ਡੇਰਾ ਸਿਰਸਾ ਮੁਖੀ ਨੂੰ ਹਾਈਕੋਰਟ ਤੋਂ ਰਾਹਤ: ਇਸ ਕੇਸ ਵਿੱਚ ਦਰਜ FIR ਨੂੰ ਰੱਦ ਕਰਨ ਦੇ ਦਿੱਤੇ ਹੁਕਮ
ਚੰਡੀਗੜ੍ਹ : ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲੀ ਹੈ। ਹਾਈਕੋਰਟ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਅਤੇ ਸੰਤ ਕਬੀਰ ਜੀ ‘ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ ‘ਚ ਡੇਰਾ ਸੱਚਾ ਸੌਦਾ ਰਾਮ ਰਹੀਮ ਖ਼ਿਲਾਫ਼ ਦਰਜ FIR ਨੂੰ ਰੱਦ ਕਰਨ ਦੇ ਹੁਕਮ ਦਿੱਤੇ ਹਨ। ਤੱਥਾਂ ਦੀ ਘਾਟ ਕਾਰਨ ਇਸ