ਪੰਜਾਬ ਸਰਕਾਰ ਨੇ ਪੰਚਾਇਤ ਸਮਿਤੀ ਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਦਾ ਫ਼ੈਸਲਾ ਵੀ ਵਾਪਸ ਲਿਆ…
ਚੰਡੀਗੜ੍ਹ : ਪੰਜਾਬ ਸਰਕਾਰ ਨੇ ਹੁਣ ਪੰਚਾਇਤ ਸਮਿਤੀਆਂ ਅਤੇ ਜ਼ਿਲ੍ਹਾ ਪਰਿਸ਼ਦਾਂ ਦੀਆਂ ਚੋਣਾਂ ਕਰਵਾਉਣ ਦਾ ਫ਼ੈਸਲਾ ਵੀ ਵਾਪਸ ਲੈ ਲਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਇਨ੍ਹਾਂ ਚੋਣਾਂ ਬਾਰੇ ਸੁਣਵਾਈ ਹੋਣੀ ਸੀ। ਜ਼ਿਲ੍ਹਾ ਪਰਿਸ਼ਦ ਮੁਕਤਸਰ ਦੇ ਚੇਅਰਮੈਨ ਨਰਿੰਦਰ ਸਿੰਘ ਨੇ ਹਾਈ ਕੋਰਟ ਵਿਚ ਦਾਇਰ ਪਟੀਸ਼ਨ ਵਿੱਚ ਕਾਰਜਕਾਲ ਪੂਰਾ ਹੋਣ ਤੋਂ ਪਹਿਲਾਂ ਹੀ ਚੋਣਾਂ ਕਰਵਾਉਣ