‘ਵਡਾਲਾ ਤੇ ਸਿਮਰਨਜੀਤ ਸਿੰਘ ਮਾਨ ਨੇ ਧੋਖੇਬਾਜ਼, ਕੋਈ ਸਮਝੌਤਾ ਨਹੀਂ ‘ !
SGPC ਦੀਆਂ ਚੋਣਾਂ ਦੇ ਲਈ ਵੋਟਿੰਗ ਬਣਾਉਣ ਦਾ ਕੰਮ ਜਾਰੀ ਹੈ
SGPC ਦੀਆਂ ਚੋਣਾਂ ਦੇ ਲਈ ਵੋਟਿੰਗ ਬਣਾਉਣ ਦਾ ਕੰਮ ਜਾਰੀ ਹੈ
ਸ਼ੁੱਕਰਵਾਰ ਸਵੇਰੇ ਮਾਮਲਾ ਸਾਹਮਣੇ ਆਇਆ
ਪੰਜਾਬ ਵਿੱਚ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਲਗਾਤਾਰ ਵੱਧ ਰਹੀਆਂ ਹਨ। ਅਜਿਹਾ ਇੱਕ ਮਾਮਲਾ ਬਠਿੰਡਾ ਤੋਂ ਸਾਹਮਣੇ ਆਇਆ ਹੈ ਜਿੱਥੇ ਸਵੇਰੇ ਮੰਦਰ ਜਾ ਰਹੀ ਔਰਤ ਦੇ ਕੰਨਾਂ ਦੀਆਂ ਵਾਲੀਆਂ ਝਪਟ ਕੇ ਲੈ ਗਏ। ਕੁਝ ਹੀ ਘੰਟਿਆਂ ‘ਚ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਿਆ। ਵੀਡੀਓ ਵਾਇਰਲ ਹੁੰਦੇ ਹੀ ਵਿਰੋਧੀ ਪਾਰਟੀ ਦੇ ਨੇਤਾਵਾਂ ਨੇ ਇੱਕ ਵਾਰ
ਜਲੰਧਰ ਦੇ ਫਿਲੌਰ ਕਸਬੇ ਦੇ ਗੜ੍ਹਾ ਰੋਡ ‘ਤੇ ਬੀਤੀ ਰਾਤ ਦੀਵਾਲੀ ਦੀ ਲਾਈਟਿੰਗ ਲਗਾ ਰਹੇ ਇਕ ਇਲੈਕਟ੍ਰੀਸ਼ੀਅਨ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪ੍ਰੇਮ ਕੁਮਾਰ ਪੁੱਤਰ ਦਰਸ਼ਨ ਲਾਲ ਵਾਸੀ ਮੁਹੱਲਾ ਕਾਜੀਆ, ਫਿਲੌਰ ਵਜੋਂ ਹੋਈ ਹੈ। ਮੌਕੇ ‘ਤੇ ਪਹੁੰਚੀ ਪੁਲਸ ਨੇ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੂੰ ਮਾਮਲੇ ਦੀ ਸੂਚਨਾ ਦਿੱਤੀ। ਘਟਨਾ ਦਾ
ਲੁਧਿਆਣਾ ਦੇ ਸ਼ਕਤੀ ਨਗਰ ਵਿੱਚ ਅੱਜ ਸਵੇਰੇ ਇੱਕ ਕੱਪੜਾ ਫ਼ੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਫ਼ੈਕਟਰੀ ਅੰਦਰ ਤਾਰਾਂ ਵਿੱਚ ਸ਼ਾਰਟ ਸਰਕਟ ਹੋਣ ਕਾਰਨ ਚੰਗਿਆੜੀਆਂ ਨੇੜੇ ਖੜ੍ਹੀ ਇੱਕ ਐਕਟਿਵ ਸਕੂਟੀ ਦੀ ਪੈਟਰੋਲ ਟੈਂਕੀ ’ਤੇ ਡਿੱਗ ਪਈਆਂ। ਇਸ ਧਮਾਕੇ ਕਾਰਨ ਅੱਗ ਬੇਸਮੈਂਟ ਤੱਕ ਪਹੁੰਚ ਗਈ। ਅੱਗ ਦੀਆਂ ਲਪਟਾਂ ਦੇਖ ਕੇ ਗੁਆਂਢੀਆਂ ਨੇ ਮਾਲਕ ਨੂੰ ਸੂਚਿਤ ਕੀਤਾ। ਫ਼ੈਕਟਰੀ
ਇਹ ਸੈਮੀਨਾਰ ਬੱਕਰੀ ਪਾਲਣ ਕਿੱਤੇ ਨਾਲ ਜੁੜੀ ਮਸ਼ਹੂਰ ਕੰਪਨੀ ਗਰੀਨ ਪੋਕਟਸ ਅਤੇ ਗਡਵਾਸੂ ਯੂਨੀਵਰਸਿਟੀ ਵੱਲੋਂ ਸਾਂਝੇ ਤੌਰ ਉੱਤੇ ਲਗਾਇਆ ਜਾ ਰਿਹਾ ਹੈ।
ਪੰਜਾਬ ਪੁਲਿਸ ਨੇ ਇੱਕ ਫਾਰਮਾਸਿਊਟੀਕਲ ਓਪੀਔਡ (ਦਵਾਈਆਂ ਵਿੱਚ ਵਰਤਿਆ ਜਾਣ ਵਾਲਾ ਨਸ਼ੀਲੇ ਪਦਾਰਥ) ਬਣਾਉਣ ਵਾਲੀ ਕੰਪਨੀ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਦਿੱਲੀ ਅਤੇ ਹਰਿਆਣਾ ਵਿੱਚ ਸਥਿਤ ਫਾਰਮਾ ਯੂਨਿਟਾਂ ਤੋਂ ਗੈਰ-ਕਾਨੂੰਨੀ ਓਪੀਓਡ ਨਿਰਮਾਣ ਅਤੇ ਸਪਲਾਈ ਦੇ ਇੱਕ ਅੰਤਰਰਾਜੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ
ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਦੇ ਅਨੁਸਾਰ, ਸ਼ੁੱਕਰਵਾਰ ਸਵੇਰੇ ਰਾਸ਼ਟਰੀ ਰਾਜਧਾਨੀ ਦੀ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਹੋਇਆ ਹੈ। ਹਾਲਾਂਕਿ, ਵੀਰਵਾਰ ਅਤੇ ਸ਼ੁੱਕਰਵਾਰ ਦੀ ਦਰਮਿਆਨੀ ਰਾਤ ਨੂੰ ਸ਼ਹਿਰ ਵਿੱਚ ਦਰਮਿਆਨੀ ਬਾਰਸ਼ ਦੇ ਬਾਅਦ ਕੁਝ ਥਾਵਾਂ ‘ਤੇ AQI ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਸੀ। ਦਿੱਲੀ ਦੇ ਕਈ ਖੇਤਰਾਂ ਵਿੱਚ AQI 100 ਤੋਂ ਹੇਠਾਂ ਪਹੁੰਚ ਗਿਆ
ਪੰਜਾਬ ‘ਚ ਸ਼ੁੱਕਰਵਾਰ ਸਵੇਰੇ ਮੌਸਮ ਬਦਲ ਗਿਆ। ਜਲੰਧਰ ‘ਚ ਸਵੇਰੇ 7 ਵਜੇ ਦੇ ਕਰੀਬ ਗਰਜ ਦੇ ਨਾਲ-ਨਾਲ ਤੇਜ਼ ਮੀਂਹ ਸ਼ੁਰੂ ਹੋ ਗਿਆ। ਇਸ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ। ਸੂਬੇ ਭਰ ਵਿੱਚ ਫੈਲੇ ਪਰਾਲੀ ਦੇ ਧੂੰਏਂ ਅਤੇ ਹਵਾ ਦੇ ਪ੍ਰਦੂਸ਼ਣ ਕਾਰਨ ਵਾਇਰਲ ਇਨਫੈਕਸ਼ਨ ਤੋਂ ਪੀੜਤ ਮਰੀਜ਼ਾਂ ਲਈ ਇਹ ਮੀਂਹ ਰਾਮਬਾਣ ਸਾਬਤ ਹੋਵੇਗਾ। ਮਹਾਂਨਗਰ ਦੇ
ਉੱਤਰ ਪ੍ਰਦੇਸ਼ ਵਿੱਚ ਕੁਸ਼ੀਨਗਰ ਹਾਈਵੇਅ ‘ਤੇ ਜਗਦੀਸ਼ਪੁਰ ਨੇੜੇ ਵੀਰਵਾਰ ਦੇਰ ਰਾਤ ਵਾਪਰੇ ਇਕ ਭਿਆਨਕ ਸੜਕ ਹਾਦਸੇ ‘ਚ 6 ਲੋਕਾਂ ਦੀ ਮੌਤ ਹੋ ਗਈ ਜਦਕਿ 25 ਹੋਰ ਜ਼ਖ਼ਮੀ ਹੋ ਗਏ। ਸਾਰੇ ਜ਼ਖ਼ਮੀਆਂ ਨੂੰ ਪੰਜ ਐਂਬੂਲੈਂਸਾਂ ਦੀ ਮਦਦ ਨਾਲ ਜ਼ਿਲ੍ਹਾ ਹਸਪਤਾਲ ਅਤੇ ਮੈਡੀਕਲ ਕਾਲਜ ਭੇਜਿਆ ਗਿਆ, ਜਿੱਥੇ 10 ਯਾਤਰੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦੱਸਿਆ ਜਾ