ਫ਼ਤਿਹਗੜ੍ਹ ਸਾਹਿਬ ‘ਚ ਪੰਥਕ ਮੀਟਿੰਗ , SGPC ਨੂੰ ਅਕਾਲੀ ਦਲ ਤੋਂ ਮੁਕਤ ਕਰਨ ਦੀ ਮੰਗ
ਫ਼ਤਿਹਗੜ੍ਹ ਸਾਹਿਬ : ਸ਼ਹੀਦਾਂ ਦੀ ਧਰਤੀ ਫਤਿਹਗੜ੍ਹ ਸਾਹਿਬ ਦੇ ਗੁਰਦੁਆਰਾ ਸਾਹਿਬ ਦੇ ਹਾਲ ਵਿੱਚ ਪੰਥਕ ਮੀਟਿੰਗ ਹੋਈ। ਜਿਸ ਵਿੱਚ ਕਈ ਧਾਰਮਿਕ ਆਗੂਆਂ ਨੇ ਸ਼ਿਰਕਤ ਕੀਤੀ। ਇਸ ਮੀਟਿੰਗ ਦੀ ਪ੍ਰਧਾਨਗੀ ਸਰਬੱਤ ਖਾਲਸਾ ਦੇ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ ਨੇ ਕੀਤੀ। ਮੀਟਿੰਗ ਦੌਰਾਨ ਸ਼੍ਰੋਮਣੀ ਕਮੇਟੀ ਨੂੰ ਅਕਾਲੀ ਦਲ ਤੋਂ ਮੁਕਤ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਬਾਦਲ