਿਸਾਨ ਯੂਨੀਅਨ ਦੇ ਸਤਨਾਮ ਸਿੰਘ ਸਾਹਨੀ, ਮਾਲਵਾ ਕਿਸਾਨ ਯੂਨੀਅਨ ਦੇ ਬਿੰਦਰ ਸਿੰਘ ਗੋਲੇਵਾਲਾ ਦੀ ਪ੍ਰਧਾਨਗੀ ਹੇਠ ਹੋਈ ਸੰਯੁਕਤ ਮੋਰਚਾ ਪੰਜਾਬ ਦੀ ਮੀਟਿੰਗ ਵਿੱਚ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਵੱਖ-ਵੱਖ ਆਪ ਦੇ ਮੰਤਰੀਆਂ ਅਤੇ ਭਾਜਪਾ ਦੇ ਪ੍ਰਮੁੱਖ ਆਗੂਆਂ ਦੇ ਘਰਾਂ ਦਾ ਘਿਰਾਓ ਦਾ ਪ੍ਰੋਗਰਾਮ 11, 12,1