ਪੰਜਾਬ 11 ਜ਼ਿਲ੍ਹਿਆ ਦੇ SSP ਦੀ ਖੈਰ ਨਹੀਂ ! ਸੁਪਰੀਮ ਕੋਰਟ ਦੀ ਝਾੜ ਤੋਂ ਬਾਅਦ DGP ਨੇ ਜਾਰੀ ਕੀਤਾ ਨੋਟਿਸ
ਸ਼ੁੱਕਰਵਾਰ ਨੂੰ ਪਰਾਲੀ ਸਾੜਨ ਦਾ ਰਿਕਾਰਡ ਬਣਿਆ
ਸ਼ੁੱਕਰਵਾਰ ਨੂੰ ਪਰਾਲੀ ਸਾੜਨ ਦਾ ਰਿਕਾਰਡ ਬਣਿਆ
ਇਸੇ ਸਾਲ ਮਨਜੀਤ ਸਿੰਘ ਨੇ ਸੰਭਾਲਿਆ ਸੀ ਅਹੁਦਾ
ਇਕੱਲਤਾ ਇੱਕ ਗੰਭੀਰ ਸਮੱਸਿਆ ਹੈ, ਜਿਸਦੇ ਮਾਨਸਿਕ ਅਤੇ ਸਰੀਰਕ ਸਿਹਤ ਦੋਵਾਂ ਲਈ ਦੂਰਗਾਮੀ ਨਤੀਜੇ ਹਨ। ਇਕੱਲਤਾ ਕਈ ਤਰ੍ਹਾਂ ਦੀਆਂ ਸਿਹਤ ਸਮੱਸਿਆਵਾਂ ਦੇ ਵਧੇ ਹੋਏ ਜੋਖ਼ਮ ਨਾਲ ਜੁੜੀ ਹੋਈ ਹੈ, ਜਿਸ ਵਿੱਚ ਮਾਨਸਿਕ ਸਿਹਤ ਸਮੱਸਿਆਵਾਂ ਜਿਵੇਂ ਕਿ ਡਿਪਰੈਸ਼ਨ, ਚਿੰਤਾ, ਅਤੇ ਖ਼ੁਦਕੁਸ਼ੀ, ਅਤੇ ਸਰੀਰਕ ਸਿਹਤ ਸਮੱਸਿਆਵਾਂ ਜਿਵੇਂ ਕਿ ਦਿਲ ਦੀ ਬਿਮਾਰੀ, ਸਟ੍ਰੋਕ, ਡਿਮੈਂਸ਼ੀਆ, ਅਤੇ ਸਮੇਂ ਤੋਂ ਪਹਿਲਾਂ
ਲਾਵਾਰਿਸ ਤੇ ਬੇਸਹਾਰਾ ਪਸ਼ੂਆਂ ਦੀ ਭਰਮਾਰ ਇੰਨੀ ਜ਼ਿਆਦਾ ਵਧ ਚੁੱਕੀ ਕਿ ਜਿਨ੍ਹਾਂ ਕਾਰਨ ਆਏ ਦਿਨ ਕੋਈ ਨਾ ਕੋਈ ਸੜਕ ਹਾਦਸਾ ਵਾਪਰਦਾ ਰਹਿੰਦਾ ਹੈ। ਜਿਨ੍ਹਾਂ ਕਾਰਨ ਲੋਕਾਂ ਨੂੰ ਆਪਣੀਆਂ ਕੀਮਤੀ ਜਾਨਾਂ ਤੋਂ ਹੱਥ ਧੋਣਾ ਪੈਂਦਾ ਤੇ ਬਹੁਤ ਸਾਰੇ ਲੋਕ ਅਪਾਹਜ ਹੋ ਚੁੱਕੇ ਹਨ। ਇਨ੍ਹਾਂ ਲਾਵਾਰਿਸ ਪਸ਼ੂਆਂ ਕਾਰਨ ਹੀ ਅੱਜ ਕੁਰਾਲੀ ਦੇ ਨੌਜਵਾਨ ਦੀ ਮੌਤ ਹੋ ਗਈ।
ਫ਼ਿਰੋਜ਼ਪੁਰ ਜ਼ਿਲ੍ਹੇ ਦੇ ਜ਼ੀਰਾ ਵਿੱਚ ਘਰ ਦੇ ਬਾਹਰ ਖੇਡ ਰਹੇ ਦੋ ਬੱਚਿਆਂ ਨੂੰ ਆਵਾਰਾ ਕੁੱਤਿਆਂ ਨੇ ਵੱਢ ਕੇ ਜ਼ਖ਼ਮੀ ਕਰ ਦਿੱਤਾ। ਇੱਕ ਬੱਚੇ ਦੀ ਮੌਤ ਹੋ ਗਈ, ਜਦਕਿ ਦੂਜੇ ਜ਼ਖ਼ਮੀ ਬੱਚੇ ਨੂੰ ਫ਼ਰੀਦਕੋਟ ਦੇ ਮੈਡੀਕਲ ਕਾਲਜ ਵਿੱਚ ਦਾਖਲ ਕਰਵਾਇਆ ਗਿਆ ਹੈ। ਸੰਜੇ ਕੁਮਾਰ ਵਾਸੀ ਬਾਂਦਾ (ਉੱਤਰ ਪ੍ਰਦੇਸ਼) ਨੇ ਦੱਸਿਆ ਕਿ ਉਹ ਕੰਮ ਦੇ ਸਿਲਸਿਲੇ ਵਿੱਚ
ਚੰਡੀਗੜ੍ਹ : ਪੰਜਾਬ ਨਾਲ ਧੱਕੇ ਸ਼ਾਹੀ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਹੀ ਹੈ। ਮਾਮਲਾ ਪਾਣੀਆਂ ਦਾ ਹੋਵੇ, ਪੰਜਾਬੀ ਬੋਲਦੇ ਇਲਾਕਿਆਂ ਦਾ ਹੋਵੇ ਜਾਂ ਫਿਰ ਰਾਜਧਾਨੀ ਚੰਡੀਗੜ੍ਹ ਦਾ,ਪੰਜਾਬ ਪੁਨਰਗਠਨ 1966 ਦੀਆਂ ਲਗਾਤਾਰ ਧੱਜੀਆਂ ਉਡਾ ਕੇ ਪੰਜਾਬ ਦੇ ਹੱਕਾਂ ‘ਤੇ ਡਾਕਾ ਮਾਰਿਆ ਜਾ ਰਿਹਾ ਹੈ। ਪੰਜਾਬ ਦੇ ਪਿੰਡ ਉਜਾੜ ਕੇ ਚੰਡੀਗੜ੍ਹ ਬਣਾਇਆ ਸੀ ਅਤੇ ਹੁਣ ਪੰਜਾਬ
ਦਿੱਲੀ : BA.2.86 ਜਾਂ ਪਿਰੋਲਾ ਸਟ੍ਰੇਨ ਕੋਵਿਡ-19 ਦਾ ਬਹੁਤ ਜ਼ਿਆਦਾ ਪਰਿਵਰਤਨਸ਼ੀਲ ਰੂਪ ਹੈ। ਇਸ ਨੇ ਲਾਗ ਦੇ ਲੱਛਣਾਂ ਨੂੰ ਬਦਲ ਦਿੱਤਾ ਹੈ। ਹਾਲਾਂਕਿ ਬ੍ਰਿਟੇਨ ‘ਚ ਇਸ ਦੇ ਮਾਮਲਿਆਂ ‘ਚ ਕੋਈ ਖ਼ਾਸ ਵਾਧਾ ਨਹੀਂ ਹੋਇਆ ਹੈ ਪਰ ਡਾਕਟਰਾਂ ਦਾ ਕਹਿਣਾ ਹੈ ਕਿ ਇਸ ਬਿਮਾਰੀ ਦੇ ਲੱਛਣ ਬਦਲ ਰਹੇ ਹਨ, ਜਿਸ ਕਾਰਨ ਲੋਕਾਂ ਦੇ ਚਿਹਰੇ ਪ੍ਰਭਾਵਿਤ ਹੋਣ
ਮੁਹਾਲੀ : ਸੜਕ ਹਾਦਸਿਆਂ ਵਿੱਚ ਪੰਜਾਬ ਦੇਸ਼ ਭਰ ਵਿੱਚ ਤੀਜੇ ਨੰਬਰ ’ਤੇ ਹੈ। ਪੰਜਾਬ ਵਿੱਚ ਮੌਤ ਦਰ 77.5 ਫ਼ੀਸਦੀ ਹੈ, ਜਦੋਂ ਕਿ ਰਾਸ਼ਟਰੀ ਔਸਤ ਮੌਤ ਦਰ 28 ਫ਼ੀਸਦੀ ਹੈ। ਮਿਜ਼ੋਰਮ ਵਿੱਚ ਸਭ ਤੋਂ ਵੱਧ ਮੌਤ ਦਰ (85 ਪ੍ਰਤੀਸ਼ਤ) ਹੈ ਅਤੇ ਉਸ ਤੋਂ ਬਾਅਦ ਬਿਹਾਰ (82.4 ਪ੍ਰਤੀਸ਼ਤ) ਹੈ। ਸੂਬੇ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਸੜਕ ਹਾਦਸਿਆਂ ਵਿੱਚ
ਪੁਲਿਸ ਤੇ ਪ੍ਰਸ਼ਾਸਨ ਦੇ ਸਖ਼ਤ ਹੁਕਮਾਂ ਦੇ ਬਾਵਜੂਦ ਕਿਸਾਨ ਪਰਾਲੀ ਸਾੜਨ ਤੋਂ ਗੁਰੇਜ਼ ਨਹੀਂ ਕਰ ਰਹੇ। ਸ਼ੁੱਕਰਵਾਰ ਨੂੰ ਫਿਰ ਤੋਂ ਪਰਾਲੀ ਸਾੜਨ ਦੇ ਮਾਮਲਿਆਂ ਨੇ ਪਿਛਲੇ ਦੋ ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਸ਼ੁੱਕਰਵਾਰ ਨੂੰ ਪਰਾਲੀ ਸਾੜਨ ਦੇ 1150 ਨਵੇਂ ਮਾਮਲੇ ਸਾਹਮਣੇ ਆਏ ਹਨ। ਸਾਲ 2021 ਵਿੱਚ, 17 ਨਵੰਬਰ ਨੂੰ 523 ਅਤੇ ਸਾਲ 2022 ਵਿੱਚ,
ਕੈਨੇਡਾ ਵਿਚ ਪੜ੍ਹਾਈ ਦੇ ਨਾਲ-ਨਾਲ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਹਫਤੇ ‘ਚ ਵੀਹ ਘੰਟਿਆਂ ਤੋਂ ਵੱਧ ਕੰਮ ਕਰ ਸਕਣ ਦੀ ਸਹੂਲਤ ਇਸ 31 ਦਸੰਬਰ 2023 ਨੂੰ ਖਤਮ ਹੋ ਜਾਵੇਗੀ।