ਪੰਜਾਬ ਸਰਕਾਰ ਨੇ ਮੁਲਾਜ਼ਮਾਂ ਤੇ ਕਿਸਾਨਾਂ ਦੀ ਬੁਲਾਈ ਮੀਟਿੰਗ: ਮੰਤਰੀ ਹਰਪਾਲ ਚੀਮਾ 22 ਨਵੰਬਰ ਨੂੰ 5 ਯੂਨੀਅਨਾਂ ਨਾਲ ਕਰਨਗੇ ਗੱਲਬਾਤ
ਚੰਡੀਗੜ੍ਹ : ਪੰਜਾਬ ਸਰਕਾਰ ਨੇ 22 ਨਵੰਬਰ ਨੂੰ ਧਰਨਾਕਾਰੀ ਮੁਲਾਜ਼ਮਾਂ ਤੇ ਕਿਸਾਨਾਂ ਨਾਲ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਕੈਬਨਿਟ ਦੀ ਸਬ-ਕਮੇਟੀ ਨਾਲ ਹੋਵੇਗੀ। ਇਸ ਦੀ ਅਗਵਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਕਰਨਗੇ। ਕਮੇਟੀ ਨੇ ਸਾਰੀਆਂ ਯੂਨੀਅਨਾਂ ਨੂੰ ਇੱਕੋ ਦਿਨ ਬੁਲਾਇਆ ਹੈ ਪਰ ਮੀਟਿੰਗ ਦਾ ਸਮਾਂ ਸਾਰਿਆਂ ਲਈ ਵੱਖਰਾ ਰੱਖਿਆ ਗਿਆ ਹੈ। ਇਹ ਮੀਟਿੰਗ ਪੰਜਾਬ