India International

ਇਜ਼ਰਾਈਲ ਨੂੰ 1 ਲੱਖ ਭਾਰਤੀ ਮਜ਼ਦੂਰਾਂ ਦੀ ਲੋੜ ਕਿਉਂ ਪਈ? ਆਖ਼ਰਕਾਰ, ਨੇਤਨਯਾਹੂ ਦੀ ਯੋਜਨਾ ਕੀ ਹੈ?

ਗਾਜਾ ਵਿੱਚ ਹਮਾਸ ਅਤੇ ਇਜ਼ਰਾਈਲ ਵਿਚਾਲੇ ਪਿਛਲੇ ਇੱਕ ਮਹੀਨੇ ਤੋਂ ਜੰਗ ਜਾਰੀ ਹੈ ਅਤੇ ਹੁਣ ਤੱਕ 10 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। 7 ਅਕਤੂਬਰ ਨੂੰ ਹਮਾਸ ਦੇ ਹਮਲੇ ਤੋਂ ਬਾਅਦ ਗਾਜਾ ਜੰਗ ਦਾ ਮੈਦਾਨ ਬਣ ਗਿਆ ਹੈ, ਜਿੱਥੇ ਹਮਾਸ ਦੇ ਹਮਲੇ ਤੋਂ ਬਾਅਦ ਇਜ਼ਰਾਈਲ ਤੇਜ਼ੀ ਨਾਲ ਹਮਲੇ ਕਰ ਰਿਹਾ ਹੈ ਅਤੇ

Read More
India International

ਪੰਜਾਬ-ਦਿੱਲੀ ਹਵਾਈ ਅੱਡਿਆਂ ਦੀ ਸੁਰੱਖਿਆ ਕੀਤੀ ਦੁੱਗਣੀ : ਪੰਨੂ ਦੀ ਇਸ ਗੱਲ ਤੋਂ ਬਾਅਦ ਜਾਰੀ ਹੋਏ ਹੁਕਮ..

ਖ਼ਾਲਿਸਤਾਨ ਪੱਖੀ ਅਤੇ ਪਾਬੰਦੀ ਸ਼ੁਦਾ ਜਥੇਬੰਦੀ ਸਿੱਖ ਫ਼ਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦੀ ਧਮਕੀ ਤੋਂ ਬਾਅਦ ਭਾਰਤ ਸਰਕਾਰ ਚੌਕਸ ਹੋ ਗਈ ਹੈ। ਭਾਰਤ ਦੇ ਨਾਗਰਿਕ ਹਵਾਬਾਜ਼ੀ ਸੁਰੱਖਿਆ ਬਿਊਰੋ (BCAS) ਨੇ ਸੋਮਵਾਰ ਨੂੰ ਇਸ ਸਬੰਧੀ ਸਖ਼ਤ ਹੁਕਮ ਜਾਰੀ ਕੀਤੇ ਹਨ। ਜਿਸ ਵਿੱਚ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ। ਬਿਊਰੋ ਆਫ਼ ਸਿਵਲ ਏਵੀਏਸ਼ਨ

Read More
Punjab

ਬਠਿੰਡਾ ਪਰਾਲੀ ਕੇਸ ‘ਚ ਪੁਲਿਸ ਦੀ ਵੱਡੀ ਕਾਰਵਾਈ, 2 ਕਿਸਾਨਾਂ ਨੂੰ ਕੀਤਾ ਗ੍ਰਿਫਤਾਰ…

ਲੰਘੇ ਦਿਨੀਂ ਬਠਿੰਡਾ ਦੇ ਪਿੰਡ ਮਹਿਮਾ ਸਰਜਾ ਕੇ ਵਿਖੇ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਆਏ ਸਰਕਾਰੀ ਅਧਿਕਾਰੀਆਂ ਦੀ ਟੀਮ ਨੂੰ ਬੰਧਕ ਬਣਾ ਕੇ ਪਰਾਲੀ ਨੂੰ ਅੱਗ ਲਗਵਾਊਂ ਦਾ ਮਾਮਲੇ ਵਿੱਚ ਜਾਂਚ ਤੋਂ ਬਾਅਦ ਦੋ ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਇਹ ਕਾਰਵਾਈ ਕੱਲ੍ਹ ਦੇਰ ਰਾਤ ਕੀਤੀ ਹੈ। ਇਸ ਮਾਮਲੇ ਵਿੱਚ ਪੁਲਿਸ ਨੇ

Read More
Punjab

ਜ਼ੀਰਕਪੁਰ ’ਚ ਪੁਲਿਸ ਨੇ ਘੇਰੇ ਲਾਰੈਂਸ ਬਿਸ਼ਨੋਈ ਦੇ ਗੁਰਗੇ, ਇੱਕ ਭੱਜਣ ਵਿੱਚ ਹੋਇਆ ਕਾਮਯਾਬ…

ਚੰਡੀਗੜ੍ਹ ਦੇ ਨਾਲ ਲੱਗਦੇ ਮੋਹਾਲੀ ਦੇ ਜ਼ੀਰਕਪੁਰ ‘ਚ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਅਤੇ ਲਾਰੈਂਸ ਦੇ ਆਪਰੇਟਰਾਂ ਵਿਚਾਲੇ ਮੁਕਾਬਲਾ ਹੋਇਆ ਹੈ। ਵੀਆਈਪੀ ਰੋਡ ’ਤੇ ਮਾਇਆ ਗਾਰਡਨ ਸਿਟੀ ਵਨ ਨੇੜੇ ਇੱਕ ਗੈਂਗਸਟਰ ਦੀ ਲੱਤ ਵਿੱਚ ਗੋਲੀ ਲੱਗੀ ਹੈ। ਜਿਸ ਨੂੰ ਟੀਮ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਸ ਦੀ ਪਛਾਣ ਮਨਜੀਤ ਸਿੰਘ ਉਰਫ਼ ਗੁਰੀ ਵਜੋਂ ਹੋਈ ਹੈ।

Read More
Punjab

ਸ਼੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਹਜ਼ੂਰੀ ਰਾਗੀ ਨਾਲ ਕੀਤੀ ਮਾੜੀ ਹਰਕਤ !

ਬਿਉਰੋ ਰਿਪੋਰਟ : ਅੰਮ੍ਰਿਤਸਰ ਦੇ ਕੱਥੂਨੰਗਲ ਵਿੱਚ ਸ਼੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਮਹਾਦੀਪ ਸਿੰਘ ‘ਤੇ ਜਾਨਲੇਵਾ ਹਮਲਾ ਹੋਇਆ ਹੈ । ਲੜਾਈ ਕਾਰ ਨੂੰ ਓਵਰਟੇਕ ਕਰਨ ਨੂੰ ਲੈਕੇ ਹੋਈ ਸੀ । ਹਮਲਾਵਰਾਂ ਨੇ ਭਾਈ ਮਹਾਦੀਪ ਸਿੰਘ ਦੀ ਕਾਰ ਦੇ ਸ਼ੀਸ਼ੇ ਭੰਨੇ । ਜਿਸ ਸਮੇਂ ਇਹ ਘਟਨਾ ਹੋਈ ਉਹ ਬਟਾਲਾ ਵਿੱਚ ਇੱਕ ਪ੍ਰੋਗਰਾਮ ਲਈ ਜਾ ਰਹੇ

Read More
Sports

ਕ੍ਰਿਕਟ ਦੇ ਇਤਿਹਾਸ ‘ਚ ਗੇਂਦ ਨਾਲ ਨਹੀਂ ‘ਟਾਇਮ ਆਉਟ’ ਨਾਲ ‘ਆਉਟ’ ਹੋਇਆ ਖਿਡਾਰੀ !

ਵਰਲਡ ਕੱਪ ਵਿੱਚ ਬੰਗਲਾਦੇਸ਼ ਅਤੇ ਸ਼੍ਰੀਲੰਕਾ ਦੇ ਵਿਚਾਲੇ ਚੱਲ ਰਿਹਾ ਸੀ ਮੈਚ

Read More
India

ਸਰਕਾਰ ਨੇ ਲਾਂਚ ਕੀਤਾ ‘ਭਾਰਤ ਆਟਾ’ ! 27.50 ਰੁਪਏ ਕਿਲੋ ਵਿਕੇਗਾ !

ਸਰਕਾਰ ਵੰਡੇਗੀ ਢਾਈ ਲੱਖ ਮੈਟ੍ਰਿਕ ਟਨ ਵੰਡਿਆ ਜਾਵੇਗਾ

Read More
India

ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਕੀਤੀ PhD, ਬਣੀ ਦੇਸ਼ ਦੀ ਪਹਿਲੀ ਮੁਸਲਿਮ ਔਰਤ

ਧਾਰਮਿਕ ਸ਼ਹਿਰ ਵਾਰਾਨਸੀ ਦੀ ਇਕ ਮੁਸਲਿਮ ਔਰਤ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਪੀ.ਐੱਚ.ਡੀ. ਕੀਤੀ ਹੈ। ਇਸ ਔਰਤ ਦਾ ਨਾਮ ਨਜਮਾ ਪਰਵੀਨ ਹੈ ਅਤੇ ਉਸ ਨੇ ਬਨਾਰਸ ਹਿੰਦੂ ਯੂਨੀਵਰਸਿਟੀ ਤੋਂ ਰਾਜਨੀਤੀ ਸ਼ਾਸਤਰ ਵਿੱਚ ਪੀਐਚਡੀ ਕੀਤੀ ਹੈ। ਨਜਮਾ ਪਰਵੀਨ ਨੂੰ ਆਪਣੀ ਪੀਐਚਡੀ ਪੂਰੀ ਕਰਨ ਵਿੱਚ 8 ਸਾਲ ਲੱਗੇ। ਇਹ ਪੀਐਚਡੀ ਪੰਜ ਅਧਿਆਵਾਂ ਵਿੱਚ ਮੁਕੰਮਲ

Read More