ਏਸ਼ੀਆਡ ਵਿੱਚ ਭਾਰਤ ਦਾ ਛੇਵਾਂ ਗੋਲਡ: ਪੁਰਸ਼ ਟੀਮ ਨੇ 10 ਮੀਟਰ ਏਅਰ ਪਿਸਟਲ ਵਿੱਚ ਸੋਨ ਤਮਗ਼ਾ ਜਿੱਤਿਆ; ਹੁਣ ਤੱਕ ਜਿੱਤੇ 24 ਮੈਡਲ…
ਚੀਨ ਦੇ ਹਾਂਗਜ਼ੂ ਵਿੱਚ ਚੱਲ ਰਹੀਆਂ 19ਵੀਆਂ ਏਸ਼ੀਆਈ ਖੇਡਾਂ ਦਾ ਅੱਜ 5ਵਾਂ ਦਿਨ ਹੈ। ਵੀਰਵਾਰ ਨੂੰ ਭਾਰਤੀ ਪੁਰਸ਼ ਟੀਮ ਨੇ 10 ਮੀਟਰ ਏਅਰ ਪਿਸਟਲ ਵਿੱਚ ਦਿਨ ਦਾ ਪਹਿਲਾ ਸੋਨ ਤਮਗ਼ਾ ਜਿੱਤਿਆ। ਸਰਬਜੀਤ ਸਿੰਘ, ਅਰਜੁਨ ਸਿੰਘ ਅਤੇ ਸ਼ਿਵਾ ਨਰਵਾਲ ਦੀ ਤਿੱਕੜੀ ਨੇ ਇਸ ਈਵੈਂਟ ਵਿੱਚ 1734 ਸਕੋਰ ਕਰਕੇ ਸੋਨ ਤਮਗ਼ਾ ਜਿੱਤਿਆ। ਇਸ ਤੋਂ ਪਹਿਲਾਂ ਭਾਰਤੀ ਵੁਸ਼ੂ