Sports

Cricket World cup 2023 : ਟੀਮ ਇੰਡੀਆ ਦਾ ਐਲਾਨ ! ਰੋਹਿਤ ਸ਼ਰਮਾ ਕਪਤਾਨ

ਏਸ਼ੀਆਂ ਕੱਪ ਵਿੱਚ ਸ਼ਾਮਲ 18 ਵਿੱਚੋਂ 15 ਖਿਡਾਰੀਆਂ ਨੂੰ ਵਰਲਡ ਕੱਪ ਵਿੱਚ ਥਾਂ ਮਿਲੀ

Read More
Punjab

ਪੰਜਾਬ ਦੇ ਮੁੱਖ ਮੰਤਰੀ ਦੇ ਸਿੱਖਿਆ ਖੇਤਰ ਨੂੰ ਲੈ ਕੇ ਦੋ ਵੱਡੇ ਫ਼ੈਸਲੇ…

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ‘ਅਧਿਆਪਕ ਦਿਵਸ’ ਮੌਕੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ। ਚਾਰ ਸ਼੍ਰੇਣੀਆਂ ਤਹਿਤ ਸਨਮਾਨਿਤ ਕੀਤੇ ਗਏ 80ਅਧਿਆਪਕਾਂ ਦੀ ਸੂਚੀ ਨੂੰ ਪ੍ਰਵਾਨਗੀ ਦਿੱਤੀ ਗਈ ਸੀ। 54 ਅਧਿਆਪਕਾਂ ਨੂੰ ਸਟੇਟ ਐਵਾਰਡ, 11 ਨੂੰ ਯੁਵਾ ਅਧਿਆਪਕ ਐਵਾਰਡ, 10 ਅਧਿਆਪਕਾਂ ਨੂੰ ਮੈਨੇਜਮੈਂਟ ਐਵਾਰਡ ਅਤੇ 5 ਅਧਿਆਪਕਾਂ ਨੂੰ ਵਿਸ਼ੇਸ਼ ਸਨਮਾਨ ਦਿੱਤੇ ਗਏ ਹਨ।

Read More
Punjab

ਕੌਮੀ ਇਨਸਾਫ ਮੋਰਚੇ ‘ਤੇ ਹਾਈਕੋਰਟ ਸਖਤ !’150 ਬੰਦੇ ਨਹੀਂ ਹਟਦੇ ਤਾਂ ਪੈਰਾਮਿਲਟਰੀ ਫੋਰਸ ਬੁਲਾ ਲਿਓ’!

ਕੌਮੀ ਇਨਸਾਫ ਮੋਰਚੇ ਵਿੱਚ ਰਸਤਾ ਖੋਲਣ ਨੂੰ ਲੈਕੇ ਮਤਭੇਦ ਆਏ ਸਨ ਸਾਹਮਣੇ

Read More
Punjab

SGPC ਦੀ ਅੰਤ੍ਰਿੰਗ ਕਮੇਟੀ ਦੇ ਸਿੱਖ ਪੰਥ ਨਾਲ ਜੁੜੇ 7 ਅਹਿਮ ਫੈਸਲੇ !

ਬਿਊਰੋ ਰਿਪੋਰਟ : SGPC ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਮੀਟਿੰਗ ਹੋਈ ਜਿਸ ਵਿੱਚ ਕਈ ਫੈਸਲੇ ਲਏ ਗਏ ਹਨ । ਸਭ ਤੋਂ ਅਹਿਮ ਫੈਸਲਾ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈਕੇ ਲਿਆ ਗਿਆ ਹੈ । ਅੰਤ੍ਰਿੰਗ ਕਮੇਟੀ ਨੇ 14 ਅਗਸਤ ਨੂੰ HSGPC ਦੇ ਅਹੁਦੇਦਾਰਾਂ ਵਿਚਾਲੇ ਹੋਈ ਤਿੱਖੀ ਬਹਿਸ ਦੀ ਨਿੰਦਾ ਕੀਤੀ ਅਤੇ ਹਰਿਆਣਾ ਵਿੱਚ ਸਿੱਖਾਂ ਦੀ ਵੋਟਾਂ

Read More
India Punjab

ਕਿਸਾਨ ਆਗੂ ਦੀ ਸਰਕਾਰ ਨੂੰ ਚੇਤਾਵਨੀ, ਕਹਿ ਦਿੱਤੀ ਇਹ ਗੱਲ…

ਚੰਡੀਗੜ੍ਹ : ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ 8 ਸਤੰਬਰ ਨੂੰ ਪੂਰੇ ਦੇਸ਼ ਵਿੱਚ ਸਰਕਾਰ ਦੇ ਅਰਥੀ ਫੂਕ ਮੁਜ਼ਾਹਰੇ ਕਰਨ ਦਾ ਐਲਾਨ ਕੀਤਾ ਹੈ। ਪੰਧੇਰ ਨੇ ਦੱਸਿਆ ਕਿ 28 ਸਤੰਬਰ ਨੂੰ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਜਾਵੇਗਾ ਜੋ ਪੂਰੇ ਪੰਜਾਬ ਵਿੱਚ ਤਿੰਨ ਦਿਨ ਲਾਗੂ ਰਹੇਗਾ। ਪੰਧੇਰ ਨੇ ਕਿਹਾ

Read More
Punjab

ਥਾਰ ਨੂੰ ਨਹਿਰ ‘ਚ ਸੁੱਟਣ ਵਾਲੇ ਸਿੱਧੂ ਮੂਸੇਵਾਲਾ ਦੇ ਫੈਨ ‘ਤੇ ਹੋਇਆ ਪਰਚਾ ਦਰਜ, ਬਣੀ ਇਹ ਵਜ੍ਹਾ…

ਜਲੰਧਰ ਦੀ ਬਸਤੀ ਬਾਵਾ ਖੇਲ ਨਹਿਰ ਵਿੱਚ ਥਾਰ ਨੂੰ ਸੁੱਟਣ ਵਾਲੇ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੇ ਫੈਨ ਐਡਵੋਕੇਟ ‘ਤੇ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਐਡਵੋਕੇਟ ‘ਤੇ ਡਰੇਨ ਐਕਟ ਦੀ ਦਾਰਾ ਧਾਰਾ 283 ਅਤੇ 287 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਕੱਲ੍ਹ ਯਾਨੀ ਸੋਮਵਾਰ ਨੂੰ ਐਡਵੋਕੇਟ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਇਨਸਾਫ

Read More
Punjab

ਅਧਿਆਪਕ ਦਿਵਸ ‘ਤੇ CM ਮਾਨ ਨੇ ਕਿਹਾ ਕਿ ਅਧਿਆਪਕਾਂ ਨੂੰ ਬਣਦੇ ਹੱਕ ਤੇ ਮਾਣ ਇੱਜ਼ਤ ਦੇਣ ਲਈ ਕੋਸ਼ਿਸ਼ਾਂ ਜਾਰੀ…

ਅਧਿਆਪਕ ਦਿਵਸ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮੂਹ ਅਧਿਆਪਕਾਂ ਨੂੰ ਵਧਾਈ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਅਧਿਆਪਕਾਂ ਨੂੰ ਬਣਦੇ ਹੱਕ ਤੇ ਮਾਣ ਇੱਜ਼ਤ ਦੇਣ ਦੀ ਗੱਲ ਵੀ ਦੁਹਰਾਈ ਹੈ। ਸੀਐਮ ਮੈਾਨ ਨੇ ਕਿਹਾ ਹੈ ਕਿ ਪਿਛਲੀਆਂ ਸਰਕਾਰਾਂ ਵੱਲੋਂ ਦਰਕਿਨਾਰ ਕੀਤੇ ਗਏ ਅਧਿਆਪਕਾਂ ਨੂੰ ਬਣਦੇ ਹੱਕ ਤੇ ਮਾਣ ਇੱਜ਼ਤ

Read More
India

ਗਲਤ ਇੰਜੈਕਸ਼ਨ ਲਗਾਉਣ ਕਾਰਨ 5 ਸਾਲਾ ਬੱਚੀ ਨਾਲ ਹੋਇਆ ਕੁਝ ਅਜਿਹਾ, ਪਰਿਵਾਰ ਨੇ ਡਾਕਟਰ ‘ਤੇ ਲਗਾਏ ਇਹ ਦੋਸ਼…

ਮੱਧ ਪ੍ਰਦੇਸ਼ : ਵਿਦਿਸ਼ਾ ‘ਚ ਮੱਧ ਪ੍ਰਦੇਸ਼ ਦੇ ਸਾਗਰ ਦੇ ਰਹਿਣ ਵਾਲੇ ਇਕ ਵਿਅਕਤੀ ਦੀ ਪੰਜ ਸਾਲ ਦੀ ਬੱਚੀ ਦੀ ਮੌਤ ਹੋ ਗਈ। ਲੜਕੀ ਦੇ ਪਿਤਾ ਨੇ ਦੱਸਿਆ ਕਿ ਲੜਕੀ ਨੂੰ ਘਰ ‘ਚ ਬੈੱਡ ਤੋਂ ਡਿੱਗਣ ਤੋਂ ਬਾਅਦ  ਸਾਗਰ ਮੈਡੀਕਲ ਕਾਲਜ ‘ਚ ਦਾਖਲ ਕਰਵਾਇਆ ਗਿਆ ਸੀ। ਜਿੱਥੇ ਜਾਂਚ ਰਿਪੋਰਟ ਤੋਂ ਬਾਅਦ ਉਸ ਦੀ ਹਾਲਤ ਨਾਰਮਲ

Read More
Punjab

ਵਿਜੀਲੈਂਸ ਦਾ ਖੁਲਾਸਾ , ਪਟਵਾਰੀ ਨੇ 21 ਸਾਲ ਦੀ ਨੌਕਰੀ ‘ਚ ਬਣਾਈ 55 ਕਿੱਲੇ ਜ਼ਮੀਨ…

ਸੰਗਰੂਰ : ਪਟਵਾਰੀਆਂ ਦੇ ਮੁੱਦੇ ਤੇ ਚੱਲ ਰਾਹੀਂ ਗਰਮ-ਗਰਮੀ ਦੌਰਾਨ ਮਾਲ ਮਹਿਕਮੇ ਵਿੱਚ ਪਤਵਰੀ ਪੱਧਰ ਤੇ ਭ੍ਰਿਸ਼ਟਾਚਾਰ ਬਾਰੇ ਸਨਸਨੀ ਖੇਜ਼ ਕੇਸ ਸਾਹਮਣੇ ਆਇਆ ਹੈ । ਵਿਜੀਲੈਂਸ ਦੇ ਵਲੋਂ ਹਲਕਾ ਖਨੌਰੀ ’ਚ ਤਾਇਨਾਤ ਰਹੇ ਪਟਵਾਰੀ ਬਲਕਾਰ ਸਿੰਘ ਦੀ ਜਾਇਦਾਦ ਬਾਰੇ ਵੱਡਾ ਖੁਲਾਸਾ ਕੀਤਾ ਹੈ। ਇਹ ਗੱਲ ਸਾਹਮਣੇ ਆਈ ਹੈ ਕਿ ਬਲਕਾਰ ਸਿੰਘ ਨੇ 21 ਸਾਲਾਂ ਦੀ

Read More
Punjab

ਔਰਤ ਨੇ ਦੋਸਤ ਦੀ ਮਦਦ ਨਾਲ ਬਣਾਇਆ ਚੋਰ ਗਰੋਹ , ਡੇਢ ਮਹੀਨੇ ‘ਚ ਕੀਤੇ 22 ਵਾਹਨ ਚੋਰੀ…

ਲੁਧਿਆਣਾ : ਸੂਬੇ ਵਿੱਚ ਲੁੱਟਾਂ ਖੋਹਾ, ਚੋਰੀਆਂ ਦੀਆਂ ਘਟਨਾਵਾਂ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ । ਆਏ ਦਿਨ ਇਨ੍ਹਾਂ ਮਾਮਲਿਆਂ ਦੀ ਗਿਣਤੀ ਵੱਧਦੀ ਜਾ ਰਹੀ ਹੈ ਤਾਂ ਦੂਜੇ ਪਾਸੇ ਪੁਲਿਸ ਵੀ ਇਨ੍ਹਾਂ ਮੁਲਜਮਾਂ ਨੂੰ ਫੜਨ ਲਈ ਥਾਂ ਥਾਂ ‘ਤੇ ਛਾਪੇ ਮਾਰ ਰਹੀ ਹੈ। ਇਸੇ ਦੌਰਾਨ ਹੈਬੋਵਾਲ ਥਾਣੇ ਦੀ ਪੁਲਿਸ ਨੇ ਬਾਈਕ ਚੋਰੀ ਅਤੇ ਲੁੱਟ-ਖੋਹ

Read More