ਮੁਫ਼ਤ ਬਿਜਲੀ ਸਕੀਮ ਨੇ ਪਾਵਰਕੌਮ ਦਾ ਕੱਢਿਆ ਧੂੰਆ…
ਚੰਡੀਗੜ੍ਹ : ਭਗਵੰਤ ਮਾਨ ਸਰਕਾਰ ਦੀ ਨਵੀਂ ਮੁਫ਼ਤ ਬਿਜਲੀ ਸਕੀਮ ਅਤੇ 600 ਯੂਨਿਟ ਬਿਜਲੀ ਦਾ ਲਾਭ ਲੈਣ ਲਈ ਸੂਬੇ ‘ਜ਼ੀਰੋ ਬਿੱਲ’ ਪਾਉਣ ਲਈ ਪਾਵਰਕੌਮ ( Dept. of Powercom ) ਦਾ ਧੂੰਆਂ ਕੱਢ ਦਿੱਤਾ ਹੈ। । ਪੰਜਾਬ ਸਰਕਾਰ ਨੇ ਜੁਲਾਈ 2022 ਤੋਂ ਬਿਜਲੀ ਦੇ 600 ਯੂਨਿਟ ਮੁਫ਼ਤ ਦੇਣੇ ਸ਼ੁਰੂ ਕੀਤੇ ਸਨ ਅਤੇ ਪਾਵਰਕੌਮ ਨੇ ਅਗਸਤ 2022