ਅਵਾਰਾ ਕੁੱਤੇ ਦੇ ਵੱਢਣ ਜਾਂ ਪਸ਼ੂ ਕਾਰਨ ਹਾਦਸਾ ਹੋਣ ’ਤੇ ਕਿਵੇਂ ਮਿਲੇਗਾ ਮੁਆਵਜ਼ਾ? ਜਾਣੋ
ਹਾਈਕੋਰਟ ਨੇ ਕਿਹਾ ਕਿ ਕੋਈ ਵੀ ਵਿਅਕਤੀ ਜਿਸ ਨੂੰ ਅਵਾਰਾ ਕੁੱਤੇ ਨੇ ਵੱਢਿਆ ਜਾਂ ਅਵਾਰਾ ਪਸ਼ੂ/ਜਾਨਵਰ ਕਾਰਨ ਹਾਦਸੇ ਦਾ ਸ਼ਿਕਾਰ ਹੋਇਆ ਹੈ ਤਾਂ ਉਹ ਮੁਆਵਜ਼ਾ ਲੈਣ ਦਾ ਹੱਕਦਾਰ ਹੈ |
ਹਾਈਕੋਰਟ ਨੇ ਕਿਹਾ ਕਿ ਕੋਈ ਵੀ ਵਿਅਕਤੀ ਜਿਸ ਨੂੰ ਅਵਾਰਾ ਕੁੱਤੇ ਨੇ ਵੱਢਿਆ ਜਾਂ ਅਵਾਰਾ ਪਸ਼ੂ/ਜਾਨਵਰ ਕਾਰਨ ਹਾਦਸੇ ਦਾ ਸ਼ਿਕਾਰ ਹੋਇਆ ਹੈ ਤਾਂ ਉਹ ਮੁਆਵਜ਼ਾ ਲੈਣ ਦਾ ਹੱਕਦਾਰ ਹੈ |
ਰਾਜੋਆਣਾ ਦੀ ਚਿੱਠੀ 'ਤੇ ਜਥੇਦਾਰ ਸ਼੍ਰੀ ਅਕਾਲ ਤਖਤ ਨੇ SGPC ਨੂੰ ਦਿੱਤੇ ਸਨ ਸਖਤ ਨਿਰਦੇਸ਼
ਪੰਜਾਬ ਸਰਕਾਰ ਨੇ ਖਹਿਰਾ ਖਿਲਾਫ ਨਵੇਂ ਸਬੂਤ ਪੇਸ਼ ਕਰਨ ਦਾ ਦਾਅਵਾ ਕੀਤਾ ਸੀ
ਬਠਿੰਡਾ ਦੇ ਦਾਨ ਸਿੰਘ ਵਾਲਾ ਪਿੰਡ ਦੇ ਇੱਕ ਡੇਰੇ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ ਦੇ ਮਾਮਲੇ ਡੇਰਾ ਸੰਚਾਲਕ ਸਮੇਤ 2 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਭੜਕੇ ਲੋਕਾਂ ਨੇ ਮੁਲਜ਼ਮਾਂ ਨੂੰ ਬੁਰੀ ਤਰ੍ਹਾਂ ਕੁੱਟਿਆ। ਪੁਲਿਸ ਨੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਆਰੋਪੀਆਂ ਨੂੰ ਲੋਕਾਂ ਤੋਂ ਛੁਡਵਾਇਆ। ਡੇਰੇ ਵਿਚ ਗੁਟਕਾ ਸਾਹਿਬ ਦੇ ਅੰਗ ਫਟੇ ਹੋਏ ਮਿਲੇ। ਟਰੰਕ
ਪੁਲਿਸ ਨੂੰ ਦਰਜ ਕਰਨੀ ਹੋਵੇਗੀ DDR - ਹਾਈਕੋਰਟ
ਪੰਜਾਬ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਐਲਾਨਿਆ ਗਿਆ ਬਠਿੰਡਾ ਵੀ ਪਰਾਲੀ ਸਾੜਨ ਦੇ ਮਾਮਲੇ ਵਿੱਚ ਸਭ ਤੋਂ ਅੱਗੇ ਹੈ। ਸਭ ਤੋਂ ਵੱਧ 272 ਖੇਤਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਬਠਿੰਡਾ ਵਿੱਚ ਦਰਜ ਹੋਈਆਂ। ਜਦਕਿ ਦੂਜੇ ਨੰਬਰ ‘ਤੇ ਸੰਗਰੂਰ ਹੈ, ਜਿੱਥੇ 216 ਮਾਮਲੇ ਸਾਹਮਣੇ ਆਏ ਹਨ। ਇਸੇ ਤਰ੍ਹਾਂ ਮੁਕਤਸਰ ਵਿੱਚ 191, ਫ਼ਾਜ਼ਿਲਕਾ ਵਿੱਚ 171, ਮੋਗਾ ਵਿੱਚ
ਦਿੱਲੀ : ਸੰਸਦ ਦੀ ਇੱਕ ਕਮੇਟੀ ਨੇ ਸਿਫ਼ਾਰਸ਼ ਕੀਤੀ ਹੈ ਕਿ ਆਰਥਿਕ ਅਪਰਾਧਾਂ ਲਈ ਹਿਰਾਸਤ ਵਿੱਚ ਲਏ ਗਏ ਲੋਕਾਂ ਨੂੰ ਹੱਥਕੜੀ ਨਹੀਂ ਲਗਾਈ ਜਾਣੀ ਚਾਹੀਦੀ। ਅਜਿਹਾ ਕਰਨ ਨਾਲ ਬਲਾਤਕਾਰ ਅਤੇ ਕਤਲ ਵਰਗੇ ਘਿਨਾਉਣੇ ਅਪਰਾਧਾਂ ਲਈ ਗ੍ਰਿਫ਼ਤਾਰ ਕੀਤੇ ਗਏ ਲੋਕਾਂ ਨਾਲ ਮਿਲਾਉਣਾ ਹੈ। ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਲਾਲ ਦੀ ਅਗਵਾਈ ਵਾਲੀ ਗ੍ਰਹਿ ਮਾਮਲਿਆਂ ਬਾਰੇ ਸੰਸਦੀ
ਦਿੱਲੀ : ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ.ਜੀ.ਟੀ.) ਦੀ ਸਖ਼ਤੀ ਦਾ ਅਸਰ ਸਿਰਫ਼ ਦੋ ਦਿਨ ਹੀ ਦੇਖਣ ਨੂੰ ਮਿਲਿਆ ਹੈ। ਦੀਵਾਲੀ ਦੇ ਨਾਲ ਹੀ ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ। ਦੀਵਾਲੀ ਅਤੇ ਸੋਮਵਾਰ ਦੇ 48 ਘੰਟਿਆਂ ਵਿੱਚ ਪੰਜਾਬ ਵਿੱਚ ਪਰਾਲੀ ਸਾੜਨ ਦੇ 2611 ਮਾਮਲੇ ਸਾਹਮਣੇ ਆਏ
ਮੁਹਾਲੀ ਜ਼ਿਲ੍ਹੇ ਦੇ ਬਲਾਕ ਮਾਜਰੀ ਦੇ ਪਿੰਡ ਖਿਜ਼ਰਾਬਾਦ ‘ਚ ਖੇਤਾਂ ‘ਚ ਕੰਮ ਕਰਨ ਵਾਲੇ ਵਿਅਕਤੀ ਨੇ ਆਪਣੇ ਹੀ ਦੋਸਤ ਦੇ ਸਿਰ ‘ਤੇ ਬੇਲਚੇ ਨਾਲ ਵਾਰ ਕਰਕੇ ਆਪਣੇ ਹੀ ਦੋਸਤ ਦਾ ਕਤਲ ਕਰ ਦਿੱਤਾ ਹੈ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਸ਼ੰਕਰ ਵਜੋਂ ਹੋਈ ਹੈ, ਜਦਕਿ ਮ੍ਰਿਤਕ ਦੀ ਪਛਾਣ ਮੁਨੀਲਾਲ ਵਜੋਂ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਦਸੰਬਰ ਦੇ ਪਹਿਲੇ ਹਫ਼ਤੇ ਚੰਡੀਗੜ੍ਹ ਦੌਰਾ ਲਗਪਗ ਤੈਅ ਹੈ। ਪ੍ਰਸ਼ਾਸਨ ਇਸ ਦੀ ਤਿਆਰੀ ‘ਚ ਲੱਗਾ ਹੋਇਆ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਚੰਡੀਗੜ੍ਹ ਵਿੱਚ 44 ਸਹਾਇਕ ਸਬ ਇੰਸਪੈਕਟਰਾਂ ਅਤੇ 700 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਵਿਭਾਗ ਨੇ ਉਸ ਦੀ ਭਰਤੀ ਪ੍ਰਕਿਰਿਆ ਪੂਰੀ ਕਰ ਲਈ ਹੈ। ਉਨ੍ਹਾਂ ਦੇ ਸਰਟੀਫਿਕੇਟਾਂ ਦੀ ਵੈਰੀਫਿਕੇਸ਼ਨ