ਲੁਧਿਆਣਾ ‘ਚ ਕਿਸਾਨਾਂ ਦਾ ਚੱਕਾ ਜਾਮ , 6 ਸੜਕਾਂ ਕੀਤੀਆਂ ਬੰਦ , ਪ੍ਰਸ਼ਾਸਨ ਅੱਗੇ ਰੱਖੀਆਂ ਇਹ ਮੰਗਾਂ…
ਲੁਧਿਆਣਾ : ਪੰਜਾਬ ਦੇ ਕਿਸਾਨਾਂ ਨੇ ਅੱਜ ਲੁਧਿਆਣਾ ਦੀਆਂ ਛੇ ਸੜਕਾਂ ਜਾਮ ਕਰ ਦਿੱਤੀਆਂ ਹਨ। ਇਸ ਦਾ ਕਾਰਨ ਭੂ-ਮਾਫੀਆ ਦੀ ਧੋਖਾਧੜੀ ਦਾ ਸ਼ਿਕਾਰ ਹੋਏ ਲੁਧਿਆਣਾ ਦੇ ਰਹਿਣ ਵਾਲੇ ਕਿਸਾਨ ਸੁਖਵਿੰਦਰ ਸਿੰਘ ਦੀ ਖੁਦਕੁਸ਼ੀ ਹੈ। ਮਾਮਲੇ ਵਿੱਚ ਇਨਸਾਫ਼ ਨਾ ਮਿਲਣ ਤੋਂ ਨਾਰਾਜ਼ ਕਿਸਾਨਾਂ ਨੇ ਛੇ ਸੜਕਾਂ ਜਾਮ ਕਰ ਦਿੱਤੀਆਂ ਹਨ ਅਤੇ ਇਨਸਾਫ਼ ਮਿਲਣ ਤੱਕ ਧਰਨੇ ’ਤੇ