Punjab

NRI ਨੂੰ ਕਿਡਨੈੱਪ ਕਰਕੇ 2 ਕਰੋੜ ਦੀ ਫਿਰੌਤੀ ਮੰਗੀ ! ਅਮਰੀਕਾ ‘ਚ NRI ਵੱਲੋਂ ਕੀਤੀ ਗਈ ਸੀ ਬੇਸ਼ਰਮੀ ਵਾਲੀ ਹਰਕਤ !

ਬਿਉਰੋ ਰਿਪੋਰਟ : ਫਾਜ਼ਿਲਕਾ ਵਿੱਚ NRI ਨੂੰ ਕਿਡਨੈਪ ਕਰਕੇ 20 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਪੁਲਿਸ ਨੇ ਇੱਕ ਔਰਤ ਸਮੇਤ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ । ਪੁਲਿਸ ਨੇ ਮੁਲਜ਼ਮਾਂ ਤੋਂ ਇੱਕ ਰਾਈਫਲ 12 ਬੋਰ,ਇੱਕ ਰਾਈਫਲ਼ 315 ਬੋਰ ਸਮੇਤ 7 ਜ਼ਿੰਦਾ ਕਾਰਤੂਸ ਅਤੇ 2 ਪਿਸਤੌਲ ਸਮੇਤ ਮੈਗਜ਼ੀਨ 32 ਬੋਰ ਅਤੇ 10 ਜ਼ਿੰਦਾ

Read More
Punjab

CM ਮਾਨ ਅਤੇ ਪਟਵਾਰੀਆਂ ਦੇ ਵਿਵਾਦ ਵਿਚਾਲੇ ਸਰਕਾਰ ਦਾ ਅਹਿਮ ਫੈਸਲਾ , ਨਵੇਂ ਪਟਵਾਰੀ ਰੱਖਣ ਦੀ ਕਹੀ ਗੱਲ…

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਟਵਾਰੀਆਂ  ਵਿਚਾਲੇ ਚੱਲ ਰਿਹਾ ਵਿਵਾਦ ਅਜੇ ਰੁਕਿਆ ਨਹੀਂ ਹੈ ਪਰ ਇਸ ਵਿਵਾਦ ਨੇ ਬੇਰੋਜ਼ਗਾਰਾਂ ਲਈ ਨੌਕਰੀਆਂ ਦਾ ਰਾਹ ਜ਼ਰੂਰ ਖੋਲ੍ਹ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਟਵੀਟ ਕਰਕੇ ਕਿਹਾ ਕਿ ਉਹ ਸਾਰਿਆਂ ਨਾਲ ਇੱਕ ਖੁਸ਼ਖਬਰੀ ਸਾਂਝੀ ਕਰਨ ਜਾ ਰਹੇ ਹਨ ਕਿ ਉਹ 8 ਸਤੰਬਰ

Read More
Punjab

“ਆਪ” ਨਾਲ ਗੱਠਜੋੜ ਦੇ ਹੱਕ ‘ਚ ਆਏ ਨਵਜੋਤ ਸਿੱਧੂ , ਕਿਹਾ‘ ਨਿੱਜੀ ਸੁਆਰਥ ਛੱਡ ਕੇ ਚੋਣਾਂ ਅਗਲੀ ਪੀੜ੍ਹੀਆਂ ਲਈ ਲੜੀਆਂ ਜਾਂਦੀਆਂ ਨੇ ‘

ਚੰਡੀਗੜ੍ਹ : ਭਾਜਪਾ ਖ਼ਿਲਾਫ਼ ਕੌਮੀ ਪੱਧਰ ’ਤੇ ਕਾਂਗਰਸ ਦੇ ਇੰਡੀਅਨ ਨੈਸ਼ਨਲ ਡਿਵੈਲਪਮੈਂਟ ਇਨਕਲੂਸਿਵ ਅਲਾਇੰਸ (INDIA) ਦਾ ਹਿੱਸਾ ਬਣਨ ’ਤੇ ਭਾਵੇਂ ਬਹੁਤੇ ਕਾਂਗਰਸੀ ਖ਼ੁਸ਼ ਹਨ। ਪਰ ਪੰਜਾਬ ’ਚ ਆਮ ਆਦਮੀ ਪਾਰਟੀ ਨਾਲ ਗਠਜੋੜ ਕਰਨ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਨਾਂਹ ਪੱਖੀ ਹੁੰਗਾਰਾ ਰਿਹਾ ਹੈ ਪਰ ਇਸੇ ਦੌਰਾਨ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ

Read More
India International

ਅਮਰੀਕਾ ’ਚ ਹਾਈਵੇਅ ਦਾ ਨਾਮ ਮਰਹੂਮ ਭਾਰਤੀ ਮੂਲ ਦੇ ਪੁਲਿਸ ਅਧਿਕਾਰੀ ਦੇ ਨਾਂ ’ਤੇ ਰੱਖਿਆ…

ਕੈਲੀਫੋਰਨੀਆ ਦੇ ਇੱਕ ਹਾਈਵੇਅ ਦਾ ਨਾਂ ਅਮਰੀਕਾ ਵਿੱਚ ਪੰਜਾਬੀ ਮੂਲ ਦੇ ਇੱਕ ਪੁਲਿਸ ਕਰਮਚਾਰੀ ਦੇ ਨਾਂ ਉੱਤੇ ਰੱਖਿਆ ਗਿਆ ਹੈ। ਅਮਰੀਕੀ ਮੀਡੀਆ ਮੁਤਾਬਕ 2018 ‘ਚ ਟ੍ਰੈਫਿਕ ਡਿਊਟੀ ਦੌਰਾਨ ਇਕ ਗੈਰ-ਕਾਨੂੰਨੀ ਪ੍ਰਵਾਸੀ ਨੇ ਇਕ ਫੌਜੀ ਨੂੰ ਗੋਲੀ ਮਾਰ ਦਿੱਤੀ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ ਸੀ। ਮੀਡੀਆ ਰਿਪੋਰਟਾਂ ਮੁਤਾਬਕ ਹਾਈਵੇਅ-33 ਦਾ ਵਿਸਤਾਰ ਕੈਲੀਫੋਰਨੀਆ ਦੇ

Read More
Punjab

ਸਾਹਨੇਵਾਲ ਏਅਰਪੋਰਟ ਤੋਂ ਅੱਜ ਸ਼ੁਰੂ ਹੋਣਗੀਆਂ ਉਡਾਣਾਂ, CM ਮਾਨ ਕਰਾਉਣਗੇ ਸ਼ੁਰੂਆਤ

ਲੁਧਿਆਣਾ : ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਵਾਸੀਆਂ ਦੀ ਲੰਮੇ ਸਮੇਂ ਦੀ ਮੰਗ ਪੂਰੀ ਕਰਨ ਜਾ ਰਹੇ ਹਨ। ਲੁਧਿਆਣਾ ਦੇ ਸਾਹਨੇਵਾਲ ਹਵਾਈ ਅੱਡੇ ਤੋਂ ਦਿੱਲੀ-NCR ਲਈ ਫਲਾਈਟ ਮੁੜ ਸ਼ੁਰੂ ਹੋ ਰਹੀ ਹੈ। ਇਸਦੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਟਵੀਟ ਕਰਦਿਆਂ ਦਿੱਤੀ ਹੈ। ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਅੱਜ ਲੁਧਿਆਣਾ ਵਾਸੀਆਂ

Read More