ਜੀ-20 ਸਮਾਗਮਾਂ ਦੌਰਾਨ ਪ੍ਰਧਾਨ ਮੰਤਰੀ ਫਰਾਂਸ ਦੇ ਰਾਸ਼ਟਰਪਤੀ ਕੋਲ ਸਿੱਖ ਵਿਦਿਆਰਥੀਆਂ ਦੀ ਦਸਤਾਰ ਦਾ ਮਸਲਾ ਉਠਾਉਣ : ਗਰੇਵਾਲ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਦਿੱਲੀ ਵਿਖੇ ਜੀ-20 ਸਮਾਗਮਾਂ ਦੌਰਾਨ ਪੁੱਜਣ ਮੌਕੇ ਫਰਾਂਸ ਦੇ ਰਾਸ਼ਟਰਪਤੀ ਈਮੈਨੂਅਲ ਮੈਕਰੋਨ ਨਾਲ ਫਰਾਂਸ ਦੇ ਸਕੂਲਾਂ ਵਿਚ ਦਸਤਾਰ ਸਜਾਉਣ ਦੀ ਅਜ਼ਾਦਾਨਾ ਖੁੱਲ੍ਹ ਦੇਣ ਦੀ ਗੱਲ ਕਰਨ। ਭਾਈ ਗਰੇਵਾਲ