Punjab

ਜਲੰਧਰ-ਦਿੱਲੀ NH ‘ਤੇ ਹੋਇਆ ਕੁਝ ਅਜਿਹਾ , ਆਸ-ਪਾਸ ਦੇ ਲੋਕਾਂ ‘ਚ ਡਰ ਦਾ ਮਾਹੌਲ…

ਜਲੰਧਰ-ਦਿੱਲੀ ਨੈਸ਼ਨਲ ਹਾਈਵੇ ‘ਤੇ ਗੁਰਾਇਆ ਨੇੜੇ ਅੱਜ ਵੱਡਾ ਹਾਦਸਾ ਵਾਪਰ ਗਿਆ। ਹਾਈਵੇਅ ‘ਤੇ ਇੱਕ ਕੈਮੀਕਲ ਟੈਂਕਰ ਅਤੇ ਇੱਕ ਕਾਰ ਦੀ ਟੱਕਰ ਹੋ ਗਈ। ਟੱਕਰ ਤੋਂ ਬਾਅਦ ਦੋਵਾਂ ਵਾਹਨਾਂ ‘ਚ ਭਿਆਨਕ ਅੱਗ ਲੱਗ ਗਈ। ਹਾਈਵੇਅ ‘ਤੇ ਅੱਗਜ਼ਨੀ ਦੀ ਇਸ ਘਟਨਾ ਤੋਂ ਬਾਅਦ ਲੰਮਾ ਜਾਮ ਲੱਗ ਗਿਆ। ਅੱਗ ‘ਤੇ ਕਾਬੂ ਪਾਉਣ ਲਈ ਫਗਵਾੜਾ ਤੋਂ ਫਾਇਰ ਬ੍ਰਿਗੇਡ ਦੀਆਂ

Read More
Punjab

ਕਿਸਾਨ ਆਗੂ ਦੀ ਸਰਕਾਰ ਨੂੰ ਚੇਤਾਵਨੀ, ਕਹਿ ਦਿੱਤੀ ਇਹ ਗੱਲ…

ਚੰਡੀਗੜ੍ਹ : ਕਿਸਾਨ ਜਥੇਬੰਦੀਆਂ ਅੱਜ ਸ਼ਹੀਦ ਕਿਸਾਨ ਪ੍ਰੀਤਮ ਸਿੰਘ ਪਿੰਡ ਮੰਡੇਲ ਕਲਾ ਵਿਖੇ ਸ਼ਹੀਦੀ ਸਮਾਗਮ ਵਿੱਚ ਪਹੁੰਚ ਰਹੀਆਂ ਹਨ। ਇਸਦੀ ਜਾਣਕਾਰੀ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਇੱਕ ਵੀਡੀਓ ਰਾਂਹੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਸੂਬੇ ਭਰ ਵਿੱਚੋਂ ਅਤੇ ਹਰਿਆਣਾ ਤੋਂ ਕਿਸਾਨ ਜਥੇਬੰਦੀਆਂ ਪਹੁੰਚ ਰਹੀਆਂ ਹਨ। ਉਨ੍ਹਾਂ

Read More
India

ਮੁੰਬਈ ਦੇ ਨਾਲ ਲੱਗਦੇ ਠਾਣੇ ‘ਚ ਇਮਾਰਤ ਡਿੱਗਣ ਕਾਰਨ 8 ਮਹੀਨੇ ਦੇ ਬੱਚੇ ਸਮੇਤ ਦੋ ਜਣਿਆਂ ਨਾਲ ਹੋਇਆ ਇਹ ਕਾਰਾ…

ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਵਿੱਚ ਇੱਕ ਇਮਾਰਤ ਡਿੱਗਣ ਕਾਰਨ ਅੱਠ ਮਹੀਨੇ ਦੇ ਬੱਚੇ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਹੈ। ਇਸ ਘਟਨਾ ‘ਚ ਕਈ ਲੋਕ ਜ਼ਖਮੀ ਵੀ ਹੋਏ ਹਨ। ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਐਤਵਾਰ ਅੱਧੀ ਰਾਤ ਦੀ ਦੱਸੀ ਜਾ ਰਹੀ ਹੈ। ਇਹ ਯਕੀਨੀ ਬਣਾਉਣ ਲਈ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ ਕਿ

Read More
India

ਓਡੀਸ਼ਾ ‘ਚ ਅਸਮਾਨੀ ਬਿਜਲੀ ਡਿੱਗਣ ਕਾਰਨ 10 ਘਰਾਂ ਦੇ ਬੁਛੇ ਚਿਰਾਗ…

ਓਡੀਸ਼ਾ ਦੇ ਛੇ ਜ਼ਿਲ੍ਹਿਆਂ ਵਿੱਚ ਅਸਮਾਨੀ ਬਿਜਲੀ ਡਿੱਗਣ ਨਾਲ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਸ਼ਨੀਵਾਰ ਨੂੰ ਭਾਰੀ ਮੀਂਹ ਪਿਆ। ਵਿਸ਼ੇਸ਼ ਰਾਹਤ ਕਮਿਸ਼ਨਰ ਦੇ ਦਫ਼ਤਰ ਨੇ ਦੱਸਿਆ ਕਿ ਬਿਜਲੀ ਡਿੱਗਣ ਕਾਰਨ ਖੁਰਦਾ ਜ਼ਿਲ੍ਹੇ ਵਿੱਚ ਚਾਰ, ਬੋਲਾਂਗੀਰ ਵਿੱਚ ਦੋ ਅਤੇ ਅੰਗੁਲ, ਬੋਧ, ਜਗਤਸਿੰਘਪੁਰ ਅਤੇ ਢੇਨਕਨਾਲ ਵਿੱਚ ਇੱਕ-ਇੱਕ ਵਿਅਕਤੀ ਦੀ ਮੌਤ ਹੋ ਗਈ।

Read More
Punjab

ਕੁੜੀਆਂ ਦੀ DP ਵਾਲੇ ਫੇਕ ਅਕਾਊਂਟ ਤੋਂ ਹੋ ਜਾਓ ਸਾਵਧਾਨ , ਪਠਾਨਕੋਟ ਪੁਲਿਸ ਨੇ ਦਿੱਤੀ ਇਹ ਜਾਣਕਾਰੀ…

ਪਠਾਨਕੋਟ ਪੁਲਿਸ ਪ੍ਰਸ਼ਾਸਨ ਨੇ ਲੜਕੀਆਂ ਦੇ ਨਾਂ ‘ਤੇ ਚੱਲ ਰਹੇ 8 ਫਰਜ਼ੀ ਸੋਸ਼ਲ ਮੀਡੀਆ ਖਾਤਿਆਂ ਦੀ ਸੂਚੀ ਜਾਰੀ ਕਰਕੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਇਹ ਜ਼ਿਲ੍ਹਾ ਭਾਰਤ-ਪਾਕਿ ਸਰਹੱਦ ਦੇ ਨੇੜੇ ਹੋਣ ਕਾਰਨ ਬਹੁਤ ਸੰਵੇਦਨਸ਼ੀਲ ਹੈ। ਏਜੰਸੀਆਂ ਦੇਸ਼ ਦੇ ਨੌਜਵਾਨਾਂ ਨੂੰ ਅਸ਼ਲੀਲ ਵੀਡੀਓ ਅਤੇ ਹੋਰ ਕਈ ਤਰ੍ਹਾਂ ਦੇ

Read More
Punjab

ਜਲੰਧਰ ਦੇ ਦੋ ਸਕੇ ਭਰਾਵਾਂ ਦੇ ਮਾਮਲੇ ’ਚ ਸਾਬਕਾ ਐਸ ਐਚ ਓ ਸਮੇਤ 3 ਪੁਲਿਸ ਮੁਲਾਜ਼ਮਾਂ ਖਿਲਾਫ ਕੇਸ ਦਰਜ…

ਜਲੰਧਰ ਦੇ ਥਾਣਾ ਨੰਬਰ 1 ਵਿਚ ਐਸ ਐਚ ਓ ਨਵਦੀਪ ਸਿੰਘ, ਏ ਐਸ ਆਈ ਤੇ ਲੇਡੀ ਕਾਂਸਟੇਬਲ ਵੱਲੋਂ ਮਾਨਵਜੀਤ ਸਿੰਘ ਢਿੱਲੋਂ ਨਾਂ ਦੇ ਨੌਜਵਾਨ ਦੀ ਕੁੱਟਮਾਰ ਕਰਨ ਤੇ ਉਸਦੀ ਪੱਗ ਲਾਹੁਣ ਤੇ ਜ਼ਲੀਲ ਕਰਨ ਮਗਰੋਂ ਦੋ ਭਰਾਵਾਂ ਵੱਲੋਂ ਬਿਆਸ ਦਰਿਆ ਵਿਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਦੇ ਮਾਮਲੇ ਵਿਚ ਸਾਬਕਾ ਐਸ ਐਚ ਓ ਨਵਦੀਪ ਸਿੰਘ,

Read More
Punjab

ਹੁਣ ਲੁਧਿਆਣਾ ਟ੍ਰੈਫਿਕ ਪੁਲਿਸ ਦੇ ਇੱਕ ਬਟਨ ਦਬਾਉਣ ‘ਤੇ ਹੋਵੇਗਾ ਚਲਾਨ, ਕਲਿੱਕ ਕਰਨ ‘ਤੇ ਮਿਲੇਗਾ ਪੂਰਾ ਰਿਕਾਰਡ

ਲੁਧਿਆਣਾ : ਪੀਓਐਸ (ਪੁਆਇੰਟ ਆਫ਼ ਸੇਲ) ਮਸ਼ੀਨਾਂ ਮਿਲਣ ਤੋਂ ਬਾਅਦ ਲੁਧਿਆਣਾ ਦੀ ਟ੍ਰੈਫਿਕ ਪੁਲਿਸ ਹੁਣ ਡਿਜੀਟਲ ਹੋ ਗਈ ਹੈ। ਟ੍ਰੈਫਿਕ ਪੁਲਿਸ ਹੁਣ ਇਕ ਬਟਨ ਦਬਾਉਣ ‘ਤੇ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਦੇ ਚਲਾਨ ਕੱਟੇਗੀ। ਟ੍ਰੈਫਿਕ ਚਲਾਨ ਜਾਰੀ ਕਰਨ ਦੀ ਪੁਰਾਣੀ ਮੈਨੂਅਲ ਪ੍ਰਕਿਰਿਆ ਨੂੰ ਖਤਮ ਕੀਤਾ ਜਾ ਰਿਹਾ ਹੈ। ਮੈਨੂਅਲ ਚਲਾਨ ਕਰਨ ਦੌਰਾਨ ਕਰਮਚਾਰੀਆਂ ਦਾ

Read More
International

ਪਾਕਿਸਤਾਨ ‘ਚ ਹਿੰਦੂ ਲੜਕੀ ਨਾਲ ਡਾਕਟਰ ਨੇ ਕੀਤਾ ਸ਼ਰਮਨਾਕ ਕਾਰਾ , ਇਲਾਜ ਲਈ ਆਈ ਸੀ ਹਸਪਤਾਲ…

ਪਾਕਿਸਤਾਨ : ਪਿਛਲੇ ਦਿਨੀਂ ਪਾਕਿਸਤਾਨ ਵਿੱਚ ਸਿੱਖਾਂ ਨੂੰ ਮਿਲੀਆਂ ਧਮਕੀਆਂ ਤੋਂ ਬਾਅਦ ਹੁਣ ਹਿੰਦੂ ਕੁੜੀਆਂ ਨਾਲ ਹੋਈਆਂ ਦੋ ਘਟਨਾਵਾਂ ਨੇ ਸਭ ਨੂੰ ਹਿਲਾ ਕੇ ਰੱਖ ਦਿੱਤਾ ਹੈ। ਸਿੰਧ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਲਈ ਆਈ ਲੜਕੀ ਨਾਲ ਮੁਸਲਮਾਨ ਡਾਕਟਰਾਂ ਨੇ ਬਲਾਤਕਾਰ ਕੀਤਾ। ਦੂਜੇ ਪਾਸੇ ਗੰਗਨਾ ਨਾਂ ਦੀ ਲੜਕੀ ਨੂੰ ਅਗਵਾ ਕਰਕੇ ਧਰਮ ਪਰਿਵਰਤਨ ਕਰ

Read More