PGI ‘ਚ ਸੁੱਤੀ ਪਈ ਔਰਤ ਨੂੰ ਟੀਕਾ ਲਾ ਕੇ ਹੋਈ ਫਰਾਰ ਅਣਪਛਾਤੀ ਕੁੜੀ
ਚੰਡੀਗੜ੍ਹ ਪੀਜੀਆਈ ਵਿੱਚ ਇੱਕ ਅਜੀਬ ਮਾਮਲਾ ਸਾਹਮਣੇ ਆਇਆ ਹੈ। ਗਾਇਨੀਕੋਲਾਜੀ ਵਾਰਡ ‘ਚ ਦਾਖਲ ਔਰਤ ਨੂੰ ਅਣਪਛਾਤੀ ਔਰਤ ਟੀਕਾ ਲਾ ਕੇ ਭੱਜ ਗਈ। ਔਰਤ ਨੇ ਮਰੀਜ਼ ਨੂੰ ਦੱਸਿਆ ਕਿ ਕਿਡਨੀ ਦੇ ਡਾਕਟਰ ਨੇ ਉਸਨੂੰ ਟੀਕਾ ਲਗਾਉਣ ਲਈ ਕਿਹਾ ਸੀ। ਟੀਕੇ ਤੋਂ ਬਾਅਦ ਔਰਤ ਦੀ ਸਿਹਤ ਵਿਗੜ ਗਈ। ਔਰਤ ਹੁਣ ਵੈਂਟੀਲੇਟਰ ‘ਤੇ ਜ਼ਿੰਦਗੀ ਅਤੇ ਮੌਤ ਦੀ ਲੜਾਈ