G20 ਸੰਮੇਲਨ ਖ਼ਿਲਾਫ ਕਿਸਾਨਾਂ ਦਾ ਵੱਡਾ ਐਲਾਨ , ਜਥੇਬੰਦੀਆ ਵੱਲੋਂ ਉੱਤਰ ਭਾਰਤ ‘ਚ ਕੀਤੇ ਜਾਣਗੇ ਅਰਧੀ ਫੂਕ ਮੁਜ਼ਾਹਰੇ…
ਚੰਡੀਗੜ੍ਹ : ਅੱਜ 16 ਵੱਖ- ਵੱਖ ਕਿਸਾਨ ਜਥੇਬੰਦੀਆਂ ਵੱਲੋਂ ਉੱਤਰ ਭਾਰਤ ਵਿੱਚ ਕੇਂਦਰ ਸਰਕਾਰ ਖ਼ਿਲਾਫ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ ਹਨ। ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਦਿੱਲੀ ਵਿੱਚ ਹੋ ਰਹੇ ਦੋ ਦਿਨਾ G20 ਸੰਮੇਲਨ ਵਿੱਚ ਹਿੱਸਾ ਲੈਣ ਵਾਲੇ ਦੇਸ਼ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਡੀਆਂ ‘ਤੇ