ਪੰਜਾਬ ‘ਚ ਕਣਕ ਦੇ ਬੀਜ ‘ਤੇ 50 ਫ਼ੀਸਦੀ ਸਬਸਿਡੀ: 1 ਲੱਖ ਤੋਂ ਵੱਧ ਕਿਸਾਨਾਂ ਨੇ ਅਪਲਾਈ ਕੀਤਾ; ਪੂਰੇ ਸੂਬੇ ਵਿੱਚ ਫ਼ਾਜ਼ਿਲਕਾ ਸਭ ਤੋਂ ਉੱਪਰ
ਪੰਜਾਬ ਵਿੱਚ ਇੱਕ ਲੱਖ ਤੋਂ ਵੱਧ ਕਿਸਾਨਾਂ ਨੇ ਕਣਕ ਦੇ ਬੀਜ ‘ਤੇ 50 ਫ਼ੀਸਦੀ ਸਬਸਿਡੀ ਲੈਣ ਲਈ ਅਪਲਾਈ ਕੀਤਾ ਹੈ। ਇੱਥੇ 2023-24 ਵਿੱਚ, ਪ੍ਰਮਾਣਿਤ ਕਣਕ ਦੇ ਬੀਜਾਂ ‘ਤੇ ਕੁੱਲ ਬੀਜ ਦੀ ਕੀਮਤ ਦਾ 50 ਪ੍ਰਤੀਸ਼ਤ ਅਤੇ ਵੱਧ ਤੋਂ ਵੱਧ 1000 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਸਬਸਿਡੀ ਦਿੱਤੀ ਜਾ ਰਹੀ ਹੈ। ਪੰਜਾਬ ਦੇ ਖੇਤੀਬਾੜੀ, ਪਸ਼ੂ